ਦੇਖੋ ਕਿਵੇਂ ਬਾਹਰਲੇ ਸੂਬਿਆਂ ਤੋਂ ਸਿੱਧੂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਲੋਕ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਬਹੱਤਰ ਲੋਕ ਸਦਮੇ ਵਿੱਚ ਹਨ ਬਹੁਤ ਸਾਰੇ ਲੋਕ ਇਹ ਸਦਮੇ ਨੂੰ ਬਰਦਾਸ਼ਤ ਵੀ ਨਹੀਂ ਕਰ ਰਹੇ ਬਹੁਤ ਸਾਰੇ ਲੋਕ ਉਸ ਨੂੰ ਮਿਲਣਾ ਚਾਹੁੰਦੇ ਸੀ ਕਿਉਂਕਿ ਸਿੱਧੂ ਮੂਸੇਵਾਲੇ ਨੇ ਬਹੁਤ ਘੱਟ ਸਮੇਂ ਦੇ ਵਿੱਚ ਬਹੁਤ ਜ਼ਿਆਦਾ ਤਰੱਕੀ ਹਾਸਲ ਕੀਤੀ ਸੀ ਇਕ ਅਜਿਹੇ ਇਲਾਕੇ ਦੇ ਵਿੱਚੋਂ ਹੋ ਉੱਠਿਆ ਸੀ ਜਿਸ ਦਾ ਕੋਈ ਪਤਾ ਠਿਕਾਣਾ ਨਹੀਂ ਸੀ ਲੋਕ ਉਸ ਇਲਾਕੇ ਬਾਰੇ ਕੁਝ ਜਾਣਦੇ ਨਹੀਂ ਸੀ ਉਸ ਨੂੰ ਬੈਕਵਰਡ ਏਰੀਆ ਮੰਨਿਆ ਜਾਂਦਾ ਸੀ

ਪਰ ਸਿੱਧੂ ਮੂਸੇਵਾਲੇ ਨੇ ਆਪਣੀ ਗਾਇਕੀ ਦੇ ਨਾਲ ਉਸ ਨੂੰ ਮਸ਼ਹੂਰ ਬਣਾ ਦਿੱਤਾ ਬਹੁਤ ਸਾਰੇ ਲੋਕ ਮੂਸੇ ਪਿੰਡ ਦੇ ਵਿੱਚ ਆਉਣ ਲੱਗੇ ਜਿੱਥੇ ਪਹਿਲਾਂ ਕਦੇ ਕੋਈ ਸਿੱਧੀ ਬੱਸ ਨਹੀਂ ਆਇਆ ਕਰਦੀ ਸੀ ਅੱਜ ਦੇ ਸਮੇਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਮਿਲਣ ਆਇਆ ਕਰਦੇ ਸੀ ਉਸ ਦੇ ਕੋਠੀ ਦੇ ਵਿਚ ਅਕਸਰ ਹੀ ਜ਼ਿਆਦਾ ਇਕੱਠ ਰਹਿੰਦਾ ਸੀ ਅਤੇ ਹੁਣ ਜਦੋਂ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ ਤਾਂ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ

ਅਤੇ ਬਾਹਰਲੇ ਸੂਬਿਆਂ ਤੋਂ ਵੀ ਕੁਝ ਲੋਕ ਸਿੱਧੂ ਦੀ ਹਵੇਲੀ ਤੱਕ ਪਹੁੰਚੇ ਸਿੱਧੂ ਦੇ ਦਰਸ਼ਨਾਂ ਦੇ ਲਈ ਪਹੁੰਚੇ ਪਰ ਬਹੁਤੇ ਲੋਕਾਂ ਦੀ ਇਹ ਇੱਛਾ ਸੀ ਕਿ ਸਿੱਧੂ ਮੂਸੇਵਾਲੇ ਨੂੰ ਜਿਊਂਦੇ ਜੀਅ ਉਹ ਮਿਲਣ ਇਸ ਦੇ ਲਈ ਲੋਕਾਂ ਦੇ ਮਨ ਦੇ ਵਿੱਚ ਇਹ ਵੀ ਸੀ ਕਿ ਬਹੁਤ ਸਮਾਂ ਹੈ ਜਦੋਂ ਉਨ੍ਹਾਂ ਨੂੰ ਸਮਾਂ ਲੱਗੇਗਾ ਤਾਂ ਉਹ ਚਲੇ ਜਾਣਗੇ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਸ ਸਮੇਂ ਤਕ ਸਿੱਧੂ ਮੂਸੇਵਾਲੇ ਦੁਨੀਆਂ ਦੇ ਵਿੱਚ ਨਹੀਂ ਹੋਵੇਗਾ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *