ਫਰਵਰੀ ਤੋਂ ਇਹੋ ਜਿਹੀਆਂ ਵਾਰਦਾਤਾਂ ਸ਼ੁਰੂ ਹੋਈਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਚੁੱਪ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਸਿੱਧੂ ਮੂਸੇਵਾਲੇ ਦੀ ਹੀ ਚਰਚਾ ਹੋ ਰਹੀ ਹੈ ਕਿਉਂਕਿ ਫਰਵਰੀ ਮਹੀਨੇ ਤੋਂ ਲੈ ਕੇ ਲਗਾਤਾਰ ਵਾਰਦਾਤਾਂ ਹੋ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੁੱਪੀ ਸਾਂਭੀ ਹੋਈ ਹੈ ਕਿਉਂਕਿ ਇਸ ਤਰ੍ਹਾਂ ਦੀ ਵਾਰਦਾਤਾਂ ਆਮ ਆਦਮੀ ਪਾਰਟੀ ਆਉਣ ਤੋਂ ਬਾਅਦ ਸ਼ੁਰੂ ਹੋੲੀਅਾਂ ਹਨ ਪਹਿਲਾਂ ਸੰਦੀਪ ਨੰਗਲ ਅੰਬੀਆਂ ਅਤੇ ਬਹੁਤ ਸਾਰੀਆਂ ਹੋਰ ਵੀ ਜਿਹੜੀਆਂ ਹਨ ਨੌਜਵਾਨਾਂ ਦੀਆਂ ਮੌ ਤਾਂ ਹੋ ਗਈਆਂ ਸ਼ਰੇਆਮ ਗੁੰਡਾਗਰਦੀ ਕੀਤੀ ਜਾਰੀ ਇਸ ਚੀਜ਼ ਨੂੰ ਰੋਕਣ ਦੇ ਲਈ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ ਕਿ ਸਰਕਾਰ ਦੇ ਵੱਲੋਂ ਇਨ੍ਹਾਂ ਚੀਜ਼ਾਂ ਨੂੰ ਲੈ ਕੇ ਵੱਡੇ ਕਦਮ ਚੁੱਕਣੇ ਚਾਹੀਦੇ ਹਨ ਪਰ ਫਿਰ ਕੁਝ ਸਮੇਂ ਬਾਅਦ ਸਰਕਾਰ ਬਿਆਨ ਦਿੰਦੀ ਅਤੇ ਬਾਅਦ ਵਿੱਚ ਫਿਰ ਚੁੱਪ ਹੋ ਜਾਂਦੀ ਅਤੇ ਫਿਰ ਉਸੇ ਤਰੀਕੇ ਦੇ ਨਾਲ ਵਾਰਦਾਤਾਂ ਹੁੰਦੀਆਂ ਹਨ

ਸੋਚਣ ਵਾਲੀ ਗੱਲ ਇੱਥੇ ਇਹ ਹੈ ਕਿ ਆਖਿਰਕਾਰ ਜਦੋਂ ਸਿੱਧੂ ਮੂਸੇ ਵਾਲੇ ਦੇ ਗੋਲੀਆਂ ਚੱਲਦੀਆਂ ਹਨ ਤਾਂ ਉੱਥੇ ਮੌਕੇ ਤੇ ਪੱਤਰਕਾਰ ਕਿੱਥੋਂ ਆ ਜਾਂਦੇ ਹਨ ਬਹੁਤ ਜ਼ਿਆਦਾ ਸੋਚਣ ਵਾਲੀ ਗੱਲ ਹੈ ਕਿ ਪੱਤਰਕਾਰ ਉੱਥੇ ਮੌਜੂਦ ਸੀ ਜਾਂ ਫਿਰ ਇਹ ਕੋਈ ਇੰਸੀਡੈਂਟ ਸੀ ਕੀ ਸੀ ਸਮਝ ਨਹੀਂ ਆ ਰਿਹਾ ਹੈ ਕਿ ਆਖਿਰਕਾਰ ਚੱਲ ਕੀ ਰਿਹਾ ਹੈ ਜਦੋਂ ਦੀ ਆਮਦ ਦੀ ਪਾਰਟੀ ਸਰਕਾਰ ਆਈ ਉਦੋਂ ਤੋਂ ਹੀ ਇਸ ਤਰ੍ਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਸਰਕਾਰ ਦੇ ਵੱਲੋਂ ਲੋਕਾਂ ਨੂੰ ਸਕੀਮਾਂ ਦੇ ਵਿੱਚ ਉਲਝਾਇਆ ਹੋਇਆ ਹੈ ਸਮਝ ਨਹੀਂ ਆ ਰਹੀ ਕਿ ਪੰਜਾਬ ਵਿੱਚ ਪਹਿਲਾਂ ਜਦੋਂ ਦੂਜੀਆਂ ਪਾਰਟੀਆਂ ਸੀ ਤੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਬਿਲਕੁੱਲ ਵੀ ਨਹੀਂ ਹੁੰਦੀਆਂ ਸੀ ਪਰ ਹੁਣ ਲਗਾਤਾਰ ਵਾਰਦਾਤਾਂ ਵਧ ਰਹੀਆਂ ਹਨ ਇਸ ਨੂੰ ਰੋਕਣਾ ਬਹੁਤ ਜ਼ਿਆਦਾ ਜ਼ਰੂਰੀ ਨਹੀਂ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਨ

ਅੱਜ ਸਿੱਧੂ ਮੁਸੇਵਾਲਾ ਨੌਜਵਾਨ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ ਕੱਲ੍ਹ ਨੂੰ ਕੋਈ ਹੋਰ ਇਸੇ ਤਰ੍ਹਾਂ ਦਾ ਕਲਾਕਾਰ ਜਿਵੇਂ ਕਿ ਮਨਕੀਰਤ ਔਲਖ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਕਿ ਉਸ ਦਾ ਵਿੱਚ ਹੱਥ ਹੈ ਵੀ ਕਿ ਨਹੀਂ ਪਰ ਫਿਰ ਨਹੀਂ ਪਰ ਫੇਰ ਵੀ ਸੋਸ਼ਲ ਮੀਡੀਆ ਦੇ ਵਿਚ ਉਸ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਉਸ ਦੀਆਂ ਫੋਟੋਆਂ ਵਾਇਰਲ ਕੀਤੀਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਮਨਕੀਰਤ ਔਲਖ ਦਾ ਇਸ ਵਿੱਚ ਹੱਥ ਹੈ ਪੱਤਰਕਾਰੀ ਕਰੋ ਪਰ ਇਸ ਤਰੀਕੇ ਦੇ ਨਾਲ ਨਾ ਕਰੋ ਕਿ ਜਦੋਂ ਤੱਕ ਕਿਸੇ ਵਿਅਕਤੀ ਦੇ ਖਿਲਾਫ ਤੁਹਾਨੂੰ ਕੋਈ ਸਬੂਤ ਨਹੀਂ ਮਿਲਿਆ ਕੁਝ ਨਹੀਂ ਮਿਲਿਆ ਤੁਸੀਂ ਗੱਲਾਂ ਦੇ ਆਧਾਰ ਤੇ ਉੱਤੇ ਕਿਸੇ ਦੇ ਉੱਤੇ ਸ਼ੱਕ ਦਾਇਰ ਕਰ ਰਹੇ ਹੋ ਤਾਂ ਉਸ ਦੀ ਦੁਕਾਨ ਨੂੰ ਵੀ ਖਤਰਾ ਹੋ ਸਕਦਾ ਹੈ ਇਕ ਨੌਜਵਾਨ ਤਾਸ਼ੀ ਨੇ ਆਪਣੇ ਹੱਥੋਂ ਗਵਾ ਲਿਆ ਹੈ ਕੀ ਤੁਸੀਂ ਚਾਹੁੰਦੇ ਹੋ ਕਿ ਇਕ ਹੋਰ ਨੌਜਵਾਨ ਇਸ ਦੁਨੀਆਂ ਤੋਂ ਚਲਾ ਜਾਵੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *