ਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਉਸ ਦੀਆਂ ਮੁੱਛਾਂ ਨੂੰ ਦਿੱਤਾ ਸੀ ਵੱਟ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਅਤੇ ਸਿੱਧੂ ਮੂਸੇ ਵਾਲੇ ਦੇ ਮਾਂ ਪਿਓ ਨੂੰ ਬਹੁਤ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸਿੱਧੂ ਮੂਸੇ ਵਾਲਾ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਬਹੁਤ ਥੋੜ੍ਹੇ ਸਮੇਂ ਦੇ ਵਿਚ ਉਨ੍ਹਾਂ ਨੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਦਿੱਤਾ ਸੀ।ਇਸ ਤੋਂ ਇਲਾਵਾ ਦੁਨੀਆਂ ਭਰ ਦੇ ਵਿੱਚ ਲੋਕ ਉਨ੍ਹਾਂ ਨੂੰ ਜਾਣਦੇ ਸੀ ਅਤੇ ਉਨ੍ਹਾਂ ਦਾ ਸਤਿਕਾਰ ਵੀ ਕਰਦੇ ਸੀ।ਅਤੇ ਹੁਣ ਜਦੋਂ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ

ਤਾਂ ਉਨ੍ਹਾਂ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਲਿਆਂਦਾ ਗਿਆ ਇਸ ਦੌਰਾਨ ਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਸਿੱਧੂ ਮੂਸੇਵਾਲੇ ਦੀਅਾਂ ਮੁੱਛਾਂ ਨੂੰ ਵੱਟਾ ਵੀ ਦਿੱਤਾ ਸੀ ਕਿਉਂਕਿ ਸਿੱਧੂ ਮੂਸੇਵਾਲਾ ਅਕਸਰ ਹੀ ਆਪਣੀਆਂ ਮੁੱਛਾਂ ਨੂੰ ਵੱਟ ਦੇ ਕੇ ਰੱਖਦਾ ਸੀ ਅਣਖ ਦੇ ਨਾਲੋਂ ਆਪਣੀ ਜ਼ਿੰਦਗੀ ਜਿਊਂਦਾ ਸੀ ਨਿਡਰ ਹੋ ਕੇ ਆਪਣੀ ਜ਼ਿੰਦਗੀ ਜਿਉਂ ਰਿਹਾ ਸੀ ਅਤੇ ਹੁਣ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਸਿੱਧੂ ਮੂਸੇ ਵਾਲੇ ਦੇ ਪਿਤਾ ਦੇ ਨਾਲ ਸਿੱਧੂ ਦਾ ਦੋਸਤਾਂ ਵਾਲਾ ਪਿਆਰ ਸੀ ਕੌਮਾਂਤਰੀ ਬਹੁਤ ਸਾਰੀਆਂ ਵੀਡੀਓਜ਼ ਦੇ ਵਿੱਚ ਇਕੱਠੇ ਦਿਖਾਈ ਦਿੰਦੇ ਸੀ

ਅਤੇ ਆਉਣ ਵਾਲੇ ਸਮੇਂ ਦੇ ਵੇਚਣਾ ਨੇ ਬਹੁਤ ਸਾਰੇ ਸੁਪਨੇ ਵੀ ਦੇਖੇ ਹੋਣਗੇ ਕਿ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੇ ਘਰ ਦੇ ਵਿਚ ਰੌਣਕਾਂ ਲੱਗਦੀਆਂ ਰਹਿਣਗੀਆਂ ਅਤੇ ਨਵੇਂ ਘਰ ਦੇ ਵਿਚ ਵੀ ਇਹ ਕੁਝ ਸਮਾਂ ਪਹਿਲਾਂ ਹੀ ਆਈ ਸੀ ਬਹੁਤ ਘੱਟ ਸਮਾਂ ਸਿੱਧੂ ਮੂਸੇ ਵਾਲੇ ਨੇ ਆਪਣੀ ਹਵੇਲੀ ਦੇ ਵਿੱਚ ਬਿਤਾਇਆ ਹੈ ਸਵਿਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਭਾਵੁਕ ਹੋ ਰਹੇ ਹਨ ਅਤੇ ਇਸ ਮਾਮਲੇ ਵਿੱਚ ਇਨਸਾਫ਼ ਦੀ ਵੀ ਮੰਗ ਕਰ ਰਹੇ ਹਨ ਕਿ ਭਗਵੰਤ ਮਾਨ ਸਰਕਾਰ ਨੂੰ ਇਸ ਮਾਮਲੇ ਵਿਚ ਇਨਸਾਫ ਜਲਦੀ ਤੋਂ ਜਲਦੀ ਕਰਵਾਉਣਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.