ਪੰਜਾਬ ਸਰਕਾਰ ਨੇ ਹਸਪਤਾਲਾਂ ਨੂੰ ਲੈ ਕੇ ਕੀਤੇ ਵੱਡੇ ਹੁਕਮ ਜਾਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਪੰਜਾਬ ਦੇ ਅਜਿਹੇ ਸਰਕਾਰੀ ਹਸਪਤਾਲ ਹਨ ਜਿਨ੍ਹਾਂ ਦੇ ਵੱਲੋਂ ਮਰੀਜ਼ਾਂ ਨੂੰਹ ਚੰਗੀ ਤਰੀਕੇ ਨਾਲ ਨਹੀਂ ਦਿਖਾਇਆ ਉਨ੍ਹਾਂ ਦੇ ਵੱਲੋਂ ਆਪਣਾ ਪੱਲਾ ਛੁਡਾਉਣ ਦੇ ਲਈ ਉਨ੍ਹਾਂ ਨੂੰ ਚੰਡੀਗੜ੍ਹ ਦੇ ਲਈ ਰੈਫਰ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਦੇ ਵਿੱਚ ਵੱਡੇ ਪੱਧਰ ਤੇ ਪ੍ਰਲੋਕ ਪਹੁੰਚਦੇ ਹਨ ਅਤੇ ਮਰੀਜ਼ਾਂ ਦੀ ਗਿਣਤੀ ਇੰਨੀ ਜ਼ਿਆਦਾ ਹੋ ਜਾਂਦੀ ਹੈ ਕਿ ਉਥੇ

ਮਰੀਜ਼ਾਂ ਨੂੰ ਰੱਖਣਾ ਨਾਮੁਮਕਿਨ ਹੋ ਜਾਂਦਾ ਹੈ ਜਿਸਦੇ ਕਾਰਨ ਬਹੁਤ ਸਾਰੇ ਮਰੀਜ਼ਾਂ ਨੂੰ ਉਹਨਾਂ ਨੂੰ ਮੋੜਨਾ ਪੈਂਦਾ ਹੈ ਜਿਸ ਤੋਂ ਬਾਅਦ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਪੰਜਾਬ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਨੂੰ ਇਸ ਤਰੀਕੇ ਨਾਲ ਪ੍ਰੇਸ਼ਾਨ ਨਾ ਹੋਣ ਦੇ ਕਾਰਨ ਪੀਜੀਆਈ ਦੇ ਲਈ ਅਲੱਗ ਅਲੱਗ ਸ਼ਹਿਰ ਦਾ ਅੈਲਾਨ ਕੀਤਾ ਗਿਆ ਹੈ ਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਅੱਧੇ ਸ਼ਹਿਰਾਂ ਨੂੰ ਪੀਜੀਆਈ ਅਤੇ ਅੱਧੇ

ਸ਼ਹਿਰਾਂ ਨੂੰ ਅੰਮ੍ਰਿਤਸਰ ਦੇ ਸਰਕਾਰੀ ਕਾਲਜ ਦੇ ਵਿਚ ਭੇਜਣ ਦਾ ਐਲਾਨ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਮੈਡੀਕਲ ਕਾਲਜਾਂ ਨੂੰ ਇਹ ਮਰੀਜ਼ ਬਣਾ ਦਿੱਤੇ ਗਏ ਹਨ ਜਿਸ ਤੋਂ ਬਾਅਦ ਹੁਣ ਮਰੀਜ਼ਾਂ ਦੀ ਗਿਣਤੀ ਇਕ ਥਾਂ ਤੇ ਇਕੱਠੀ ਨਹੀਂ ਹੋਵੇਗੀ ਇਸ ਖ਼ਬਰ ਦੇ ਸਾਮੰਤਵਾਦ ਲੋਕਾਂ ਵੱਲੋਂ ਵੱਖ ਵੱਖ ਬਚਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.