ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਬਹੁਤ ਵੱਡੀਆਂ ਗੱਲਾਂ ਵੀ ਕੀਤੀਆਂ ਜਾ ਰਹੀਆਂ ਹਨ ਚੋਣ ਪ੍ਰਚਾਰ ਸਮੇਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੇ ਵੱਲੋਂ ਇੱਕ ਗ਼ਲਤੀ ਉੱਤੇ ਬਹੁਤ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਜੋਂ ਪੰਜਾਬ ਦੇ ਵਿੱਚ ਦਿੱਲੀ ਮਾਡਲ ਦੀ ਤਰ੍ਹਾਂ ਸਕੂਲ ਬਣਾਏ ਜਾਣਗੇ ਪੰਜਾਬ ਦੇ ਸਕੂਲਾਂ ਦੇ ਵਿਚ ਹਰੇਕ ਸਹੂਲਤ ਦਿੱਤੀ ਜਾਵੇਗੀ ਜਿਸ ਦੇ ਨਾਲ ਬੱਚੇ ਵਧੀਆ ਤਰੀਕੇ ਦੇ ਨਾਲ

ਪੜ੍ਹਾਈ ਕਰ ਸਕਣਗੇ ਤੇ ਹੁਣ ਜੋ ਨੈਸ਼ਨਲ ਅਚੀਵਮੈਂਟ ਸਰਵੇ ਕੀਤਾ ਗਿਆ ਹੈ ਉਸ ਦੇ ਵਿੱਚ ਪੰਜਾਬ ਨੇ ਦਿੱਲੀ ਨੂੰ ਪਛਾੜ ਦਿੱਤਾ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਵਿਰੋਧੀ ਲੀਡਰਾਂ ਦੇ ਵੱਲੋਂ ਅਤੇ ਪੰਜਾਬ ਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਕੀ ਹੁਣ ਪੰਜਾਬ ਦਾ ਮਾਡਲ ਦਿੱਲੀ ਦੇ ਵਜੋਂ ਲਾਗੂ ਹੋ ਜਾਣਾ ਚਾਹੀਦਾ ਹੈ ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਸਬੰਧੀ ਅਜੇ ਤੱਕ ਭਗਵੰਤ ਮਾਨ ਨੇ ਜਾਂ ਫਿਰ ਸਿੱਖਿਆ ਮੰਤਰੀ ਮੀਤ ਹੇਅਰ ਨੇ ਪੰਜਾਬ ਦੇ ਲੋਕਾਂ ਨੂੰ ਕੋਈ ਵਧਾਈ ਨਹੀਂ ਦਿੱਤੀ ਕਿ ਇਸ ਨੈਸ਼ਨਲ ਅਚੀਵਮੈਂਟ ਸਰਵੇ ਦੇ ਵਿਚ ਪੰਜਾਬ ਨੇ ਵਧੀਆ

ਪ੍ਰਦਰਸ਼ਨ ਕੀਤਾ ਹੈ ਅਜਿਹਾ ਲੱਗਦਾ ਹੈ ਕਿ ਉਹ ਦਿੱਲੀ ਨੂੰ ਪਹਿਲੇ ਨੰਬਰ ਤੇ ਦੇਖਣਾ ਚਾਹੁੰਦੇ ਸੀ ਇਸ ਮਾਮਲੇ ਸਬੰਧੀ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇੱਕ ਬਿਆਨ ਦਿੱਤਾ ਗਿਆ ਹੈ ਉਨ੍ਹਾਂ ਨੇ ਦਿੱਲੀ ਮਾਡਲ ਦੇ ਸਕੂਲਾਂ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਪੰਜਾਬ ਦਿੱਲੀ ਤੋਂ ਬਿਹਤਰ ਹੈ ਅਤੇ ਬਿਹਤਰ ਹੀ ਰਹੇਗਾ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੀ ਇਸ ਪ੍ਰਾਪਤੀ ਦੇ ਉਤੇ ਖੁਸ਼ੀ ਜ਼ਰੂਰ ਮਨਾਉਣੀ ਚਾਹੀਦੀ ਸੀ ਪਰ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਹੀ ਖੁਸ਼ੀ ਸਾਂਝੀ ਨਹੀਂ ਕੀਤੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.