ਇਸ ਬੀਬੀ ਨੇ ਖੋਲ੍ਹੀ ਸਿੱਧੂ ਮੂਸੇਵਾਲੇ ਦੇ ਕ+ਤਲ ਦੀ ਗੁੱਥੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅਕਸਰ ਹੀ ਸੁਰਖੀਆਂ ਚ ਰਹਿੰਦਾ ਸੀ ਕੋਈ ਨਾ ਕੋਈ ਵਿਵਾਦ ਉਸ ਦੇ ਨਾਮ ਤੇ ਹੁੰਦਾ ਸੀ ਬਹੁਤ ਸਾਰੇ ਗਾਣੇ ਵੀ ਉਸਦੇ ਵੱਲੋਂ ਕੱਢੇ ਜਾਂਦੇ ਸੀ ਜੋ ਲੋਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਉਂਦੇ ਸੀ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਸਿੱਧੂ ਮੂਸੇਵਾਲਾ ਦੁਨੀਆਂ ਭਰਦੇ ਵਿੱਚ ਮਸ਼ਹੂਰ ਹੋ ਚੁੱਕਿਆ ਸੀ ਅਤੇ ਪਿਛਲੇ ਦਿਨੀਂ ਉਸ ਨੂੰ ਜਾਨੋਂ ਮਾਰ ਦਿੱਤਾ ਗਿਆ ਬਡ਼ੀ ਬੇਰਹਿਮੀ ਦੇ ਨਾਲ ਉਸ ਨੂੰ ਮਾਰਿਆ ਗਿਆ ਹੈ ਦਿਨ ਦਿਹਾੜੇ ਗੋ ਲੀਆਂ ਮਾਰ ਕੇ ਇਸ ਤਰ੍ਹਾਂ ਦੇ ਨਾਲ ਉਸ ਨੂੰ ਜਾਨੋਂ ਮਾ ਰ ਦੇਣਾ ਕੋਈ ਛੋਟੀ ਗੱਲ ਨਹੀਂ ਹੈ ਪੰਜਾਬ ਦੇ ਉੱਤੇ ਇਸ ਦਾ ਬਹੁਤ ਦਾ ਅਸਰ ਪਿਆ ਹੈ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ

ਉੱਤੇ ਵੀ ਸਵਾਲ ਖਡ਼੍ਹੇ ਹੋ ਰਹੇ ਹਨ ਅਤੇ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਸਿੱਧੂ ਮੂਸੇਵਾਲੇ ਦੇ ਘਰ ਦੇ ਵਿੱਚ ਜਦੋਂ ਇਕੱਠ ਹੋਇਆ ਸੀ ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸੀ ਤਾਂ ਇਸ ਦੌਰਾਨ ਹੀ ਇੱਕ ਬੀਬੀ ਦੇ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਉਨ੍ਹਾਂ ਦੇ ਵੱਲੋਂ ਦੱਸਿਆ ਗਿਆ ਕਿਉਂ ਅੱਜ ਦੇ ਸਮੇਂ ਵਿਚ ਸਿਰਫ ਸਿੱਖਾਂ ਨੂੰ ਹੀ ਟਾਰਗੇਟ ਬਣਾਇਆ ਜਾਂਦਾ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਜੀ ਦੇ ਰਾਜ ਬਾਰੇ ਵੀ ਗੱਲਬਾਤ ਕੀਤੀ ਕਿ ਕਿਸੇ ਸਮੇਂ ਸਾਡਾ ਰਾਜ ਅਫਗਾਨਿਸਤਾਨ ਤੱਕ ਹੋਇਆ ਕਰਦਾ ਸੀ ਪਰ ਗੰਦੀਆਂ ਨੀਤੀਆਂ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਸਾਡੇ ਕੋਲੋਂ ਸਾਰਾ ਕੁਝ ਖੋਹਿਆ ਗਿਆ ਇਸ ਤੋਂ

ਇਲਾਵਾ ਸਾਡੇ ਹੀ ਨੌਜਵਾਨਾਂ ਨੂੰ ਮਰਵਾਇਆ ਜਾ ਰਿਹਾ ਹੈ ਜੇਕਰ ਸੌ ਜਣਿਆਂ ਨੂੰ ਫਾਂਸੀ ਹੁੰਦੀ ਹੈ ਤਾਂ ਉਨ੍ਹਾਂ ਦੇ ਵਿੱਚੋਂ ਅੱਸੀ ਨੱਬੇ ਸਿੱਖ ਨੌਜਵਾਨ ਹੁੰਦੇ ਹਨ ਇਸ ਤੋਂ ਇਲਾਵਾ ਇਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੇ ਲਗਾਇਆ ਜਾ ਰਿਹਾ ਹੈ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕੀਤੀ ਗਈ ਹੈ ਤਾਂ ਲੋਕਾਂ ਨੂੰ ਇੱਥੇ ਡੂੰਘਾ ਵਿਚਾਰ ਕਰਨ ਦੀ ਜ਼ਰੂਰਤ ਹੈ ਕਿ ਸਰਕਾਰਾਂ ਦੇ ਵੱਲੋਂ ਸਿਰਫ਼ ਪੰਜਾਬ ਨੂੰ ਖੋਖਲਾ ਕਰਨ ਦੇ ਲਈ ਸਾਜ਼ਿਸ਼ਾਂ ਕਿਉਂ ਕੀਤੀਆਂ ਜਾ ਰਹੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਨਾਲ ਸਹਿਮਤੀ ਜਤਾਈ ਜਾ ਰਹੀ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਦੇ ਵੱਲੋਂ ਜੋ ਗੱਲਾਂ ਕੀਤੀਆਂ ਗਈਆਂ ਹਨ

ਉਹ ਬਿਲਕੁਲ ਸੱਚ ਹਨ ਪਰ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਮਝਣ ਦੀ ਜ਼ਰੂਰਤ ਹੈ ਸਾਡੇ ਇਤਿਹਾਸ ਦੇ ਨਾਲ ਜੁੜਨ ਦੀ ਜ਼ਰੂਰਤ ਹੈ।।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *