ਭਗਵੰਤ ਮਾਨ ਦੇ ਖਿਲਾਫ ਮਜ਼ਦੂਰਾਂ ਨੇ ਖੋਲ੍ਹਿਆ ਮੋਰਚਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਅਕਸਰ ਹੀ ਕਿਸਾਨਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਜਾਂਦੀਆਂ ਹਨ ਅਤੇ ਅਕਸਰ ਹੀ ਸਾਰੇ ਵਰਗਾਂ ਦੇ ਵੱਲੋਂ ਉਨ੍ਹਾਂ ਦਾ ਸਾਥ ਵੀ ਦਿੱਤਾ ਜਾਂਦਾ ਹੈ ਪਰ ਇਸ ਵਾਰ ਮਜ਼ਦੂਰ ਵਰਗ ਦੇ ਵੱਲੋਂ ਵੀ ਸਰਕਾਰ ਦੇ ਖਿਲਾਫ ਮੋਰਚਾ ਖੋਲ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰਾਂ ਦੇ ਵਲੋਂ ਹੀ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਦਿਹਾੜੀ ਵਧਾਈ ਜਾਵੇ ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਛੇ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਦੇ ਹਰ ਸਾਲ ਝੋਨੇ ਦੀ ਬਿਜਾਈ ਦੀ ਗੱਲ ਕਰ ਰਹੇ ਹਨ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸੱਤ ਸੌ ਰੁਪਿਆ ਦਿਹਾੜੀ ਉਨ੍ਹਾਂ ਨੂੰ ਦਿੱਤੀ

ਜਾਵੇ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਪੰਜਾਬ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਲਈ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਮੋਦੀ ਸਰਕਾਰ ਦੇ ਵੱਲੋਂ ਵੀ ਕਿਸਾਨਾਂ ਦੇ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਮਜ਼ਦੂਰ ਵਰਗ ਦੇ ਲਈ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿਚ ਜੋ ਮੈਨੀਫੈਸਟੋ ਜਾਰੀ ਕੀਤਾ ਗਿਆ ਸੀ

ਭਾਰਤ ਵਿੱਚ ਵੀ ਮਜ਼ਦੂਰਾਂ ਨੂੰ ਰਾਹਤ ਦੇਣ ਦੇ ਲਈ ਕੋਈ ਵੀ ਗੱਲ ਨਹੀਂ ਲਿਖੀ ਗਈ ਸੀ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਮਜ਼ਦੂਰਾਂ ਨੂੰ ਦਰਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਗਈਆਂ ਹਨ ਤੇ ਜੇਕਰ ਉਨ੍ਹਾਂ ਦੀ ਪੂਰਤੀ ਨਹੀਂ ਹੁੰਦੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਹ ਸੰਘਰਸ਼ ਵਿੱਢਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.