ਹੁਣੇ ਹੁਣੇ ਪੰਜਾਬੀ ਕਲਾਕਾਰ ਕਰਤਾਰ ਚੀਮਾ ਦੀ ਹੋਈ ਗ੍ਰਿਫ਼ਤਾਰੀ?

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਹੋਣਾ ਪੰਜਾਬ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਮਾਹੌਲ ਖ਼ਰਾਬ ਹੋ ਚੁੱਕਿਆ ਹੈ ਅਤੇ ਸਾਰੇ ਹੀ ਲੋਕ ਸਰਕਾਰ ਦੇ ਉੱਤੇ ਵੀ ਸਵਾਲ ਖੜ੍ਹੇ ਕਰ ਰਹੇ ਹਨ ਇਸ ਤੋਂ ਇਲਾਵਾ ਕੁਝ ਹੋਰ ਖ਼ਬਰਾਂ ਵੀ ਅਜਿਹੀਆਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੇ ਚ ਦਹਿਸ਼ਤ ਪੈਦਾ ਕਰ ਰਹੀਆਂ ਹਨ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਕਲਾਕਾਰ ਕਰਤਾਰ ਚੀਮਾ ਦੀ ਅਕਸ਼ੈ ਸ਼ਰਮਾ ਨਾਮ ਦੇ ਵਿਅਕਤੀ ਦੇ ਨਾਲ ਕੋਈ ਤਕਰਾਰ ਹੋਈ ਹੈ

ਉਸ ਨੂੰ ਧਮ ਕੀਆਂ ਦਿੱਤੀਆਂ ਗਈਆਂ ਹਨ ਜਿਸ ਤੋਂ ਬਾਅਦ ਹੁਣ ਕਰਤਾਰ ਚੀਮਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਉਨ੍ਹਾਂ ਨੂੰ ਰਾਊਂਡ ਅੱਪ ਕੀਤਾ ਗਿਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਇੱਥੇ ਦਿਖਾਈ ਦੇ ਰਹੇ ਹਨ ਇਸ ਤੋਂ ਇਲਾਵਾ ਇੱਥੇ ਕੁੱਝ ਨੌਜਵਾਨ ਵੀ ਦਿਖਾਈ ਦੇ ਰਹੇ ਹਨ ਉਨ੍ਹਾਂ ਦੇ ਨਾਲ ਤਕਰਾਰ ਚੱਲਦੀ ਹੋਈ ਦਿਖਾਈ ਦੇ ਰਹੀ ਹੈ ਇੱਥੇ ਕਰਤਾਰ ਚੀਮਾ ਉਨ੍ਹਾਂ ਨੂੰ ਕੁਝ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਦੂਸਰੇ ਪਾਸੇ ਭਾਰਤ ਦੇ ਨੌਜਵਾਨ ਉਸਦੀ ਗੱਲ ਸਮਝਣ ਦੇ ਲਈ ਤਿਆਰ ਨਹੀਂ ਹਨ ਸੋ ਦੱਸਿਆ ਜਾ ਰਿਹਾ ਹੈ

ਕਿ ਇੱਥੇ ਕਰਤਾਰ ਚੀਮਾ ਦੇ ਵੱਲੋਂ ਅਕਸ਼ੈ ਸ਼ਰਮਾ ਨਾਮ ਦੇ ਵਿਅਕਤੀ ਨੂੰ ਧਮ ਕੀ ਦਿਵਾਈ ਗਈ ਹੈ ਜਿਸ ਤੋਂ ਬਾਅਦ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਸੰਬੰਧੀ ਐਕਸ਼ਨ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਰਤਾਰ ਚੀਮਾ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਇਨ੍ਹਾਂ ਦੀ ਇੱਕ ਕਾਲ ਰਿਕਾਡਿੰਗ ਵੀ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਕੋਈ ਗੱਲਬਾਤ ਹੋ ਰਹੀ ਹੈ ਜਿਸ ਸਬੰਧੀ ਹੋਣਾ ਇਸ ਮਾਮਲੇ ਵਿਚ ਪੁਲਸ ਪ੍ਰਸ਼ਾਸਨ ਦੇ ਵੱਲੋਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.