ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਜ਼ਬਰਦਸਤ ਭਾਸ਼ਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਸਹਿਰੇ ਭਗਵੰਤ ਮਾਨ ਦੇ ਵੱਲੋਂ ਸਟੇਜ ਉੱਪਰ ਇੱਕ ਵੱਡਾ ਐਲਾਨ ਕੀਤਾ ਗਿਆ ਜਿੱਥੇ ਉਨ੍ਹਾਂ ਦਾ ਕਹਿਣਾ ਜਿਵੇਂ ਕਿ ਲੋਕਾਂ ਦੁਆਰਾ ਕਿਹਾ ਜਾਂਦਾ ਹੈ ਕਿ ਇਹ ਕੁਰਸੀ ਦੇ ਵਿੱਚ ਹੀ ਕੋਈ ਨੁਕਸ ਹੋ ਸਕਦਾ ਹੈ ਕਿਉਂਕਿ ਜੋ ਵੀ ਵਿਅਕਤੀ ਇਸ ਕੁਰਸੀ ਦੇ ਉੱਪਰ ਬੈਠਦਾ ਹੈ ਉਹ ਭ੍ਰਿਸ਼ਟ ਹੋ ਜਾਂਦਾ ਹੈ ਇਸਦੇ ਲਈ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਹ ਕੁਰਸੀ ਕਦੇ ਵੀ ਭ੍ਰਿਸ਼ਟ ਨਹੀਂ ਹਨ ਦੇਸ਼ ਦੇ

ਉੱਪਰ ਬੈਠਣ ਵਾਲਾ ਵਿਅਕਤੀ ਚੰਗਾ ਮਾੜਾ ਹੋ ਸਕਦਾ ਹੈ ਇਸ ਦੇ ਲਈ ਹੀ ਉਹਨਾਂ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਆਪਣੇ ਜ਼ਿਲ੍ਹੇ ਦਾ ਕੋਈ ਵੀ ਅਹੁਦੇਦਾਰ ਹੈ ਤਾਂ ਉਹ ਚੰਗਾ ਹੈ ਤਾਂ ਉਸ ਦੇ ਜ਼ਿਲ੍ਹੇ ਦੀ ਕਾਇਆ ਪਲਟ ਹੋ ਸਕਦੀ ਹੈ ਇਸ ਦੇ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਐੱਮਐੱਲਏ ਜਾਂ ਐੱਮਪੀ ਚੰਗਾ ਹੈ ਤਾਂ ਉਸ ਦੇ ਸਾਰੇ ਹੀ ਵਿਧਾਨ

ਸਭਾ ਹਲਕੇ ਦੀ ਕਾਇਆ ਪਲਟ ਹੋ ਸਕਦੀ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇੱਕ ਮੁੱਖਮੰਤਰੀ ਚੰਗਾ ਹੈ ਅਤੇ ਆਪਣੀ ਕੁਰਸੀ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਦਾ ਹੈ ਤਾਂ ਉਸ ਦੇ ਸੂਬੇ ਦੀ ਕਾਇਆ ਪਲਟ ਹੋ ਸਕਦੀ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.