ਇਸ ਬੱਚੇ ਨੇ ਆਪਣੀ ਅਧਿਆਪਕਾ ਨੂੰ ਦਿੱਤੇ ਅਜਿਹੇ ਜਵਾਬ, ਸੁਣ ਕੇ ਉੱਡਣਗੇ ਹੋਸ਼

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਅਤੇ ਵੀਡੀਓਜ਼ ਨੂੰ ਵੇਖਣ ਤੋਂ ਬਾਅਦ ਬਹੱਤਰ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾਂਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਕਈ ਵਾਰ ਸਕੂਲਾਂ ਦੇ ਵਿੱਚ ਕੁੱਝ ਅਧਿਆਪਕਾਂ ਦੇ ਵੱਲੋਂ ਕੁਝ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਪਾ ਦਿੱਤੀਆਂ ਜਾਂਦੀਆਂ ਹਨ ਕਿ ਕਿਸ ਤਰੀਕੇ ਦੇ ਨਾਲ ਛੋਟੇ ਛੋਟੇ ਬੱਚੇ ਵੀ ਅੱਜ ਦੇ ਸਮੇਂ ਵਿਚ ਜਵਾਬ ਦਿੰਦੇ ਹੋਏ ਦਿਖਾਈ ਦੇ ਰਹੇ ਹਨ ਉਪਰੋਕਤ ਵੀਡੀਓ ਦੇ ਵਿੱਚ ਵੀ ਤੁਸੀਂ ਦੇਖ ਸਕਦੇ ਹੋ ਕੇ ਇਕ ਛੋਟਾ ਜਿਹਾ ਬੱਚਾ ਗ਼ਲਤ ਕੰਮ ਕਰਕੇ ਲਿਆਇਆ ਹੈ ਜਿਸ ਦੀ ਵਜ੍ਹਾ ਕਾਰਨ ਉਸ ਦੀ ਅਧਿਆਪਕਾ ਦੇ ਵੱਲੋਂ ਉਸ ਨੂੰ ਕਿਹਾ ਜਾ ਰਿਹਾ ਹੈ

ਕਿ ਜੋ ਕੰਮ ਉਸ ਨੇ ਕੀਤਾ ਹੈ ਉਹ ਗਲਤ ਹੈ ਤੇ ਉਸ ਦੀ ਥਾਂ ਤੇ ਕੁਝ ਹੋਰ ਅੱਖਰ ਲਿਖਣੇ ਹਨ ਜਿਸ ਦੇ ਲਈ ਉਹ ਵਾਰ ਵਾਰ ਉਸ ਬੱਚੇ ਨੂੰ ਇਹ ਕਹਿ ਰਹੀ ਹੈ ਤੇ ਦੂਸਰੇ ਪਾਸੇ ਬੱਚਾ ਕਾਫੀ ਜ਼ਿਆਦਾ ਗੁੱਸੇ ਦੇ ਵਿੱਚ ਹੈ ਉਸ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਦਿਮਾਗ਼ ਖ਼ਰਾਬ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਇਸ ਦੇ ਵੱਲੋਂ ਹੰਝੂ ਹੀ ਵਹਾਏ ਜਾ ਰਹੇ ਹਨ ਅਤੇ ਇਸ ਦਾ ਕਹਿਣਾ ਹੈ ਕਿ ਉਹ ਦੂਸਰੀ ਅਧਿਆਪਕਾ ਤੋਂ ਪੜ੍ਹੇਗਾ ਇਸਦੇ ਨਾਲ ਹੀ ਇਸ ਦੇ ਵੱਲੋਂ ਆਪਣੀ ਅਧਿਆਪਕਾ ਨੂੰ ਕਿਹਾ ਜਾ ਰਿਹਾ ਹੈ ਕਿ ਉਸਦੀ ਮਾਂ ਨੇ ਉਸ ਨੂੰ

ਸਿਖਾਇਆ ਹੈ ਕਿ ਕਿਸੇ ਤੋਂ ਡਰਨਾ ਨਹੀਂ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਇਹ ਵੀਡੀਓ ਵੇਖੀ ਜਾ ਚੁੱਕੀ ਅਤੇ ਬਹੁਤ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵਲੋਂ ਇਸ ਬੱਚੇ ਦੀਆਂ ਗੱਲਾਂ ਸੁਣ ਕੇ ਹੈਰਾਨਗੀ ਪ੍ਰਗਟ ਕੀਤੀ ਜਾ ਰਹੀ ਹੈ ਸੋ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਵੀਡੀਓਜ਼ ਲਗਾਤਾਰ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਬੱਚੇ ਇਸ ਤਰੀਕੇ ਦੇ ਨਾਲ ਆਪਣੇ ਅਧਿਆਪਕਾਂ ਦੇ ਨਾਲ ਲੜਾਈ ਕਰਦੇ ਹੋਏ ਦਿਖਾਈ ਦਿੰਦੇ ਹਨ ਉਨ੍ਹਾਂ ਦੇ ਅੱਗੇ ਬੋਲਦੇ ਹੋਏ ਦਿਖਾਈ ਦਿੰਦੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *