ਹੁਣੇ ਹੁਣੇ ਕਰਤਾਰ ਚੀਮਾ ਬਾਰੇ ਆਈ ਇਹ ਤਾਜ਼ਾ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇ ਵਾਲੇ ਦੇ ਨਾਲ ਜੋ ਕੁਝ ਵੀ ਹੋਇਆ ਹੈ ਉਸ ਤੋਂ ਬਾਅਦ ਪੰਜਾਬ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਬਹੁਤ ਸਾਰੇ ਲੋਕਾਂ ਦੇ ਵਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਸਿੱਧੂ ਮੂਸੇਵਾਲੇ ਨੂੰ ਚੰਗੀ ਸਕਿਓਰਿਟੀ ਕਿਉਂ ਨਹੀਂ ਦਿੱਤੀ ਗਈ ਸੋ ਇਹ ਮਾਮਲਾ ਅਜੇ ਤਕ ਨਿੱਬੜਿਆ ਨਹੀਂ ਹੈ ਕਿ ਨਵੇਂ ਮਾਮਲੇ ਵੀ ਸਾਹਮਣੇ ਆਉਣ ਲੱਗੇ ਹਨ ਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬੀ ਅਦਾਕਾਰ ਕਰਤਾਰ ਚੀਮਾ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦਾ ਵੀ ਕੋਈ ਪੈਸੇ ਦਾ ਲੈਣ ਦੇਣ ਸੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਕਿਸੇ ਨੂੰ ਧ ਮਕੀ ਦਿੱਤੀ ਗਈ ਸੀ ਅਕਸ਼ੇ ਸ਼ਰਮਾ ਨਾਮ ਦੇ ਵਿਅਕਤੀ ਦਾ ਨਾਮ ਸਾਹਮਣੇ ਆ ਰਿਹਾ ਸੀ ਜਿਸ ਤੋਂ ਬਾਅਦ ਇਹ ਮਾਮਲਾ ਪੁਲੀਸ ਪ੍ਰਸ਼ਾਸਨ ਤਕ ਪਹੁੰਚਿਆ ਤੇ ਪੁਲਸ

ਪ੍ਰਸ਼ਾਸਨ ਦੇ ਵੱਲੋਂ ਕਰਤਾਰ ਚੀਮਾ ਨੂੰ ਕੁਝ ਸਮੇਂ ਦੇ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਤੇ ਉਸ ਦੇ ਕੋਲੋਂ ਪੁੱਛਗਿੱਛ ਕਰਕੇ ਉਸ ਨੂੰ ਛੱਡ ਵੀ ਦਿੱਤਾ ਗਿਆ ਸੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਸੰਬੰਧੀ ਕਰਤਾਰ ਚੀਮਾ ਦੇ ਵੱਲੋਂ ਵੀ ਬਾਅਦ ਵਿਚ ਇਸ ਮਾਮਲੇ ਦੇ ਉੱਤੇ ਆਪਣਾ ਪੱਖ ਰੱਖਿਆ ਗਿਆ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇਸ ਮਾਮਲੇ ਦੇ ਵਿੱਚ ਕੋਈ ਕਸੂਰ ਨਹੀਂ ਹੈ ਜਾਣ ਬੁੱਝ ਕੇ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ ਰੋਜ਼ਾਨਾ ਹੀ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆਉਂਦੀ ਹੈ

ਜਿਸ ਤੋਂ ਅਜਿਹਾ ਲੱਗਦਾ ਹੈ ਕਿ ਅੱਜ ਦੇ ਸਮੇਂ ਵਿੱਚ ਪੰਜਾਬੀ ਨੌਜਵਾਨਾਂ ਨੂੰ ਬਰਬਾਦ ਕਰਨ ਦੀਆਂ ਸਾਜ਼ਿਸ਼ਾਂ ਚੱਲ ਰਹੀਆਂ ਹਨ ਸੋ ਅੱਜ ਦੇ ਸਮੇਂ ਵਿੱਚ ਜੋ ਕੁਝ ਵੀ ਹੋ ਰਿਹਾ ਹੈ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰ ਰਿਹਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.