ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਭਾ ਲਈ ਚੁਣੇ ਇਹ ਦੋ ਚਿਹਰੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਭਾਵੇਂ ਕਿ ਰੋਜ਼ਾਨਾ ਹੀ ਆਮ ਆਦਮੀ ਪਾਰਟੀ ਦੇ ਵਲੋਂ ਨਵੇਂ ਤੋਂ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਜਿਨ੍ਹਾਂ ਦੇ ਵਿੱਚੋਂ ਕੁਝ ਫ਼ੈਸਲੇ ਲੋਕਾਂ ਨੂੰ ਪਸੰਦ ਆ ਰਹੇ ਹਨ ਅਤੇ ਕੁਝ ਫ਼ੈਸਲਿਆਂ ਦੇ ਉੱਤੇ ਲੋਕ ਸਵਾਲ ਵੀ ਖੜ੍ਹੇ ਕਰ ਰਹੇ ਹਨ ਚੋਣ ਪ੍ਰਚਾਰ ਮੌਕੇ ਆਮ ਆਦਮੀ ਪਾਰਟੀ ਦੇ ਵੱਲੋਂ ਇਹੀ ਪ੍ਰਚਾਰਿਆ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਵੇਗੀ ਤਾਂ ਉਸ ਤੋਂ ਬਾਅਦ ਸਿਰਫ਼ ਲੋਕਾਂ ਦੀ ਹੀ ਚੱਲੇਗੀ ਲੋਕਾਂ ਦੀ ਗੱਲਬਾਤ ਸੁਣੀ

ਜਾਵੇਗੀ ਪਰ ਜਦੋਂ ਰਾਜ ਸਭਾ ਮੈਂਬਰ ਚੁਣੇ ਜਾਂਦੇ ਹਨ ਤਾਂ ਲੋਕ ਉਸ ਦਾ ਸਖ਼ਤ ਵਿਰੋਧ ਕਰਦੇ ਹਨ ਕਿਉਂਕਿ ਜੋ ਚਾਰ ਰਾਜ ਸਭਾ ਮੈਂਬਰ ਚੁਣੇ ਜਾਂਦੇ ਹਨ ਉਨ੍ਹਾਂ ਦੀ ਪੰਜਾਬ ਨੂੰ ਕੋਈ ਦੇਣ ਨਹੀਂ ਸੀ ਵੱਡੇ ਵੱਡੇ ਘਰਾਣਿਆਂ ਦੇ ਨਾਲੋਂ ਸਬੰਧ ਰੱਖਦੇ ਹਨ ਅਤੇ ਕਦੇ ਪੰਜਾਬ ਦੇ ਵਿੱਚ ਆਏ ਵੀ ਨਹੀਂ ਹੋਣਗੇ ਜੇਕਰ ਆਈ ਵੀ ਹੋਣਗੇ ਤਾਂ ਕੁਝ ਘੰਟਿਆਂ ਦੇ ਲਈ ਆਏ ਹੋਣਗੇ ਤਾਂ ਫਿਰ ਉਹ ਪੰਜਾਬ ਦੇ ਲੋਕਾਂ ਦਾ ਦਰਦ ਕਿਵੇਂ ਜਾਣਦੇ ਹੋਣਗੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਕਿਵੇਂ ਸਮਝਦੇ ਹੋਣਗੇ ਇਸ ਤੋਂ ਇਲਾਵਾ ਪੰਜਾਬ ਦੇ ਲਈ ਰਾਜ ਸਭਾ ਦੇ ਵਿੱਚ ਜਾ ਕੇ ਉਹ ਆਵਾਜ਼ ਕਿਵੇਂ ਉਠਾ ਸਕਦੇ ਹੋਣਗੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਵਾਲ ਖੜ੍ਹੇ ਕੀਤੇ ਗਏ ਪਰ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਕੋਈ ਗੱਲ ਨਹੀਂ ਕਹੀ ਗਈ ਤੇ ਇਸ ਤੋਂ ਲੋਕਾਂ ਨੇ ਇਹ ਅੰਦਾਜ਼ਾ ਲਗਾਇਆ ਕਿ ਇਹ ਫ਼ੈਸਲਾ ਭਗਵੰਤ ਮਾਨ ਦਾ ਨਹੀਂ ਬਲਕਿ ਕੇਜਰੀਵਾਲ ਦਾ ਸੀ ਪਰ ਹੁਣ ਪੰਜਾਬ ਦੇ ਸੰਗਰੂਰ ਹਲਕੇ ਦੇ ਵਿੱਚ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ ਤੇਈ ਜੂਨ ਨੂੰ ਇਹ ਚੋਣਾਂ ਹਨ ਅਤੇ ਜੇਕਰ ਇਸ ਦੌਰਾਨ ਚੋਣ ਪ੍ਰਚਾਰ ਦੇ ਸਮੇਂ

ਇਹ ਮਾਮਲਾ ਫਿਰ ਤੋਂ ਉੱਠਦਾ ਕਿ ਰਾਜ ਸਭਾ ਮੈਂਬਰ ਲੋਕਾਂ ਦੇ ਪਸੰਦ ਦੇ ਨਹੀਂ ਬਣਾਏ ਗਏ ਤਾਂ ਆਮ ਆਦਮੀ ਪਾਰਟੀ ਦੇ ਲਈ ਸਮੱਸਿਆ ਖੜ੍ਹੀ ਹੋ ਸਕਦੀ ਸੀ ਇਸ ਦੇ ਲਈ ਉਨ੍ਹਾਂ ਨੇ ਹੁਣ ਇਨ੍ਹਾਂ ਚੋਣਾਂ ਤੋਂ ਪਹਿਲਾਂ ਇਕ ਵੱਡਾ ਫੈਸਲਾ ਕਯਾ ਹੈ ਸੰਤ ਬਲਬੀਰ ਸਿੰਘ ਸੀਚੇਵਾਲ ਜਿਨ੍ਹਾਂ ਦੀ ਪੰਜਾਬ ਨੂੰ ਵੱਡੀ ਦੇਣ ਹੈ ਪਦਮਸ੍ਰੀ ਦੇ ਨਾਲ ਸਨਮਾਨਿਤ ਹੋਏ ਕਿਉਂਕਿ ਵਾਤਾਵਰਨ ਦੇ ਨਾਲ ਪਿਆਰ ਰੱਖਦੇ ਹਨ ਆਪਣੇ ਪਿੰਡ ਦੇ ਲਈ ਉਨ੍ਹਾਂ ਨੇ ਬਹੁਤ ਜ਼ਿਆਦਾ ਕੰਮ ਕੀਤਾ ਹੈ ਇਸ ਲਈ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਉਣ ਦੀ ਗੱਲ ਕੀਤੀ ਗਈ ਹੈ ਇਸ ਤੋਂ ਇਲਾਵਾ ਬਿਕਰਮਜੀਤ ਸਿੰਘ ਸਾਹਨੀ ਨੂੰ ਵੀ ਰਾਜ ਸਭਾ ਮੈਂਬਰ ਬਣਾਇਆ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਉਹ ਵੀ ਪਦਮ ਸ੍ਰੀ ਦੇ ਨਾਲ ਸਨਮਾਨਿਤ ਕੀਤੇ ਗਏ ਸੀ ਕਿਉਂਕਿ ਪੰਜਾਬੀ ਵਿਰਸੇ ਦੇ ਨਾਲੋਂ ਸਬੰਧ ਰੱਖਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *