ਹੁਣੇ ਹੁਣੇ ਆਮ ਆਦਮੀ ਪਾਰਟੀ ਦੇ ਇਸ ਲੀਡਰ ਨੂੰ ਮਿਲੀ ਜਾਨੋਂ ਮਾਰਨ ਦੀ ਧ+ਮਕੀ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਅਤੇ ਪਿਛਲੇ ਦਿਨੀਂ ਜੋ ਪੰਜਾਬ ਦੇ ਵਿੱਚ ਘਟਨਾ ਵਾਪਰੀ ਹੈ ਉਸ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ ਕਿਉਂਕਿ ਪਿਛਲੇ ਦਿਨੀਂ ਦਿਨ ਦਿਹਾੜੇ ਸਿੱਧੂ ਮੂਸੇ ਵਾਲੇ ਦਾ ਕ ਤਲ ਕਰ ਦਿੱਤਾ ਜਾਂਦਾ ਹੈ ਬੇਖੌਫ ਹੋ ਕੇ ਇੱਥੇ ਬਹੁਤ ਸਾਰੇ ਨੌਜਵਾਨ ਲੜਕੇ ਪਹੁੰਚਦੇ ਹਨ ਜਿਨ੍ਹਾਂ ਦੇ ਵੱਲੋਂ ਇਸ ਕ ਤਲ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਅਤੇ ਇਸ ਦੇ ਨਾਲ ਹੁਣ ਪੰਜਾਬ ਦੇ ਵਿੱਚ ਮਾਹੌਲ ਖ਼ਰਾਬ ਹੋ ਚੁੱਕਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੇ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ

ਕਿਉਂਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਹੀ ਪਿਛਲੇ ਦਿਨੀਂ ਪੰਜਾਬ ਦੇ ਬਹੁਤ ਸਾਰੇ ਲੀਡਰਾਂ ਦੀ ਜਾਂ ਫਿਰ ਕੁਝ ਡੇਰਿਆਂ ਦੇ ਨਾਲ ਸਬੰਧਤ ਲੋਕਾਂ ਦੀ ਸਕਿਊਰਿਟੀ ਵਾਪਸ ਲਈ ਗਈ ਸੀ ਇਸ ਦੇ ਨਾਲ ਹੀ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਹੋਈ ਸੀ ਜਿਸ ਤੋਂ ਬਾਅਦ ਹੁਣ ਉਹ ਇਸ ਦੁਨੀਆਂ ਦੇ ਵਿੱਚ ਨਹੀਂ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵੀ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੂਰਬੀ ਤੋਂ ਦੋ ਵੱਡੇ ਵੱਡੇ ਥੰਮ੍ਹਾਂ ਨੂੰ ਹਰਾਉਣ ਵਾਲੇ ਵਿਧਾਇਕ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮ ਕੀ ਮਿਲੀ ਹੈ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਖ਼ਿਲਾਫ਼

ਸੋਸ਼ਲ ਮੀਡੀਆ ਦੇ ਉੱਤੇ ਕੁਝ ਅਸ਼ ਲੀਲ ਸ਼ਬਦ ਵੀ ਇਸਤੇਮਾਲ ਕੀਤੇ ਗਏ ਹਨ ਜਿਸ ਤੋਂ ਬਾਅਦ ਉਸ ਦੇ ਵੱਲੋਂ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਸੋ ਵੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।ਪਿਛਲੇ ਸਮੇਂ ਵਿੱਚ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸ ਦੇ ਚੱਲਦੇ ਪੰਜਾਬ ਦੇ ਲੋਕਾਂ ਦੇ ਵਿਚ ਦਹਿਸ਼ਤ ਪੈਦਾ ਹੋ ਰਹੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *