ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਧ+ਮਕੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਇੱਕ ਵੱਡਾ ਭੂਚਾਲ ਆਇਆ ਭਾਵ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਲੋਕਾਂ ਨੂੰ ਇਕ ਵੱਡਾ ਧੱਕਾ ਲੱਗਿਆ ਹੈ ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਵੀ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ ਦਿਨ ਦਿਹਾੜੇ ਵੱਡੇ ਵੱਡੇ ਕਲਾਕਾਰਾਂ ਨੂੰ ਨਿਸ਼ਾਨਾ ਬਣਾੲਿਅਾ ਜਾ ਰਿਹਾ ਹੈ ਪੰਜਾਬ ਸਰਕਾਰ ਦੇ ਵੱਲੋਂ ਗ਼ਲਤੀਆਂ ਕੀਤੀਆਂ ਜਾ ਰਹੀਆਂ ਹਨ ਇਸ ਗ਼ਲਤੀ ਦਾ ਖ਼ਮਿਆਜ਼ਾ ਹੁਣ ਇਨ੍ਹਾਂ ਕਲਾਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ ਅਤੇ ਹੁਣ ਜਦੋਂ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ ਤਾਂ ਉਸ ਤੋਂ ਬਾਅਦ ਸੋਸ਼ਲ ਮੀਡੀਆ ਦੇ ਉਤੇ ਲਗਾਤਾਰ ਕੁਝ ਪੋਸਟਾਂ ਸਾਹਮਣੇ ਆ ਰਹੀਆਂ ਹਨ

ਕੁਝ ਗਰੁੱਪਾਂ ਦੇ ਵੱਲੋਂ ਜ਼ਿੰਮੇਵਾਰੀ ਲਈ ਜਾ ਰਹੀ ਹੈ ਇਸ ਤੋਂ ਇਲਾਵਾ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਉੱਤੇ ਝੂਠੇ ਇਲਜ਼ਾਮ ਲੱਗ ਰਹੇ ਹਨ ਫਿਲਹਾਲ ਇਸ ਦਾ ਜ਼ਿੰਮੇਵਾਰ ਕੌਣ ਹੈ ਇਸ ਬਾਰੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਕੋਈ ਵੀ ਵੱਡਾ ਖੁਲਾਸਾ ਨਹੀਂ ਕੀਤਾ ਗਿਆ ਅਤੇ ਹੁਣ ਇੱਕ ਪੋਸਟ ਫੇਸਬੁੱਕ ਦੇ ਉੱਤੇ ਲਗਾਤਾਰ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਮਨਕੀਰਤ ਅੌਲਖ ਨੂੰ ਧਮ ਕੀ ਦਿੱਤੀ ਗਈ ਹੈ ਗੌਂਡਰ ਗਰੁੱਪ ਦੇ ਵਲੋਂ ਇਹ ਪੋਸਟ ਪਾਈ ਗਈ ਹੈ ਜਿਸ ਦੇ ਵਿਚ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਹੁਤ ਜ਼ਿਆਦਾ ਦੁੱਖ ਹੋਇਆ ਕਿ ਸਿੱਧੂ ਮੂਸੇ ਵਾਲੇ ਦੇ ਨਾਲ ਸਭ ਕੁਝ ਕੀਤਾ ਗਿਆ ਹੈ ਪਰ ਉਨ੍ਹਾਂ ਦੇ ਖੁਲਾਸੇ ਕੀਤੇ ਹਨ

ਕਿ ਮਨਕੀਰਤ ਔਲਖ ਦਾ ਇਸ ਦੇ ਵਿੱਚ ਵੱਡਾ ਹੱਥ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਲਾਰੈਂਸ ਬਿਸ਼ਨੋਈ ਗਰੁੱਪ ਦਾ ਨਾਮ ਇਹ ਵੀ ਲਿਆ ਗਿਆ ਹੈ ਤੇ ਕਿਹਾ ਜਾ ਰਿਹਾ ਹੈ ਕਿ ਪੈਸੇ ਦੀ ਖਾਤਰ ਇਨ੍ਹਾਂ ਨੇ ਸਭ ਕੁਝ ਕੀਤਾ ਹੈ ਅਤੇ ਇਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੈਸੇ ਇਨ੍ਹਾਂ ਦੇ ਵੱਲੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਕੰਮ ਕਰਦੇ ਹਰ ਇੱਕ ਕਲਾਕਾਰ ਤੋਂ ਲਏ ਜਾ ਰਹੇ ਹਨ ਫਿਲਹਾਲ ਇਹ ਪੋਸਟ ਸੱਚੀ ਹੈ ਜਾਂ ਝੂਠੀ ਹੈ ਇਸ ਬਾਰੇ ਆਉਣ ਵਾਲੇ ਸਮੇਂ ਦੇ ਵਿਚ ਵੀ ਜਾਣਕਾਰੀ ਮਿਲੇਗੀ ਪਰ ਮਨਕੀਰਤ ਔਲਖ ਬਾਰੇ ਇਹ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਫਿਲਹਾਲ ਜਿਸ ਤਰੀਕੇ ਨਾਲ ਪੰਜਾਬ ਦੇ ਹਾਲਾਤ ਖ਼ਰਾਬ ਹੋ ਰਹੇ ਹਨ ਉਸ ਹਿਸਾਬ ਨਾਲ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੇ ਉੱਤੇ ਤੰਜ ਕੱਸੇ ਜਾ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.