ਹੁਣੇ ਹੁਣੇ ਲੱਖਾ ਸਿਧਾਣਾ ਨੇ ਕਰਤੇ ਵੱਡੇ ਖੁਲਾਸੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਜੋ ਪੰਜਾਬ ਦੇ ਵਿੱਚ ਹੋਇਆ ਹੈ ਉਸ ਨੇ ਚਾਰੇ ਪਾਸੇ ਦਹਿਸ਼ਤ ਫੈਲਾ ਕੇ ਰੱਖ ਦਿੱਤੀ ਹੈ ਭਾਵੇਂ ਕਿ ਪਹਿਲਾਂ ਵੀ ਪੰਜਾਬ ਦੇ ਵਿੱਚ ਲਗਾਤਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਸੀ ਪਰ ਹੋਣਾ ਪੰਜਾਬ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇ ਵਾਲਾਂ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ ਦਿਨ ਦਿਹਾੜੇ ਹੀ ਸਭ ਕੁਝ ਹੁੰਦਾ ਹੈ ਬੇਖੌਫ ਹੋ ਕੇ ਸਭ ਕੁਝ ਕੀਤਾ ਜਾਂਦਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਉਨ੍ਹਾਂ ਇਸ ਮਾਮਲੇ ਸਬੰਧੀ ਹੋਣਾ ਲੱਖਾ ਸਧਾਣਾ ਦੇ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਲੱਖਾ ਸਧਾਣਾ ਦਾ ਮੰਨਣਾ ਹੈ ਕਿ ਇਹ ਸਭ ਕੁਝ ਸਰਕਾਰਾਂ ਦੀਆਂ ਨਾਕਾਮੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਸੁਰੱਖਿਆ ਦੇ ਚੰਗੇ ਇੰਤਜ਼ਾਮ ਨਹੀਂ ਕੀਤੇ ਜਾਂਦੇ ਪ੍ਰਸ਼ਾਸਨ ਤੁਹਾਡੇ ਵੱਲੋਂ ਆਪਣਾ ਕੰਮ

ਇਮਾਨਦਾਰੀ ਨਾਲ ਨਹੀਂ ਕੀਤਾ ਜਾਂਦਾ ਉਨ੍ਹਾਂ ਦੇ ਵੱਲੋਂ ਜੇਕਰ ਆਪਣਾ ਕੰਮਕਾਜ ਸਹੀ ਢੰਗ ਦੇ ਨਾਲ ਕੀਤਾ ਜਾਂਦਾ ਰਹੇ ਤਾਂ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਕੋਈ ਪ੍ਰੀਖਿਆ ਨਾ ਹੋਣ ਦੀ ਵਜ੍ਹਾ ਕਾਰਨ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ ਬਹੁਤ ਸਾਰੇ ਅਜਿਹੇ ਕਲਾਕਾਰ ਹਨ ਜੋ ਆਪਣੇ ਵਿਰਸੇ ਦੇ ਨਾਲ ਜੁੜਨਾ ਚਾਹੁੰਦੇ ਸੀ ਪਰ ਉਨ੍ਹਾਂ ਨੂੰ ਮਜਬੂਰ ਕੀਤਾ ਗਿਆ ਕਿ ਉਹ ਵਿਦੇਸ਼ਾਂ ਦੇ ਵਿਚ ਜਾਣ ਇਸ ਦੇ ਨਾਲ ਹੀ ਇਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਹੜਾ ਵੀ ਨੌਜਵਾਨ ਆਪਣੇ ਪੰਜਾਬ ਦੇ ਲਈ ਕੁਝ ਸੋਚਦਾ ਹੈ ਪੰਜਾਬ ਦੇ ਲਈ ਕੁਝ ਕਰਨ ਦੀ ਕੋਸ਼ਿਸ਼ ਕਰਦਾ ਹੈ ਉਸਦੇ ਨਾਲ ਅਜਿਹਾ ਹੀ ਕੀਤਾ ਜਾਂਦਾ ਹੈ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਪਰ

ਇਕਜੁੱਟਤਾ ਦੇ ਨਾਲ ਸਮੱਸਿਆਵਾਂ ਨੂੰ ਹੱਲ ਵੀ ਕੀਤਾ ਜਾ ਸਕਦਾ ਹੈ ਸੋ ਇਸ ਮਾਮਲੇ ਸਬੰਧੀ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਬਹੁਤ ਸਾਰੇ ਵਿਚਾਰ ਸਾਂਝੇ ਕੀਤੇ ਗਏ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.