ਸਿੱਧੂ ਮੂਸੇਵਾਲੇ ਦੀ ਮੌ ਤ ਤੋਂ ਬਾਅਦ ਕੈਨੇਡਾ ਦੇ ਲੋਕ ਆਏ ਸੜਕਾਂ ਤੇ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਦੇ ਉੱਤੇ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਕਿਉਂਕਿ ਸਿੱਧੂ ਮੂਸੇ ਵਾਲਾ ਸਿਰਫ਼ ਪੰਜਾਬ ਦੇ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆਂ ਭਰ ਦੇ ਵਿੱਚ ਮਸ਼ਹੂਰ ਹੋ ਚੁੱਕੇ ਸੀ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਜਾਣਦੇ ਸੀ ਬਾਲੀਵੁੱਡ ਹਾਲੀਵੁੱਡ ਤੱਕ ਉਨ੍ਹਾਂ ਦੀਆਂ ਗੱਲਾਂ ਹੁੰਦੀਆਂ ਸੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਿੱਧੂ ਮੂਸੇਵਾਲੇ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਜਿਸ ਦੇ ਚੱਲਦੇ ਅੱਜ ਦੇ ਸਮੇਂ ਵਿੱਚ ਉਨ੍ਹਾਂ ਨੇ ਆਪਣਾ ਇੱਕ ਵੱਡਾ ਨਾਮ ਬਣਾ ਲਿਆ ਸੀ ਪਰ ਜਿਸ ਤਰ੍ਹਾਂ ਦੀ ਗ਼ਲਤੀ ਪੰਜਾਬ ਸਰਕਾਰ ਦੇ ਵੱਲੋਂ ਕੀਤੀ ਗਈ

ਉਨ੍ਹਾਂ ਦੀ ਸਕਿਊਰਿਟੀ ਵਾਪਸ ਲੈ ਲਈ ਗਈ ਉਸ ਤੋਂ ਬਾਅਦ ਇਹ ਘਟਨਾ ਵਾਪਰੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕ ਪੰਜਾਬ ਸਰਕਾਰ ਦੇ ਉੱਤੇ ਸਵਾਲ ਵੀ ਖੜ੍ਹੇ ਕਰ ਰਹੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸਦੇ ਲਈ ਮਾਨਸਾ ਜ਼ਿਲਾ ਦੇ ਵਿੱਚ ਵੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਨੇਡਾ ਦੇ ਵਿੱਚ ਵੀ ਬਹੁਤ ਸਾਰੇ ਲੋਕ ਸੜਕਾਂ ਤੇ ਆਏ ਹਨ ਅਤੇ ਉਨ੍ਹਾਂ ਦੇ ਵੱਲੋਂ ਇਕਜੁੱਟ ਹੋ ਕੇ ਸਰਕਾਰ ਦੇ ਅੱਗੇ ਇਹ ਗੁਹਾਰ ਲਗਾਈ ਗਈ ਹੈ ਕਿ ਇਸ ਮਾਮਲੇ ਵਿਚ ਇਨਸਾਫ ਹੋਣਾ ਚਾਹੀਦਾ ਹੈ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ

ਸੋ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਹਿਲਾਂ ਸੰਦੀਪ ਨੰਗਲ ਅੰਬੀਆਂ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਪੱਥਰ ਸ਼ਰ੍ਹੇਆਮ ਦਿਨ ਦਿਹਾੜੇ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਨੌਜਵਾਨ ਪੁੱਤ ਮਾਰੇ ਜਾਂਦੇ ਹਨ ਪਰ ਸਰਕਾਰਾਂ ਦੇ ਵੱਲੋਂ ਆਪਣੀ ਗੰਦੀ ਰਾਜਨੀਤੀ ਨਹੀਂ ਛੱਡੀ ਜਾਂਦੀ ਅਤੇ ਉਨ੍ਹਾਂ ਦੇ ਵੱਲੋਂ ਸਿਰਫ਼ ਆਪਣਾ ਹੀ ਮਤਲਬ ਵੇਖਿਆ ਜਾਂਦਾ ਹੈ ਫਿਲਹਾਲ ਪੰਜਾਬ ਸਰਕਾਰ ਦੇ ਉੱਤੇ ਦਬਾਅ ਬਣਿਆ ਹੋਇਆ ਹੈ ਅਤੇ ਦੇਖਣਾ ਹੋਵੇਗਾ ਕਿ ਕਦੋਂ ਤੱਕ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿਚ ਇਨਸਾਫ ਕਰਵਾਇਆ ਜਾਵੇਗਾ ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *