ਮਜ਼ਦੂਰਾਂ ਦੇ ਨਾਲ ਜੁੜੀ ਹੋਈ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦਿਖਾਈ ਦਿੰਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਹੱਕਾਂ ਦੇ ਲਈ ਸੜਕਾਂ ਦੇ ਉੱਪਰ ਸਰਕਾਰਾਂ ਦੇ ਖਿਲਾਫ਼ ਧਰਨੇ ਲਗਾਏ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕਿਸਾਨਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਥਾਂ ਥਾਂ ਤੇ ਧਰਨੇ ਲਗਾਏ ਗਏ ਸਨ ਜਿਨ੍ਹਾਂ ਵਿੱਚ ਉਨ੍ਹਾਂ ਦੇ ਵਲੋਂ ਆਪਣੀਆਂ ਮੰਗਾਂ ਮੰਨਵਾ ਲਈਆਂ ਗਈਆਂ ਹਨ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਹੁਣ ਮਜ਼ਦੂਰ ਵਰਗ ਦੇ ਵੱਲੋਂ ਵੀ ਸੜਕਾਂ ਦੇ ਉੱਪਰ ਉੱਤਰ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ ਜੋ ਕਿ ਪੰਜਾਬ ਸਰਕਾਰ ਨੂੰ ਮੰਨਣੇ ਚਾਹੀਦੇ ਹਨ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਉਨ੍ਹਾਂ

ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਦਿਹਾੜੀ ਵਧਾਈ ਜਾਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦਾ ਵੱਡੇ ਪੱਧਰ ਤੇ ਪਰ ਨੁਕਸਾਨ ਹੋ ਰਿਹਾ ਇਸ ਦੇ ਨਾਲ ਹੀ ਜੁੜੀ ਹੋਈ ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਬਰਨਾਲਾ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਰੋਸ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।  ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਟਰੇਡ ਯੂਨੀਅਨਾਂ ਦੇ ਆਗੂਆਂ ਗੁਰਪ੍ਰੀਤ ਸਿੰਘ, ਖੁਸ਼ੀ ਸਿੰਘ, ਪਰਮਜੀਤ ਕੌਰ, ਸੋਨੀ

ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਭਰ ਦੀਆਂ ਟਰੇਡ ਯੂਨੀਅਨਾਂ ਇੱਕਜੁੱਟ ਹੋ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨਗੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸੇ ਕੜੀ ਨੂੰ ਲੈ ਕੇ ਟਰੇਡ ਯੂਨੀਅਨਾਂ ਵੱਲੋਂ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ ਕਿ ਪੰਜਾਬ ਸਰਕਾਰ ਝੋਨੇ ਦੀ ਲਵਾਈ ਦੇ ਬਦਲੇ ਮਜ਼ਦੂਰਾਂ ਨੂੰ 6000 ਰੁਪਏ ਪ੍ਰਤੀ ਏਕੜ ਮਜ਼ਦੂਰੀ ਦੇਣ ਦਾ ਹੁਕਮ ਜਾਰੀ ਕਰੇ ਅਤੇ ਮਹਿੰਗਾਈ ਦੇ ਮੱਦੇਨਜ਼ਰ ਮਜ਼ਦੂਰਾਂ ਦੀ ਦਿਹਾੜੀ ਵਧਾ ਕੇ 700 ਰੁਪਏ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.