17 ਸ਼ਾਲਾ ਸਿੱਧੂ ਮੂਸੇ ਵਾਲੇ ਦੇ ਫੈਨ ਬੱਚੇ ਨੇ ਆਤਮਹੱਤਿਆ ਕਰਨ ਦੀ ਕੀਤੀ ਕੋਸ਼ਿਸ਼

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਸਿੱਧੂ ਮੂਸੇਵਾਲੇ ਦੀ ਫੈਨ ਫੌਲੋਇੰਗ ਬਹੁਤ ਹੀ ਜ਼ਿਆਦਾ ਸੀ ਜਿਸ ਵਜ੍ਹਾ ਕਰਕੇ ਛੋਟੇ ਬੱਚਿਆਂ ਤੋਂ ਲੈ ਕੇ ਵੱਡੀਆਂ ਉਮਰਾਂ ਵਾਲੇ ਸਾਰੇ ਹੀ ਵਿਅਕਤੀ ਸਿੱਧੂ ਮੂਸੇ ਵਾਲੇ ਦੇ ਵੱਡੇ ਪੱਧਰ ੳੁੱਤੇ ਫੈਨ ਸੀ ਹਰ ਕੋਈ ਸਿੱਧੂ ਮੂਸੇ ਵਾਲੇ ਦੇ ਗਾਣਿਆਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਕਰਦਾ ਸੀ ਅਤੇ ਜੋ ਨਵੀਂ ਜਨਰੇਸ਼ਨ ਨੱਚਦੀ ਸੀ ਉਨ੍ਹਾਂ ਦੇ ਤਾਂ ਦਿਲਾਂ ਦੇ ਵਿੱਚ ਸਿੱਧੂ ਮੂਸੇ ਵਾਲਾ ਰਾਜ ਕਰਦਾ ਸੀ ਸਿੱਧੂ ਮੂਸੇ ਵਾਲੇ ਦੇ ਵੱਲੋਂ ਬਹੁਤ ਸਾਰੇ ਜਣੇ ਕੱਢੇ ਗਏ ਜਿਸ ਵਜ੍ਹਾ ਕਰਕੇ ਅੱਜ ਪੂਰੇ ਨੌਜਵਾਨ ਬੱਚੇ ਸਿੱਧੂ ਮੂਸੇਵਾਲੇ ਦੇ ਬਹੁਤ ਵੱਡੇ ਪੱਧਰ ੳੁੱਤੇ ਫੈਨ ਹਨ ਕਿਸੇ ਦੇ ਵੱਲੋਂ ਸੋਚਿਆ ਵੀ ਨਹੀਂ ਸੀ ਕਿ ਸਿੱਧੂ ਮੂਸੇਵਾਲੇ ਦੀ ਇਸ ਤਰੀਕੇ ਦੇ ਨਾਲ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਜਾਨ ਲੈਣੀ ਹੈ

ਪਰ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜ ਇੱਕੋ ਸੋਸ਼ਲ ਮੀਡੀਆ ਦੇ ਉੱਤੇ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਕਿਉਂਕਿ ਇੱਕ ਸਤਾਰਾਂ ਸਾਲ ਦੇ ਨਾਬਾਲਗ ਬੱਚੇ ਨੂੰ ਜਦੋਂ ਇਸ ਗੱਲ ਬਾਰੇ ਪਤਾ ਲੱਗਦਾ ਹੈ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆ ਦੇ ਵਿਚ ਨਹੀਂ ਰਿਹਾ ਹੈ ਅਤੇ ਉਸ ਉੱਤੇ ਕਿਸੇ ਵੱਲੋਂ ਹਮਲਾ ਕਰ ਦਿੱਤਾ ਗਿਆ ਹੈ ਤਾਂ ਉਸ ਨੌਜਵਾਨ ਦੇ ਵੱਲੋਂ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਤੁਸੀਂ ਸਮਝ ਸਕਦੇ ਹੋ ਕਿ ਆਖਰਕਾਰ ਉਸ ਬੱਚੇ ਦੇ ਦਿਲ ਦੇ ਵਿੱਚ ਸਿੱਧੂ ਮੂਸੇ ਵਾਲੇ ਦੇ ਲਈ ਕਿੰਨਾ ਜ਼ਿਆਦਾ ਪ੍ਰੇਮ ਸੀ ਕਿੰਨਾ ਜ਼ਿਆਦਾ ਸਿੱਧੂ ਮੂਸੇਵਾਲੇ ਨੂੰ ਪਿਆਰ ਕਰਦਾ ਸੀ ਕਿੰਨਾ ਸਿੱਧੂ ਮੂਸੇਵਾਲੇ ਦੇ ਪ੍ਰਤੀ ਉਸ ਦੇ ਦਿਲ ਵਿੱਚ ਪਿਆਰ ਸੀ ਜਿਸ ਵਜ੍ਹਾ ਕਰਕੇ ਉਸ ਨੇ ਜਿਵੇਂ ਹੀ ਇਹ ਖ਼ਬਰ ਸੁਣੀ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆ ਦੇ ਵਿਚ ਨਹੀਂ ਰਿਹਾ ਹੈ ਤਾਂ ਉਸ ਨੇ ਵੀ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ

ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਵੇਲੇ ਉਹ ਹਸਪਤਾਲ ਵਿਚ ਦਾਖਲ ਹੈ ਅਤੇ ਡਾਕਟਰਾਂ ਦੇ ਵੱਲੋਂ ਉਸ ਨੂੰ ਸੰਭਾਲਿਆ ਗਿਆ ਹੈ ਪਰ ਸੋਚਣ ਵਾਲੀ ਗੱਲ ਹੈ ਕਿ ਸਿੱਧੂ ਮੂਸੇਵਾਲੇ ਦੀ ਜਿਵੇਂ ਹੀ ਉਸ ਨੂੰ ਖ਼ਬਰ ਪਤਾ ਲੱਗਦੀ ਹੈ ਕਿ ਹੁਣ ਉਹ ਇਸ ਦੁਨੀਆ ਦੇ ਵਿਚ ਨਹੀਂ ਰਹੇ ਹਨ ਤਾਂ ਇਸ ਨੌਜਵਾਨ ਦੇ ਵੱਲੋਂ ਵੀ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਮਾਪਿਆਂ ਦੇ ਵੱਲੋਂ ਉਸ ਨੂੰ ਵੇਖ ਲਿਆ ਅਤੇ ਮੌਕੇ ਤੇ ਹਸਪਤਾਲ ਦੇ ਵਿੱਚ ਪਹੁੰਚਾ ਦਿੱਤਾ ਗਿਆ ਤਾਂ ਕਰਕੇ ਇਸ ਬੱਚੇ ਦੀ ਜਾਨ ਬਚ ਗਈ ਸੋਚਣ ਵਾਲੀ ਗੱਲ ਹੈ ਕਿ ਆਖਰਕਾਰ ਜਿਨ੍ਹਾਂ ਲੋਕਾਂ ਦੇ ਵਲੋਂ ਸਿੱਧੂ ਮੂਸੇਵਾਲੇ ਦੇ ਉੱਤੇ ਹਮਲਾ ਕੀਤਾ ਗਿਆ ਉਨ੍ਹਾਂ ਨੂੰ ਇੱਕ ਵਾਰ ਸੋਚਣਾ ਚਾਹੀਦਾ ਸੀ ਕਿ ਸਿੱਧੂ ਮੂਸੇਵਾਲਾ ਬੱਚਿਆਂ ਤੋਂ ਲੈ ਕੇ ਹਰ ਇਕ ਦਿਲ ਦੇ ਵਿੱਚ ਸਿੱਧੂ ਮੂਸੇ ਵਾਲਾ ਰਾਜ ਕਰਦਾ ਸੀ ਸਿੱਧੂ ਮੂਸੇਵਾਲੇ ਦੀ ਕਲਾਕਾਰੀ ਅਤੇ ਕਲਮ ਇੰਨੀ ਜ਼ਿਆਦਾ ਜ਼ਬਰਦਸਤੀ ਕਿ ਹਰ ਕੋਈ ਉਸ ਦਾ ਫੈਨ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.