ਸਿੱਧੂ ਮੂਸੇਵਾਲੇ ਦੀ ਸਿਮਰਨਜੀਤ ਸਿੰਘ ਮਾਨ ਨਾਲ ਕੀ ਹੋਈ ਸੀ ਗੱਲਬਾਤ?

Uncategorized

ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਇਕ ਮਸ਼ਹੂਰ ਕਲਾਕਾਰ ਤਿੱਨ ਹੁਣ ਇਸ ਦੁਨੀਆ ਦੇ ਵਿਚ ਨਹੀਂ ਰਹੇ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਫੈਲੀ ਹੋਈ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੇ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਕਿਉਂ ਲਈ ਗਈ ਸੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ

ਕਿ ਇਹ ਇਕ ਸਿਆਸੀ ਕਤਲ ਹੋਇਆ ਹੈ ਕਿਉਂਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਨੇ ਡਾ ਰਣਜੀਤ ਸਿੰਘ ਮਾਨ ਦੇ ਹੱਕ ਦੇ ਵਿੱਚ ਕੁਝ ਗੱਲਾਂ ਕਹੀਅਾਂ ਸੀ ਇਸ ਤੋਂ ਇਲਾਵਾ ਇਕ ਵੀਡੀਓ ਵੀ ਵਾਇਰਲ ਹੋਈ ਸੀ ਜਿਸ ਦੇ ਵਿਚ ਸਿਮਰਨਜੀਤ ਸਿੰਘ ਮਾਨ ਦੇ ਕੁਝ ਵਰਕਰ ਉਨ੍ਹਾਂ ਦੇ ਨਾਲ ਦਿਖਾਈ ਦੇ ਰਹੇ ਸੀ ਅਤੇ ਉਹ ਫੋਨ ਤੇ ਵੀ ਸਿਮਰਜੀਤ ਸਿੰਘ ਮਾਨ ਦੇ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਸੀ ਦੱਸਿਆ ਜਾ ਰਿਹਾ ਹੈ ਕਿ ਇਕ ਦਿਨ ਪਹਿਲਾਂ ਹੀ ਇਹ ਸਭ ਕੁਝ ਹੋਇਆ ਸੀ ਅਤੇ ਅਗਲੇ ਹੀ ਦਿਨ ਉਸ ਦੇ ਨਾਲ ਇਹ ਸਭ ਕੁਝ ਹੋ ਜਾਂਦਾ ਹੈ

ਜਿਸ ਤੋਂ ਬਾਅਦ ਪ੍ਰਾਪਤ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲੇ ਦੀ ਆਖਿਰਕਾਰ ਸਿਮਰਨਜੀਤ ਸਿੰਘ ਮਾਨ ਬਾਰੇ ਕੀ ਗੱਲਬਾਤ ਹੋਈ ਸੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਦੇ ਕੁਝ ਲੋਕ ਉਨ੍ਹਾਂ ਦੇ ਘਰ ਪਹੁੰਚਦੇ ਹਨ ਤਾਂ ਬਹੁਤ ਵਧੀਆ ਤਰੀਕੇ ਦੇ ਨਾਲ ਉਨ੍ਹਾਂ ਦੇ ਨਾਲ ਮਿਲਦੇ ਹੁਣ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਲੈ ਕੇ ਬਹੁਤ ਸਾਰੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਉਹ ਪੰਜਾਬ ਨੂੰ ਅੱਗੇ ਲੈਕੇ ਜਾਣਾ ਚਾਹੁੰਦੇ ਸੀ ਦੱਸਿਆ ਜਾ ਰਿਹਾ ਹੈ

ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪਾਣੀਆਂ ਦੇ ਮੁੱਦੇ ਉੱਤੇ ਉਨ੍ਹਾਂ ਦਾ ਇੱਕ ਗਾਣਾ ਆਉਣ ਵਾਲਾ ਸੀ ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੀ ਇੱਕ ਗਾਣਾ ਆਉਣ ਵਾਲਾ ਸੀ ਸੋ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਗੰਭੀਰ ਗੱਲਾਂ ਕੀਤੀਆਂ ਗਈਆਂ ਜਿਸ ਦੇ ਵਿਚ ਇਹ ਕਿਹਾ ਜਾ ਸਕਦਾ ਸੀ ਕਿ ਸਿੱਧੂ ਮੂਸੇਵਾਲਾ ਪੰਜਾਬ ਦੇ ਲਈ ਬਹੁਤ ਜ਼ਿਆਦਾ ਦਰਦ ਰੱਖਦਾ ਸੀ ਪੀਜੀਆਈ ਵੀ ਜਾ ਰਿਹਾ ਹੈ

ਕਿ ਸਿੱਧੂ ਮੂਸੇ ਵਾਲੇ ਨੇ ਸੰਗਰੂਰ ਲੋਕ ਸਭਾ ਸੀਟ ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਵਿੱਚ ਸਰਦਾਰ ਸਿਮਰਨਜੀਤ ਸਿੰਘ ਮਾਨ ਦਾ ਠੋਕ ਵਜਾ ਕੇ ਸਾਥ ਦੇਣ ਦੀ ਗੱਲ ਕਰ ਦਿੱਤੀ ਸੀ ਜਿਸ ਤੋਂ ਬਾਅਦ ਇਹ ਸਭ ਕੁਝ ਹੋਇਆ ਹੈ ਭਾਵੇਂ ਕਿ ਇਸ ਨੂੰ ਗੈਂ ਗ ਵਾਰ ਦਾ ਨਾਮ ਡੀਜੀਪੀ ਦੇ ਵੱਲੋਂ ਦਿੱਤਾ ਗਿਆ ਹੈ ਪਰ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਇਕ ਸਿਆਸੀ ਕਤਲ ਹੈ ਅਤੇ ਇਸ ਦੀ ਚੰਗੇ ਤਰੀਕੇ ਨਾਲ ਛਾਣਬੀਣ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.