ਮੂਸੇਵਾਲੇ ਦੇ ਕਤਲ ਮਾਮਲੇ ਵਿਚ ਨਵਾਂ ਖੁਲਾਸਾ,ਮਨਕੀਰਤ ਔਲਖ ਨੂੰ ਦੱਸਿਆ ਜ਼ਿੰਮੇਵਾਰ?

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸੋਸ਼ਲ ਮੀਡੀਆ ਤੇ ਉੱਤੇ ਹੁਣ ਸਿੱਧੂ ਮੂਸੇਵਾਲੇ ਨਾਲ ਸਬੰਧਤ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਪੋਸਟਾਂ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਜੋ ਵੱਖੋ ਵੱਖਰੇ ਗਰੁੱਪਾਂ ਦੇ ਵੱਲੋਂ ਕੀਤੀਆਂ ਜਾ ਰਹੀਆਂ ਹਨ ਕਿਸੇ ਸਮੇਂ ਕਨੇਡਾ ਦੇ ਵਿੱਚ ਰਹਿੰਦੇ ਗੋਲਡੀ ਬਰਾੜ ਬਾਰੇ ਕੋਈ ਖਬਰ ਸਾਹਮਣੇ ਆਉਂਦੀ ਹੈ ਅਤੇ ਕਦੇ ਲਾਰੈਂਸ ਬਿਸ਼ਨੋਈ ਗਰੁੱਪ ਬਾਰੇ ਖ਼ਬਰ ਸਾਹਮਣੇ ਆ ਰਹੀ ਹੈ ਇੱਥੋਂ ਤੱਕ ਕਿ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਮਨਕੀਰਤ ਔਲਖ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਇਸ ਮਾਮਲੇ ਦੇ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਨਾਮ ਵੀ ਸਾਹਮਣੇ ਆਇਆ ਹੈ

ਇੱਕ ਪੋਸਟਰ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਵਾਇਰਲ ਹੋ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਪੋਸਟ ਗੌਂਡਰ ਗਰੁੱਪ ਦੇ ਵੱਲੋਂ ਸਾਂਝੀ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਪੋਸਟ ਦੇ ਵਿਚ ਇਹ ਪੂਰੀ ਜਾਣਕਾਰੀ ਦਿੱਤੀ ਗਈ ਹੈ ਕਿ ਕਿਹੜੇ ਲੋਕ ਇਸ ਦੇ ਜ਼ਿੰਮੇਵਾਰ ਹਨ ਦੱਸਿਆ ਜਾ ਰਿਹਾ ਹੈ ਕਿ ਤੁਸਾਂ ਪੋਸਟ ਦੇ ਵਿੱਚ ਮਨਕੀਰਤ ਅੌਲਖ ਨੂੰ ਸਿੱਧੂ ਮੂਸੇ ਵਾਲੇ ਦੀ ਮੌਤ ਦਾ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ ਇੱਥੇ ਇਸ ਪੋਸਟ ਵਿਚ ਦੱਸਿਆ ਗਿਆ ਹੈ ਕਿ ਮਨਕੀਰਤ ਔਲਖ ਦੇ ਵਲੋਂ ਪੈਸਿਆਂ ਦੇ ਲਾਲਚ ਦੇ ਵਿੱਚ ਸਭ ਕੁਝ ਕਰਵਾਇਆ ਗਿਆ ਹੈ ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਗਰੁੱਪ ਦੇ ਉੱਤੇ ਇਲਜ਼ਾਮ ਲੱਗ ਰਹੇ ਹਨ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸਾਰੇ ਕਲਾਕਾਰ ਇਸ ਗਰੁੱਪ ਨੂੰ ਪੈਸੇ ਭੇਜਦੇ ਹਨ

ਕਿਉਂਕਿ ਇਨ੍ਹਾਂ ਤੁਹਾਡੇ ਵੱਲੋਂ ਲਗਾਤਾਰ ਪੰਜਾਬੀ ਗਾਇਕਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਹੁਣ ਇਹ ਮਾਮਲਾ ਸਾਹਮਣੇ ਆਇਆ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ ਭਾਵੇਂ ਕਿ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਜੋ ਪੋਸਟ ਪਾਈ ਗਈ ਹੈ ਕਿ ਇਹ ਸੱਚੀ ਹੈ ਜਾਂ ਝੂਠੀ ਹੈ ਇਸ ਸਮੇਂ ਮਾਹੌਲ ਖ਼ਰਾਬ ਕਰਨ ਦੇ ਲਈ ਬਹੁਤ ਸਾਰੀਆਂ ਝੂਠੀਆਂ ਪੋਸਟਾਂ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਸ਼ਰਾਰਤੀ ਅਨਸਰਾਂ ਦੇ ਵੱਲੋਂ ਖੁਦ ਨੂੰ ਬਚਾਉਣ ਦੇ ਲਈ ਦੂਸਰਿਆਂ ਦੇ ਉੱਤੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ ਇਸ ਲਈ ਪੁਲਸ ਪ੍ਰਸ਼ਾਸਨ ਦੇ ਵੱਲੋਂ ਕਿਸੇ ਵੀ ਪੋਸਟ ਤੇ ਉੱਤੇ ਵਿਸ਼ਵਾਸ ਮਰਨ ਤੋਂ ਪਹਿਲਾਂ ਉਸ ਦੀ ਚੰਗੇ ਤਰੀਕੇ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਕਿ ਇਹ ਪੋਸਟ ਕਿਸ ਦੁਆਰਾ ਪਾਈ ਗਈ ਹੈ ਤੇ ਕੀ ਇਹ ਪੋਸਟ ਸੱਚੀ ਹੈ ਜਾਂ ਝੂਠੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *