ਦੇਖੋ ਕਿਵੇਂ ਸਿੱਧੂ ਮੂਸੇ ਵਾਲੇ ਮੇਰੇ ਅੰਤਿਮ ਸੰਸਕਾਰ ਤੇ ਲੱਖਾਂ ਦਾ ਹੋਇਆ ਇਕੱਠ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਭਾਰਤ ਵਿੱਚ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ ਸਰਕਾਰਾਂ ਦੇ ਵੱਲੋਂ ਕਿਸੇ ਪ੍ਰਕਾਰ ਦੀ ਕੋਈ ਸੁਰੱਖਿਆ ਨਹੀਂ ਵਧਾਈ ਜਾ ਰਹੀ ਕਿਸੇ ਪ੍ਰਕਾਰ ਦੇ ਨਾਲ ਪ੍ਰਸ਼ਾਸਨ ਦੇ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਦੇ ਨਾਲ ਲਗਾਤਾਰ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਹਿਲਾਂ ਦੀਪ ਸਿੱਧੂ ਦੇ ਨਾਲ ਕੀ ਕੁਝ ਹੋਇਆ ਉਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਕਿਸੇ ਏਜੰਸੀ ਦੇ ਵੱਲੋਂ ਕੋਈ ਢੰਗ ਦੇ ਨਾਲ

ਇਸ ਦੀ ਕੋਈ ਛਾਣਬੀਣ ਨਹੀਂ ਕੀਤੀ ਗਈ ਉਸ ਤੋਂ ਬਾਅਦ ਸੰਦੀਪ ਨੰਗਲ ਅੰਬੀਆਂ ਦਾ ਸ਼ਰ੍ਹੇਆਮ ਹਜ਼ਾਰਾਂ ਲੋਕਾਂ ਦੇ ਵਿਚ ਕਤ ਲ ਕਰ ਦਿੱਤਾ ਜਾਂਦਾ ਹੈ ਉਸ ਤੋਂ ਬਾਅਦ ਹੁਣ ਸਿੱਧੂ ਮੂਸੇਵਾਲੇ ਨੂੰ ਵੀ ਸ਼ਰ੍ਹੇਆਮ ਦਿਨ ਦਿਹਾੜੇ ਬੇਖੌਫ਼ ਹੋ ਕੇ ਮਾਰਿਆ ਗਿਆ ਹੈ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵਿਚ ਗੁੱਸਾ ਵੀ ਹੈ ਅਤੇ ਹੁਣ ਸਿੱਧੂ ਮੂਸੇ ਵਾਲੇ ਦਾ ਅੰਤਿਮ ਸੰਸਕਾਰ ਹੋਇਆ ਜਿਸ ਮੌਕੇ ਬਹੁਤ ਸਾਰੇ ਲੋਕ ਵੀ ਪਹੁੰਚੇ ਲੋਕਾਂ ਦੇ ਮਨਾਂ ਵਿੱਚ ਵੀ ਬਹੁਤ ਗੁੱਸਾ ਸੀ ਸਰਕਾਰ ਦੇ ਲਈ ਵੀ ਗੁੱਸਾ ਸੀ ਗੈਂਗਸਟਰਾਂ ਦੇ ਲਈ ਵੀ ਗੁੱਸਾ ਸੀ ਹਾਲਾਂਕਿ ਇਨ੍ਹਾਂ ਗੈਂਗਸਟਰਾਂ ਦੀ ਵਜ੍ਹਾ ਕਾਰਨ ਹੀ

ਅੱਜ ਦੇ ਸਮੇਂ ਵਿੱਚ ਪੰਜਾਬ ਦੇ ਮਾਹੌਲ ਦੇ ਵਿੱਚ ਬਹੁਤ ਜ਼ਿਆਦਾ ਤਬਦੀਲੀ ਆਈ ਹੈ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਸੋ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਉਨ੍ਹਾਂ ਨੂੰ ਫੜਿਆ ਜਾਣਾ ਚਾਹੀਦਾ ਹੈ ਤਾਂ ਜੋ ਪਹਿਲਾਂ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ

ਸਕੇ ਕਿਉਂਕਿ ਜੇਕਰ ਇਨ੍ਹਾਂ ਕਾਤਲਾਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਪ੍ਰੀਖਿਆਵਾਂ ਹੋਰ ਵੀ ਜ਼ਿਆਦਾ ਵਧਣਗੀਆਂ ਸੋ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਦੁਖੀ ਮਨਾਂ ਦੇ ਨਾਲ ਲੋਕਾਂ ਨੇ ਸਿੱਧੂ ਮੂਸੇਵਾਲੇ ਨੂੰ ਅੰਤਮ ਵਿਦਾਇਗੀ ਦਿੱਤੀ ਅਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਉਨ੍ਹਾਂ ਭਾਰਤ ਦਾ ਇੱਕੋ ਇੱਕ ਸਹਾਰਾ ਸੀ ਜਿਸ ਦੇ ਸਹਾਰੇ ਉਹ ਇਸ ਦੁਨੀਆਂ ਦੇ ਉੱਤੇ ਖ਼ੁਸ਼ੀ ਖ਼ੁਸ਼ੀ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਸੀ ਪਰ ਹੁਣ ਉਹ ਸਹਾਰਾ ਉਨ੍ਹਾਂ ਦੇ ਕੋਲ ਨਹੀਂ ਰਿਹਾ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.