ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਤੇ ਹੋਈ ਫਾਇਰਿੰਗ ,ਹੋਈ ਮੌ ਤ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦਾ ਮਾਹੌਲ ਕਾਫੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਅਤੇ ਹੁਣ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਕੁਝ ਅਜਿਹੀ ਹਲਚਲ ਹੋਈ ਹੈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਹੁਣੇ ਹੁਣੇ ਸਿੱਧੂ ਮੂਸੇਵਾਲਾ ਦੇ ਉੱਤੇ ਤੇ ਦਾ ਹ ਮਲਾ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਹਾਲਾਤ ਬਹੁਤ ਜ਼ਿਆਦਾ ਗੰਭੀਰ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਮਾਨਸਾ ਦੇ ਹੀ ਹਸਪਤਾਲ ਦੇ ਵਿੱਚ ਲਿਜਾਇਆ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਕਾਫੀ ਜ਼ਿਆਦਾ ਪ੍ਰੇਸ਼ਾਨੀ ਦੇ ਵਿੱਚ ਹਨ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਕੁਝ ਦੋਸਤਾਂ ਦੇ ਨਾਲ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸੀ

ਤਾਂ ਰਸਤੇ ਵਿੱਚ ਉਨ੍ਹਾਂ ਦੇ ੳੁੱਤੇ ਗੋ ਲੀਅਾਂ ਚਲਾੲੀਅਾਂ ਗੲੀਅਾਂ ਹਨ ਜਿਸ ਦੌਰਾਨ ਤਿੰਨ ਜਣੇ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਇਨ੍ਹਾਂ ਦੇ ਵਿੱਚੋਂ ਹੀ ਸਿੱਧੂ ਮੂਸੇਵਾਲਾ ਵੀ ਸ਼ਾਮਿਲ ਹਨ ਜਿਨ੍ਹਾਂ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ ਅਤੇ ਹੁਣ ਉਨ੍ਹਾਂ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੇ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿਉਂਕਿ ਪਿਛਲੇ ਦਿਨੀਂ ਹੀ ਭਗਵੰਤ ਮਾਨ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲਈ ਗਈ ਸੀ ਇੱਕ ਸੌ ਚੌਵੀ ਜਣਿਅਾਂ ਦੀ ਸਕਿਉਰਿਟੀ ਉਨ੍ਹਾਂ ਨੇ ਵਾਪਸ ਲਈ ਸੀ ਜਿਨ੍ਹਾਂ ਵਿੱਚੋਂ ਕੁਝ ਡੇਰਿਆਂ ਦੇ ਨਾਲ ਸਬੰਧਤ ਲੋਕ ਸੀ ਇਸ ਤੋਂ ਇਲਾਵਾ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲਈ ਗਈ ਸੀ ਜਿਸ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੀ ਜਾਨ ਦੁਨੀਆਂ ਦੇ ਵਿੱਚ ਦੱਸੀ ਜਾ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ

ਬਹੁਤ ਜ਼ਿਆਦਾ ਗੰਭੀਰ ਹੈ ਸੋ ਇਸ ਮਾਮਲੇ ਸਬੰਧੀ ਖਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਨੂੰ ਬਚਾਉਣਾ ਮੁਸ਼ਕਲ ਹੋ ਸਕਦਾ ਹੈ।ਉਨ੍ਹਾਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਲਈ ਅਰਦਾਸਾਂ ਵੀ ਕੀਤੀਆਂ ਜਾ ਰਹੀਆਂ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੀ ਗਲਤੀ ਦੀ ਵਜ੍ਹਾ ਕਾਰਨ ਝੂਠੀ ਮੂਠੀ ਸ਼ੋਹਰਤ ਦੀ ਖਾਤਰ ਉਨ੍ਹਾਂ ਦੇ ਵੱਲੋਂ ਜੋ ਫ਼ੈਸਲੇ ਲਏ ਜਾ ਰਹੇ ਹਨ ਉਸਦੇ ਵਜ੍ਹਾ ਕਾਰਨ ਹੀ ਸਭ ਕੁਝ ਹੋਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *