ਦੇਖੋ ਕਿੱਥੇ ਜਾ ਰਿਹਾ ਸੀ ਸਿੱਧੂ ਮੂਸੇਵਾਲਾ,ਜਦੋਂ ਵਾਪਰੀ ਮਾੜੀ ਘਟਨਾ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਜੋ ਘਟਨਾ ਵਾਪਰੀ ਹੈ ਉਸ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ ਸਿੱਧੂ ਮੂਸੇ ਵਾਲਾ ਜੋ ਕਿ ਮਸ਼ਹੂਰ ਕਲਾਕਾਰ ਸੀ ਦੁਨੀਆ ਭਰ ਦੇ ਵਿੱਚ ਉਸਦਾ ਨਾਮ ਸੀ ਬਾਲੀਵੁੱਡ ਹਾਲੀਵੁੱਡ ਦੇ ਵੱਡੇ ਵੱਡੇ ਕਲਾਕਾਰ ਉਸ ਨੂੰ ਜਾਣਦੇ ਸੀ ਕਿਉਂਕਿ ਉਸ ਨੇ ਵੱਡੇ ਪੱਧਰ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਸੀ ਛੋਟੇ ਜਿਹੇ ਘਰ ਤੋਂ ਉੱਠ ਕੇ ਉਸ ਨੇ ਬਹੁਤ ਜ਼ਿਆਦਾ ਮਿਹਨਤ ਕੀਤੀ ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਵੀ ਇੱਕ ਵੱਖਰਾ ਸ਼ਾਮ ਬਣਿਆ ਦੇਸ਼ਾਂ ਵਿਦੇਸ਼ਾਂ ਦੇ ਵਿਚ ਲੋਕ ਉਸ ਨੂੰ ਜਾਣਦੇ ਸੀ ਪਰ ਹੁਣ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਦੀ ਵਜ੍ਹਾ ਕਾਰਨ ਅੱਜ ਦੇ ਦਿਨ ਸਿੱਧੂ ਮੂਸੇ ਵਾਲਾ ਇਸ ਦੁਨੀਆ ਦੇ ਵਿਚ ਨਹੀਂ ਹੈ

ਬਹੁਤ ਸਾਰੇ ਲੋਕ ਭਾਵੁਕ ਹੋ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਖਿਲਾਫ ਭੜਾਸ ਕੱਢ ਰਹੇ ਹਨ ਅਤੇ ਪੰਜਾਬ ਸਰਕਾਰ ਤੋਂ ਸਵਾਲ ਕਰ ਰਹੇ ਹਨ ਕਿ ਇਸ ਤਰ੍ਹਾਂ ਦੇ ਮਸ਼ਹੂਰ ਵਿਅਕਤੀ ਦੀ ਸਕਿਉਰਿਟੀ ਕਿਉਂ ਵਾਪਸ ਲਈ ਗਈ ਸੀ ।ਸੋ ਦੇਖਿਆ ਜਾਵੇ ਤਾਂ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਆਪਣੇ ਕੁਝ ਸਾਥੀਆਂ ਦੇ ਨਾਲ ਆਪਣੀ ਥਾਰ ਕਾਰ ਦੇ ਵਿਚ ਬੈਠ ਕੇ ਜਾ ਰਹੇ ਸੀ ਤਾਂ ਇਸੇ ਦੌਰਾਨ ਹੀ ਉਨ੍ਹਾਂ ਦੇ ਪਿੱਛੇ ਕੁਝ ਗੱਡੀਆਂ ਲੱਗਦੀਆਂ ਹਨ ਉਨ੍ਹਾਂ ਦੇ ਅੱਗੇ ਵੀ ਕੁਝ ਗੱਡੀਆਂ ਸੀ ਪਰ ਜਵਾਹਰਕੇ ਪਿੰਡ ਦੇ ਵਿਚ ਪਹੁੰਚ ਕੇ ਉਨ੍ਹਾਂ ਦੇ ਉਤੇ ਹਮ ਲਾ ਕਰ ਦਿੱਤਾ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਦਿਨ ਪਹਿਲਾਂ ਹੀ ਸਿੱਧੂ ਮੂਸੇ ਵਾਲੇ ਨੇ ਆਪਣੇ ਇਕ ਪ੍ਰੋਗਰਾਮ ਬਾਰੇ ਇਕ ਪੋਸਟ ਸਾਂਝੀ ਕੀਤੀ ਸੀ ਅਤੇ ਟਿਕਟਾਂ ਖ਼ਰੀਦਣ ਬਾਰੇ ਗੱਲ ਕੀਤੀ ਸੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਸ ਤੋਂ ਪਹਿਲਾਂ ਸਿੱਧੂ ਮੁੱਸੇਵਾਲਾ ਕਿੱਥੇ ਗਏ ਸੀ ਅਤੇ ਹੁਣ ਉਹ ਕਿੱਥੇ ਜਾ ਰਹੇ ਸੀ ਉਪਰੋਕਤ ਵੀਡੀਓ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *