ਹੁਣੇ ਹੁਣੇ ਚੰਡੀਗੜ੍ਹ ਏਅਰਪੋਰਟ ਤੇ ਹੋ ਗਿਆ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਓਪਰਾ ਹੇਰਾਫੇਰੀ ਕੀਤੀ ਜਾਂਦੀ ਹੈ ਤੇ ਚੋਰੀ ਵੀ ਕੀਤੀ ਜਾਂਦੀ ਹੈ ਜਿਸਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਏਅਰਪੋਰਟ ਦੇ ਉੱਪਰ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਕਿ ਬਾਹਰਲੇ ਦੇਸ਼ਾਂ

ਦੇ ਵਿੱਚੋਂ ਲੋਕਾਂ ਦੇ ਵਲੋਂ ਸੋਨਾ ਲਿਆਂਦਾ ਜਾਂਦਾ ਹੈ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੁਬਈ ਤੋਂ ਚੰਡੀਗੜ੍ਹ ਆ ਰਹੀ ਇਕ ਫਲੈਟ ਦੇ ਵਿਚ ਪੁਲੀਸ ਦੇ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਸਮੀਤ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਦੇ ਕੋਲ ਕਰੋੜਾਂ ਰੁਪਏ ਦਾ ਸੋਨਾ ਬਰਾਮਦ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਸ ਨੂੰ ਗ੍ਰਿਫ਼ਤਾਰ ਕਰ ਲਿਆ

ਗਿਆ ਇਸਦੇ ਕੋਲ ਪੰਜ ਬਿਸਕੁਟ ਅਤੇ ਕੁਝ ਗੋਲਡ ਚੇਨ ਵੀ ਸਨ ਜਿਸ ਤੋਂ ਬਾਅਦ ਹੁਣ ਪੁਲਸ ਦੇ ਕੋਲੋਂ ਇਸਦੇ ਕੋਲੋਂ ਪੁੱਛਗਿੱਛ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕੇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.