ਪੰਜਾਬ ਦੇ ਵਿੱਚ ਵਾਪਰੀ ਇਹ ਮੰਦਭਾਗੀ ਘਟਨਾ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖੇ ਹੋਏ ਹਨ ਵੇਖਿਆ ਜਾਵੇ ਤਾਂ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰਦੀਆਂ ਹਨ ਜੋ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਮਾਛੀਵਾਡ਼ਾ ਸਾਹਿਬ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਨਹਿਰ ਦੇ ਵਿੱਚ ਗਊ ਦੇ ਕੁਝ ਕੱਟੇ ਹੋਏ ਅੰਗ ਮਿਲੇ ਹਨ ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਦੇ ਵੱਲੋਂ ਗਊ ਦੀ ਹੱਤਿਆ ਕਰਕੇ ਉਸ ਦਾ ਮਾਸ ਉਤਾਰ ਲਿਆ ਗਿਆ ਅਤੇ ਉਸ ਦੇ ਬਚੇ ਖੁਚੇ ਅੰਗ ਇਸ ਨਹਿਰ ਵਿਚ ਸੁੱਟ ਦਿੱਤੇ ਗਏ ਹਨ ਜਿਸ ਤੋਂ ਬਾਅਦ ਇੱਥੇ ਜਦੋਂ ਕੁਝ ਲੋਕਾਂ ਦੇ ਵੱਲੋਂ ਇਹ ਸਭ ਕੁਝ ਵੇਖਿਆ

ਗਿਆ ਤਾਂ ਉਨ੍ਹਾਂ ਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਤੇ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਬਾਰੇ ਛਾਣਬੀਣ ਕੀਤੀ ਜਾਵੇਗੀ ਅਤੇ ਜਿਸ ਵੱਲੋਂ ਵੀ ਕੀਤਾ ਗਿਆ ਹੈ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਕਈ ਘਟਨਾਵਾਂ ਵਾਪਰ ਰਹੀਆਂ ਹਨ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਭਾਵ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ।ਸੋ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆਏ ਹਨ ਜਦੋਂ ਕੁਝ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀ ਦਰਿੰਦਗੀ ਦਿਖਾਈ ਜਾਂਦੀ ਹੈ ਅਤੇ ਗਊਆਂ ਦੀ ਹੱ ਤਿਆ ਕਰ ਦਿੱਤੀ ਜਾਂਦੀ ਹੈ ਤੇ ਉਨ੍ਹਾਂ ਦੇ ਬਚੇ ਖੁਚੇ ਅੰਗਾਂ ਨੂੰ ਇੱਧਰ ਉੱਧਰ ਸੁੱਟ ਦਿੱਤਾ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.