ਸਿੱਧੂ ਮੂਸੇਵਾਲੇ ਦੇ ਗੀਤ ਵਿੱਚ ਕਹੀਆਂ ਸਾਰੀਆਂ ਗੱਲਾਂ ਹੋਈਆਂ ਸੱਚ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਵਿੱਚ ਨਹੀਂ ਰਹੇ ਅਤੇ ਸਿੱਧੂ ਮੂਸੇ ਵਾਲਾ ਇੱਕ ਬਹੁਤ ਹੀ ਮਸ਼ਹੂਰ ਕਲਾਕਾਰ ਸੀ ਦੁਨੀਆਂ ਭਰ ਦੇ ਵਿੱਚ ਉਨ੍ਹਾਂ ਦਾ ਨਾਮ ਸੀ ਸਿਰਫ਼ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਹੀ ਨਹੀਂ ਬਲਕਿ ਬੌਲੀਵੁੱਡ ਅਤੇ ਹੌਲੀਵੁੱਡ ਤਕ ਉਨ੍ਹਾਂ ਦੀਆਂ ਗੱਲਾਂ ਇੰਡੀਆ ਕਰਦੀਆਂ ਸੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਉਹਨਾਂ ਨੂੰ ਪਸੰਦ ਵੀ ਕਰਦੇ ਸੀ ਭਾਵੇਂ ਕਿ ਰਾਜਨੀਤੀ ਦੇ ਵਿਚ ਚਲੇ ਜਾਣ ਦੀ ਵਜ੍ਹਾ ਕਾਰਨ ਕੁਝ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ ਸੀ ਡਾ ਸਿੱਧੂ ਮੂਸੇ ਵਾਲਾ ਅਕਸਰ ਹੀ ਆਪਣੇ ਗੀਤਾਂ ਦੇ ਰਾਹੀਂ ਜਾਂ ਫਿਰ ਆਪਣੀਆਂ ਗੱਲਾਂ ਦੇ ਰਾਹੀਂ ਲੋਕਾਂ ਨੂੰ ਠੋਕਵਾਂ ਜਵਾਬ ਦਿੰਦੇ ਰਹਿੰਦੇ ਸੀ

ਅਤੇ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਦਾ ਲਾਸਟ ਰਾਈਡਰ ਨਾਮ ਦਾ ਇੱਕ ਗੀਤ ਆਇਆ ਸੀ ਜਿਸਦੇ ਵਿਚ ਉਨ੍ਹਾਂ ਦੇ ਵੱਲੋਂ ਜੋ ਲਾਈਨਾਂ ਬੋਲੀਆਂ ਗਈਆਂ ਸੀ ਉਹ ਸੱਚ ਸਾਬਤ ਹੋਈਆਂ ਹਨ ਜਿਨ੍ਹਾਂ ਲਾਈਨਾਂ ਦਾ ਮਤਲਬ ਸੀ ਕਿ ਚਿਹਰੇ ਦੇ ਉੱਤੇ ਜੋ ਨੂਰ ਦਿਖਾਈ ਦੇ ਰਿਹਾ ਹੈ ਉਹ ਇਹ ਦੱਸ ਰਿਹਾ ਹੈ ਕਿ ਨੌਜਵਾਨ ਦਾ ਜਵਾਨੀ ਦੇ ਵਿੱਚ ਹੀ ਜਨਾਜ਼ਾ ਉੱਠੇਗਾ ਅਤੇ ਹੁਣ ਉਣੱਤੀ ਸਾਲਾਂ ਦੇ ਸਿੱਧੂ ਮੂਸੇਵਾਲੇ ਦਾ ਜਨਾਜ਼ਾ ਵੀ ਉੱਠਿਆ ਹੈ ਬਹੁਤ ਸਾਰੇ ਲੋਕ ਦੁਖੀ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਦਾ

ਮੰਨਣਾ ਹੈ ਕਿ ਸਕਿਊਰਿਟੀ ਵਾਪਸ ਹੋਈ ਇਸੇ ਵਜ੍ਹਾ ਕਾਰਨ ਹੀ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਭਾਰਤ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਸੋ ਜਿਸ ਤਰ੍ਹਾਂ ਦੇ ਹਾਲਾਤ ਪੰਜਾਬ ਦੇ ਬਣ ਚੁੱਕੇ ਹਨ ਤਾਂ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਮਸਲਿਆਂ ਦੇ ਵੱਲ ਪੰਜਾਬ ਸਰਕਾਰ ਨੂੰ ਧਿਆਨ ਦੇਣਾ ਪਵੇਗਾ ਸੁਰੱਖਿਆ ਵੱਲ ਧਿਆਨ ਦੇਣਾ ਪਵੇਗਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਹੋਰ ਅਜਿਹੀ ਘਟਨਾ ਨਾ ਵਾਪਰੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *