ਆਖਰੀ ਇੰਟਰਵਿਊ ਦੇ ਵਿਚ ਵਿੱਕੀ ਮਿੱਡੂਖੇੜਾ ਬਾਰੇ ਸਿੱਧੂ ਮੂਸੇਵਾਲੇ ਨੇ ਕਹੀ ਸੀ ਇਹ ਗੱਲ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਉੱਤੇ ਵੀ ਸਵਾਲ ਖਡ਼੍ਹੇ ਅਜਿਹੇ ਹਨ ਕਿ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਨੂੰ ਵਾਪਸ ਕਿਉਂ ਲਿਆ ਗਿਆ ਸੀ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਕੁਝ ਪੋਸਟਾਂ ਵੀ ਲਗਾਤਾਰ ਵਾਇਰਲ ਹੋ ਰਹੀਆਂ ਹਨ ਫੇਸਬੁੱਕ ਦੇ ਉੱਤੇ ਪੋਸਟਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਬਹੁਤ ਸਾਰੇ ਗਰੁੱਪਾਂ ਦੇ ਵੱਲੋਂ ਜ਼ਿੰਮੇਵਾਰੀਆਂ ਲਈਆਂ ਜਾਂਦੀਆਂ ਹਨ

ਇਸਦੇ ਨਾਲ ਹੀ ਕੁਝ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਉੱਤੇ ਗਲਤ ਇਲਜ਼ਾਮ ਲਗਾਏ ਜਾ ਰਹੇ ਹਨ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਵੀ ਨਾਮ ਸਾਹਮਣੇ ਆ ਰਿਹਾ ਹੈ ਇਸ ਤੋਂ ਇਲਾਵਾ ਇਸ ਮਾਮਲੇ ਨੂੰ ਵਿੱਕੀ ਮਿੱਡੂਖੇੜਾ ਦੇ ਨਾਲ ਵੀ ਜੋੜਿਆ ਜਾ ਰਿਹਾ ਹੈ ਅਤੇ ਤੁਹਾਨੂੰ ਦੱਸ ਦਈਏ ਕਿ ਦੋ ਦਿਨ ਪਹਿਲਾਂ ਹੋਈ ਇਕ ਇੰਟਰਵਿਊ ਦੇ ਵਿਚ ਸਿੱਧੂ ਮੂਸੇਵਾਲੇ ਨੇ ਵਿੱਕੀ ਮਿੱਡੂਖੇੜਾ ਬਾਰੇ ਗੱਲਬਾਤ ਕੀਤੀ ਸੀ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਇਹ ਸਵਾਲ ਪੁੱਛਿਆ ਸੀ ਕਿ ਉਨ੍ਹਾਂ ਦੇ ਇਸ ਮਾਮਲੇ ਦੇ ਵਿੱਚ ਨਾਮ ਆ ਰਹੇ ਹਨ ਵਿੱਕੀ ਮਿੱਡੂਖੇੜਾ ਮਾਮਲੇ ਦੇ ਵਿੱਚ ਉਨ੍ਹਾਂ ਦਾ ਵੀ ਨਾਮ ਆਇਆ ਹੈ ਤਾਂ ਉਹ ਇਸ ਬਾਰੇ ਕੀ ਕਹਿਣਾ ਚਾਹੁੰਦੇ ਹਨ

ਤਾਂ ਉਸ ਸਮੇਂ ਸਿੱਧੂ ਮੂਸੇਵਾਲੇ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਉੱਤੇ ਬਹੁਤ ਸਾਰੇ ਇਲਜ਼ਾਮ ਲੱਗੇ ਹਨ ਪਰ ਉਹ ਉਸ ਸਮੇਂ ਤਕ ਇਸ ਗੱਲ ਦਾ ਜਵਾਬ ਦੇਣਾ ਸਹੀ ਨਹੀਂ ਸਮਝਦੇ ਜਦੋਂ ਤਕ ਕੋਈ ਉਸ ਮਸਲੇ ਦੇ ਨਾਲ ਸਬੰਧਤ ਬੰਦਾ ਉਨ੍ਹਾਂ ਤੋਂ ਕੋਈ ਸਵਾਲ ਨਹੀਂ ਪੁੱਛਦਾ ਭਾਵ ਉਹ ਬੰਦਾ ਉਨ੍ਹਾਂ ਤੋਂ ਸਵਾਲ ਨਹੀਂ ਪੁੱਛਦਾ ਜਿਸ ਬਾਰੇ ਉਨ੍ਹਾਂ ਨੂੰ ਇਹ ਮਹਿਸੂਸ ਹੋਵੇ ਕਿ ਇਸ ਬੰਦੇ ਨੂੰ ਸਵਾਲ ਦਾ ਜਵਾਬ ਦੇਣਾ ਬਣਦਾ ਹੈ ਉਨ੍ਹਾਂ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕਦੇ ਵੀ ਕਿਸੇ ਦਾ ਬੁਰਾ ਨਹੀਂ ਸੋਚ ਸਕਦੇ ਅਤੇ ਭਾਵੇਂ ਉਹ ਕਈ ਵਾਰ ਕੁਝ ਲੋਕਾਂ ਨੂੰ ਗਾਲ੍ਹਾਂ ਕੱਢ ਦਿੰਦੇ ਹਨ ਪਰ ਕਦੇ ਵੀ ਕਿਸੇ ਦਾ ਬੁਰਾ ਨਹੀਂ ਸੋਚ ਸਕਦੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.