ਢਾਬੇ ਤੇ ਬੈਠੇ ਮੁੰਡਿਆਂ ਦੀ ਵੀਡੀਓ ਦਾ ਅਸਲੀ ਸੱਚ ਆਇਆ ਸਾਹਮਣੇ!

Uncategorized

ਜਿਵੇਂ ਕਿ ਸਜਾਉਂਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਉਸ ਦੀ ਥਾਰ ਗੱਡੀ ਨੂੰ ਘੇਰਾ ਪਾ ਕੇ ਉਸ ਦੇ ਉੱਤੇ ਗੋਲੀਆਂ ਚਲਾਈਆਂ ਗਈਆਂ ਜਿਸ ਤੋਂ ਬਾਅਦ ਉਸ ਦੀ ਜਾਨ ਚਲੀ ਜਾਂਦੀ ਹੈ ਤੇ ਬਾਅਦ ਵਿਚ ਕੁਝ ਸੀਸੀਟੀਵੀ ਫੁਟੇਜ ਤੋਂ ਸਾਹਮਣੇ ਆਈਆਂ ਸੀ ਜਿਨ੍ਹਾਂ ਦੇ ਵਿੱਚੋਂ ਇੱਕ ਫੁਟੇਜ ਦੇ ਵਿਚ ਇਹ ਵੀ ਦਿਖਾਈ ਦੇ ਰਿਹਾ ਹੈ ਕਿ ਕੁਝ ਨੌਜਵਾਨ ਲੜਕੇ ਇੱਕ ਢਾਬੇ ਦੇ ਉੱਤੇ ਬੈਠੇ ਹੋਏ ਦਿਖਾਈ ਦੇ ਰਹੇ ਹਨ ਅਤੇ ਦੱਸਿਆ ਜਾ ਰਿਹਾ ਸੀ ਕਿ ਇਹ ਉਹੀ ਸ਼ੱਕੀ ਵਿਅਕਤੀ ਹਨ ਜਿਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਜਾਨ ਲਈ ਗਈ ਸੀ

ਪਰ ਹੁਣ ਇਸ ਸੀਸੀਟੀਵੀ ਫੁਟੇਜ ਦੀ ਅਸਲੀਅਤ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਉਹ ਨੌਜਵਾਨ ਨਹੀਂ ਸੀ ਜਿਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਮਾਰਿਆ ਗਿਆ ਸੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਹ ਨੌਜਵਾਨ ਕਿਸੇ ਧਾਰਮਿਕ ਸਥਾਨ ਤੇ ਮੱਥਾ ਟੇਕਣ ਦੇ ਲਈ ਗਏ ਸੀ ਅਤੇ ਰਸਤੇ ਵਿੱਚ ਹੀ ਇਸ ਢਾਬੇ ਤੇ ਰੁਕਦੇ ਹਨ ਪਰ ਇਹ ਜੋ ਸੀਸੀਟੀਵੀ ਫੁਟੇਜ ਸੀ ਇਹ ਉਸ ਸਮੇਂ ਦੀ ਹੀ ਸੀ ਜਦੋਂ ਸਿੱਧੂ ਮੂਸੇ ਵਾਲੇ ਦੇ ਨਾਲ ਹੀ ਸਭ ਕੁਝ ਹੁੰਦਾ ਹੈ ਉਸ ਤੋਂ ਕੁਝ ਸਮਾਂ ਰਾਤ ਦੀ ਹੈ ਸੀਸੀਟੀਵੀ ਫੁਟੇਜ ਸੀ

ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਵਲੋਂ ਇਹ ਸ਼ੱਕ ਜਤਾਇਆ ਗਿਆ ਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਤੋਂ ਬਾਅਦ ਇਸ ਢਾਬੇ ਦੇ ਉੱਤੇ ਦੋਸ਼ੀਆਂ ਨੇ ਖਾਣਾ ਖਾਧਾ ਸੀ ਪਰ ਅਜਿਹੀ ਕੋਈ ਅਜਾਈਂ ਨਹੀਂ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਬੇਕਸੂਰ ਹਨ ਅਤੇ ਇਹ ਡਰੇ ਵੀ ਹੋਏ ਹਨ ਕਿਉਂਕਿ ਇਨ੍ਹਾਂ ਦੀ ਵੀਡੀਓ ਲਗਾਤਾਰ ਸਾਹਮਣੇ ਆ ਰਹੀ ਹੈ ਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਉੱਤੇ ਸ਼ੱਕ ਵੀ ਜਤਾਇਆ ਜਾ ਰਿਹਾ ਹੈ ਸੋ ਜਿਸ ਤੋਂ ਬਾਅਦ ਇਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ

ਇਹ ਜਾਣਕਾਰੀ ਦਿੱਤੀ ਹੈ ਕਿ ਤੁਸੀਂ ਕਿੱਥੋਂ ਦੇ ਰਹਿਣ ਵਾਲੇ ਹਨ ਅਤੇ ਉਹ ਕੀ ਕਰਨ ਦੇ ਲਈ ਗਏ ਸੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਪੁਲੀਸ ਪ੍ਰਸ਼ਾਸਨ ਨੂੰ ਅਤੇ ਸੋਸ਼ਲ ਮੀਡੀਆ ਦੇ ਉੱਤੇ ਉਨ੍ਹਾਂ ਅੱਗੇ ਪਹੁੰਚਾਈਆਂ ਜਾਂਦੀਆਂ ਹਨ ਜਾਂ ਫਿਰ ਜੋ ਪੰਜਾਬੀ ਮੀਡੀਆ ਹੈ ਉਨ੍ਹਾਂ ਨੂੰ ਹਰ ਕਦਮ ਫੂਕ ਫੂਕ ਕੇ ਧਰਨਾ ਚਾਹੀਦਾ ਹੈ ਤਾਂ ਜੋ ਕਿਸੇ ਬੇਕਸੂਰ ਦੀ ਜਾਨ ਨਾ ਚਲੀ ਜਾਵੇ ਜਾਂ ਕਿਸੇ ਦਾ ਕੋਈ ਨੁਕਸਾਨ ਨਾ ਹੋਵੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.