ਦੇਖੋ ਕਿਵੇਂ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਹੋਇਆ ਮਾੜਾ ਕੰਮ !

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਬਹੁਤ ਸਾਰੇ ਲੋਕ ਅੱਜਕੱਲ੍ਹ ਦੇ ਖ਼ਰਾਬ ਮਾਹੌਲ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਕਿਉਂਕਿ ਲਗਾਤਾਰ ਲੋਕਾਂ ਦੇ ਚ ਦਹਿਸ਼ਤ ਵੱਧਦੀ ਜਾ ਰਹੀ ਹੈ ਲਗਾਤਾਰ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਬਹੁਤ ਸਾਰੀਆਂ ਮਾਸੂਮ ਬੱਚੀਆਂ ਦੇ ਨਾਲ ਗਲਤ ਹਰਕਤਾਂ ਹੋ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਕੁੜੀਆਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਚੁੱਕਿਆ ਹੈ ਇੱਥੋਂ ਤੱਕ ਕੇ ਕੁੜੀਆਂ ਘਰਾਂ ਦੇ ਵਿੱਚ ਵੀ ਸੁਰੱਖਿਅਤ ਦਿਖਾਈ ਨਹੀਂ ਦੇ ਰਹੀਆਂ

ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹੁਣ ਖ਼ਬਰ ਇੱਥੇ ਆ ਰਹੀ ਹੈ ਕਿ ਤਿੰਨ ਸਾਲ ਦੀ ਮਾਸੂਮ ਬੱਚੀ ਦੇ ਨਾਲ ਬ ਲਾ ਤ ਕਾਰ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਘਰ ਦੇ ਵਿੱਚ ਸਾਰੇ ਜਣੇ ਮੌਜੂਦ ਸੀ ਇਸ ਦੌਰਾਨ ਹੀ ਬੱਚੀ ਘਰ ਤੋਂ ਬਾਹਰ ਚਲੀ ਜਾਂਦੀ ਹੈ ਪਰ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ ਕੁਝ ਸਮੇਂ ਬਾਅਦ ਜਦੋਂ ਉਹ ਦੇਖਦੇ ਹਨ ਤਾਂ ਬੱਚੀ ਨੂੰ ਇੱਧਰ ਉੱਧਰ ਲੱਭਣ ਲੱਗ ਜਾਂਦੇ ਹਨ ਸਾਰੇ ਘਰ ਦੇ ਵਿੱਚ ਦੇਖ ਲੈਂਦੇ ਹਨ ਪਰ ਬੱਚੀ ਦਿਖਾਈ ਨਹੀਂ ਦਿੰਦੀ ਜਿਸ ਦੀ ਵਜ੍ਹਾ ਕਾਰਨ ਉਹ ਕੁੱਝ ਸਮੇਂ ਲਈ ਬਾਹਰ ਵੀ ਦੇਖਣ ਚਲੇ ਜਾਂਦੇ ਹਨ

ਪਰ ਕੁਝ ਸਮੇਂ ਬਾਅਦ ਲੜਕੀ ਦਾ ਚਾਚਾ ਉਸ ਨੂੰ ਘਰ ਲੈ ਕੇ ਆਉਂਦਾ ਹੈ ਅਤੇ ਇਸ ਲੜਕੀ ਦੇ ਵੱਲੋਂ ਦੱਸਿਆ ਜਾਂਦਾ ਹੈ ਕਿ ਉਸ ਨੂੰ ਟੌਫੀ ਦੇ ਕੇ ਉਸ ਦੇ ਨਾਲ ਇਹ ਸਭ ਕੁਝ ਕੀਤਾ ਗਿਆ ਹੈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਸਮਝ ਜਾਂਦੇ ਹਨ ਕਿ ਉਸਦੇ ਨਾਲ ਬਲਾ ਤਕਾਰ ਹੋਇਆ ਹੈ ਜਿਸ ਤੋਂ ਬਾਅਦ ਹੁਣ ਪਰਿਵਾਰਕ ਮੈਬਰਾਂ ਦੇ ਵੱਲੋਂ ਇਸ ਦੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ ਹੈ ਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਪੁਲਸ ਪ੍ਰਸ਼ਾਸਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਤੇ ਆਉਣ ਵਾਲੇ ਸਮੇਂ ਦੇ ਵਿਚ ਦੋਸ਼ੀ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਤੋਂ ਰਾਹਤ ਦਿਵਾਈ ਜਾ ਸਕੇ ਅਤੇ ਬੱਚੀ ਦੇ ਨਾਲ ਇਨਸਾਫ਼ ਹੋ ਸਕੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.