ਸਿੱਧੂ ਮੂਸੇ ਵਾਲੇ ਦੇ ਘਰ ਰੱਖੇ ਕੁੱਤਿਆਂ ਨੇ ਨਹੀਂ ਖਾਧਾ ਖਾਣਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਬਹੁਤ ਹੀ ਬੇਰਹਿਮੀ ਦੇ ਨਾਲ ਉਸ ਨੂੰ ਮਾਰਿਆ ਗਿਆ ਹੈ ਦਿਨ ਦਿਹਾੜੇ ਬੇਖੌਫ਼ ਹੋ ਕੇ ਉਸ ਨੂੰ ਮਾਰਿਆ ਗਿਆ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋ ਚੁੱਕਿਆ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ ਇੱਕ ਪਾਸੇ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧ ਰਿਹਾ ਹੈ ਨੌਜਵਾਨਾਂ ਦੀ ਜ਼ਿੰਦਗੀ ਖਰਾਬ ਹੋ ਰਹੀ ਹੈ ਤੇ ਦੂਸਰੇ ਪਾਸੇ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਰਬਾਦ ਕਰ ਦਿੰਦੀਆਂ ਹਨ ਅਤੇ ਜ਼ਿੰਦਗੀ ਖ਼ਤਮ ਕਰ ਕੇ ਰੱਖ ਦਿੰਦੀਆਂ ਹਨ ਅਤੇ ਹੁਣ ਸਿੱਧੂ ਮੂਸੇਵਾਲੇ ਦੀ ਮੌ ਤ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਕਿਉਂਕਿ ਸਿੱਧੂ ਮੂਸੇ ਵਾਲਾ ਦੁਨੀਆਂ ਭਰ ਦੇ ਵਿੱਚ ਮਸ਼ਹੂਰ ਸੀ ਦੇਸ਼ਾਂ ਵਿਦੇਸ਼ਾਂ ਦੇ ਵਿਚ ਉਸ

ਦਾ ਨਾਮ ਸੀ ਬਹੁਤ ਸਾਰੇ ਲੋਕ ਉਸ ਨੂੰ ਪਸੰਦ ਕਰਦੇ ਸੀ ਉਸ ਦੇ ਗਾਣਿਆਂ ਨੂੰ ਪਸੰਦ ਕਰਦੇ ਸੀ ਪਰ ਹੁਣ ਜਦੋਂ ਉਸ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਤਾਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਇਨਸਾਫ਼ ਦੀ ਵੀ ਮੰਗ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਘਰ ਦੇ ਵਿਚ ਜੋ ਕੁੱਤੇ ਰੱਖੇ ਹੋਏ ਸੀ ਉਨ੍ਹਾਂ ਨੇ ਵੀ ਖਾਣਾ ਨਹੀਂ ਖਾਧਾ ਕਿਉਂਕਿ ਸਿੱਧੂ ਮੂਸੇਵਾਲਾ ਇਨ੍ਹਾਂ ਜਾਨਵਰਾਂ ਦੇ ਨਾਲ ਬਹੁਤ ਜ਼ਿਆਦਾ ਪਿਆਰ ਕਰਦੇ ਸੀ ਅਤੇ ਉਨ੍ਹਾਂ ਦੇ ਖਾਣ ਪੀਣ ਦਾ ਬਹੁਤ ਜ਼ਿਆਦਾ ਧਿਆਨ ਰੱਖਿਆ ਕਰਦੇ ਸੀ ਪਰ ਹੁਣ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਇਹ ਕੁੱਤੇ ਵੀ ਉਦਾਸ ਹਨ ਕਾਫੀ ਜ਼ਿਆਦਾ

ਡਰੇ ਹੋਏ ਹਨ ਅਤੇ ਸੁੰਨ ਹੋਏ ਪਏ ਹਨ ਜਿੱਥੇ ਇਨ੍ਹਾਂ ਦੇ ਅੱਗੇ ਰੋਟੀਆਂ ਰੱਖੀਆਂ ਜਾ ਰਹੀਆਂ ਹਨ ਪਰ ਇਨ੍ਹਾਂ ਦੇ ਵਲੋਂ ਇਹ ਖਾਣਾ ਖਾਧਾ ਨਹੀਂ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਕਮਜ਼ੋਰ ਹੋ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਵੇਖ ਕੇ ਵੀ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਵੀ ਸਿੱਧੂ ਮੂਸੇਵਾਲੇ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਸੀ ਅਤੇ ਹੁਣ ਜਦੋਂ ਉਹ ਇਸ ਦੁਨੀਆਂ ਦੇ ਵਿੱਚ ਨਹੀਂ ਹੈ ਤਾਂ ਇਨ੍ਹਾਂ ਦਾ ਵੀ ਦਿਲ ਨਹੀਂ ਲੱਗ ਰਿਹਾ ਸੋ ਵੇਖਿਆ ਜਾਵੇ ਤਾਂ ਇਸ ਘਟਨਾ ਨੇ ਪੂਰੇ ਪੰਜਾਬ ਭਰ ਨੂੰ ਹਿਲਾ ਕੇ ਰੱਖ ਦਿੱਤਾ ਹੈ ਪੰਜਾਬ ਹੀ ਨਹੀਂ ਪੂਰੇ ਦੇਸ਼ਾਂ ਵਿਦੇਸ਼ਾਂ ਦੇ ਵਿਚ ਮਾਮਲੇ ਸਬੰਧੀ ਗੱਲਾਂ ਹੋ ਰਹੀਆਂ ਹਨ ਅਤੇ ਬਹੁਤ ਸਾਰੇ ਲੋਕ ਪ੍ਰੇਸ਼ਾਨ ਵੀ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.