ਭਗਵੰਤ ਮਾਨ ਸਰਕਾਰ ਨੇ ਲਿਆ ਇਹ ਵੱਡਾ ਐਕਸ਼ਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਵੱਲੋਂ ਬਹੁਤ ਸਾਰੇ ਲੋਕਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਜਿਸ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦਸਹਿਰੇ ਕਿ ਪਹਿਲਾਂ ਉਨ੍ਹਾਂ ਦੇ ਵਲੋਂ ਆਪਣੇ ਹੀ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਵੱਲੋਂ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਸੀ ਜਿਸ ਤੋ ਬਾਅਦ ਭਗਵੰਤ ਮਾਨ ਇਸ ਦੀ ਖ਼ਬਰ ਮਿਲਣ ਤੋਂ ਬਾਅਦ ਉਸ ਨੂੰ ਪ੍ਰਕਾਸ਼ਤ ਕਰ ਦਿੱਤਾ

ਗਿਆ ਪਰ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਹੋਰ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਇਕ ਵਿਧਾਇਕ ਦੇ ਵੱਲੋਂ ਇੱਥੇ ਬਠਿੰਡਾ ਦੇ ਵਿਚ ਇਕ ਆਰ ਟੀ ਓ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਲੋਂ ਛਾਪੇਮਾਰੀ ਕੀਤੀ ਗਈ ਸੀ ਜਿਸ ਵਿਚ ਇੱਥੇ ਬੱਸ ਸਟਾਪ ਅਦਾਹ ਆਰਟੀਓ ਭ੍ਰਿਸ਼ਟਾਚਾਰ ਕਰਦਾ ਹੋਇਆ ਫੜਿਆ ਗਿਆ ਹੈ ਜਿਸ ਤੋਂ ਬਾਅਦ ਉਸ ਨੂੰ ਸਸਪੈਂਡ ਕਰ ਦਿੱਤਾ

ਗਿਆ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਜਿਸਦੇ ਨਾਲ ਕਿ ਲੋਕਾਂ ਦੇ ਦਿਲਾਂ ਵਿੱਚ ਡਰ ਬੈਠੇਗਾ ਅਤੇ ਉਹ ਭ੍ਰਿਸ਼ਟਾਚਾਰ ਨਹੀਂ ਕਰਨਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.