ਜਿਹੜੇ ਹਸਪਤਾਲ ਦਾ ਰੱਖਿਆ ਸੀ ਨੀਂਹ ਪੱਥਰ,ਉਥੇ ਹੀ ਹੋਵੇਗਾ ਪੋਸ ਟਮਾ ਰਟਮ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੁਸੇਵਾਲਾ ਇਸ ਦੁਨੀਆ ਵਿਚ ਨਹੀਂ ਰਹੇ ਹਨ ਸਿੱਧੂ ਮੂਸੇਵਾਲਾ ਆਪਣੀ ਥਾਰ ਗੱਡੀ ਦੇ ਵਿੱਚ ਸਵਾਰ ਹੋ ਕੇ ਜਾ ਰਹੇ ਸੀ ਇਸ ਦੌਰਾਨ ਦੋ ਹੋਰ ਨੌਜਵਾਨ ਉਨ੍ਹਾਂ ਦੇ ਨਾਲ ਮੌਜੂਦ ਸੀ ਇਸ ਦੌਰਾਨ ਹੀ ਉਨ੍ਹਾਂ ਦੀ ਗੱਡੀ ਦੇ ੳੁੱਤੇ ਹਮ ਲਾ ਹੁੰਦਾ ਹੈ ਬਹੁਤ ਸਾਰੀਆਂ ਗੋਲੀਆਂ ਚਲਦੀਆਂ ਹਨ ਅਤੇ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਵਿੱਚ ਹੀ ਉਨ੍ਹਾਂ ਨੇ ਦਮ ਤੋੜਿਆ ਸੀ ਅਤੇ ਹੁਣ ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਜਿਸ ਹਸਪਤਾਲ ਦੇ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਰੱਖੀ ਗਈ ਹੈ ਉਸ ਹਸਪਤਾਲ ਦਾ ਨੀਂਹ ਪੱਥਰ ਉਨ੍ਹਾਂ ਨੇ ਖੁਦ ਹੀ ਰੱਖਿਆ ਸੀ ਜਿੱਥੇ ਤੁਸੀਂ ਨੀਂਹ ਪੱਥਰ ਲੱਗਿਆ ਹੋਇਆ ਵੀ ਵੇਖ ਸਕਦੇ ਹੋ

ਜਿਸ ਦੇ ਉੱਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਵੀ ਦਿਖਾਈ ਦੇ ਰਿਹਾ ਹੈ ਇਸ ਦੇ ਨਾਲ ਕੀ ਸਿੱਧੂ ਮੂਸੇ ਵਾਲੇ ਦਾ ਨਾਮ ਵੀ ਦਿਖਾਈ ਦੇ ਰਿਹਾ ਹੈ ਸੋ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਭਾਵੁਕ ਵੀ ਹੋ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਮਨ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਦੁੱਖ ਹੈ ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਫ਼ੈਸਲੇ ਸੋਚ ਸਮਝ ਕੇ ਲੈਣੇ ਚਾਹੀਦੇ ਹਨ ਅਤੇ ਕਰੜੀ ਸੁਰੱਖਿਆ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ ਕਿਉਂਕਿ ਲਗਾਤਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਦੋ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ ਅਤੇ ਜੋ ਦਿਨ ਦਿਹਾੜੇ ਸਭ ਕੁਝ ਹੋਇਆ ਹੈ ਬੇਖੌਫ ਤਰੀਕੇ ਦੇ ਨਾਲ ਹੀ ਸਭ ਕੁਝ ਕੀਤਾ ਗਿਆ ਹੈ ਉਸ ਨੂੰ ਵੇਖ ਕੇ ਹਰ ਕਿਸੇ ਦੇ ਹੋਸ਼ ਉੱਡ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.