ਸਿੱਧੂ ਮੂਸੇ ਵਾਲੇ ਦੇ ਪ੍ਰਸੰਸਕਾਂ ਦਾ ਵਧ ਗਿਆ ਗੁੱਸਾ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਸਿੱਧੂ ਮੂਸੇ ਵਾਲੇ ਨੇ ਆਪਣੀ ਜ਼ਿੰਦਗੀ ਨਿਡਰ ਹੋ ਕੇ ਜਿਉਂ ਹੀ ਹੈ ਜਿੰਨਾ ਸਮਾਂ ਉਹ ਜਿਉਂਦੇ ਰਹੇ ਅਤੇ ਤਰੱਕੀ ਦੀਆਂ ਪੌੜੀਆਂ ਦੇ ਉੱਤੇ ਚੜ੍ਹਦੇ ਰਹੇ ਤਾਂ ਉਨ੍ਹਾਂ ਦੇ ਰਾਹਾਂ ਦੇ ਵਿੱਚ ਬਹੁਤ ਸਾਰੇ ਰੋੜੇ ਵੀ ਆਏ ਇਸ ਤੋਂ ਇਲਾਵਾ ਰੋਜ਼ਾਨਾ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਧ ਮਕੀਆਂ ਵੀ ਮਿਲਦੀਆਂ ਸਨ ਇਸ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਸਕਿਊਰਿਟੀ ਵਾਪਸ ਲੈ ਲਈ ਗਈ

ਅਤੇ ਪਿਛਲੇ ਦਿਨੀਂ ਜਦੋਂ ਸਿੱਧੂ ਮੂਸੇਵਾਲਾ ਆਪਣੇ ਘਰ ਤੋਂ ਬਾਹਰ ਨਿਕਲਦੇ ਹਨ ਤਾਂ ਉਨ੍ਹਾਂ ਦੇ ਉੱਤੇ ਗੋ ਲੀਆਂ ਚੱਲ ਜਾਂਦੀਆਂ ਹਨ ਅਤੇ ਬੁਰੇ ਤਰੀਕੇ ਦੇ ਨਾਲ ਜ਼ਖ਼ਮੀ ਹੁੰਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਸਿੱਧੂ ਮੂਸੇ ਵਾਲੇ ਦੇ ਪ੍ਰਸੰਸਕਾਂ ਦੇ ਵਿੱਚ ਵੀ ਬਹੁਤ ਜ਼ਿਆਦਾ ਗੁੱਸਾ ਸੀ ਉਨ੍ਹਾਂ ਦੇ ਵਲੋਂ ਵਾਰ ਵਾਰ ਇੱਕੋ ਸਵਾਲ ਕੀਤਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਕਿਉਂ ਲਈ ਗਈ ਕਿਉਂ ਸਰਕਾਰਾਂ ਦੇ ਵੱਲੋਂ ਮਾਵਾਂ ਦੇ ਪੁੱਤ ਮਰਵਾਏ ਜਾ ਰਹੇ ਹਨ ਅਤੇ ਜਦੋਂ ਸਿੱਧੂ ਮੂਸੇ ਵਾਲੇ ਦੀ ਮ੍ਰਿਤਕ ਦੇਹ ਨੂੰ ਲਿਜਾਇਆ ਜਾ ਰਿਹਾ ਸੀ

ਤਾਂ ਇਸ ਮੌਕੇ ਕੁਝ ਸਕਿਊਰਿਟੀ ਗਾਰਡ ਵੀ ਇੱਥੇ ਦਿਖਾਈ ਦੇ ਰਹੇ ਸੀ ਤਾਂ ਲੋਕਾਂ ਦੇ ਵਲੋਂ ਉਨ੍ਹਾਂ ਦਾ ਵੀ ਵਿਰੋਧ ਕੀਤਾ ਗਿਆ ਕਿ ਹੁਣ ਤੁਹਾਡੀ ਕੋਈ ਜ਼ਰੂਰਤ ਨਹੀਂ ਹੈ ਕਿ ਹੁਣ ਅਸੀਂ ਖ਼ੁਦ ਉਸ ਦੀ ਸੁਰੱਖਿਆ ਕਰ ਲਵਾਂਗੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵਲੋਂ ਵਾਰ ਵਾਰ ਇੱਕੋ ਸਵਾਲ ਸਰਕਾਰ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਕਿਸ ਆਧਾਰ ਤੇ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲਈ ਅਤੇ ਜੇਕਰ ਵਾਪਸ ਲਈ ਗਈ ਸੀ ਤਾਂ ਉਸ ਨੂੰ ਟੀ ਵੀ ਚੈਨਲਾਂ ਦੇ ਉੱਤੇ ਜਾਂ ਫਿਰ ਸੋਸ਼ਲ ਮੀਡੀਆ ਦੇ ਉੱਤੇ ਇੰਨਾ ਜ਼ਿਆਦਾ ਕਿਉਂ ਪ੍ਰਚਾਰਿਆ ਗਿਆ ਜਿਸਦੇ ਨਾਲ ਸਿੱਧੂ ਮੂਸੇ ਵਾਲੇ ਦੇ ਦੁਸ਼ਮਣਾਂ ਨੂੰ ਉਸ ਨੂੰ ਖਤਮ ਕਰਨ ਦੇ ਵਿੱਚ ਇੰਨੀ ਜ਼ਿਆਦਾ ਆਸਾਨੀ ਹੋਈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.