ਸਿੱਧੂ ਮੂਸੇ ਵਾਲੇ ਦੇ ਬਾਪੂ ਨੂੰ ਪੁਲਸ ਮੁਲਾਜ਼ਮਾਂ ਨੇ ਨਹੀਂ ਹੋਣ ਦਿੱਤਾ ਘਰ ਅੰਦਰ ਦਾਖਲ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਬਹੁਤ ਸਾਰੀਆਂ ਅੱਖਾਂ ਨਮ ਹੋਈਆਂ ਸਿੱਧੂ ਮੂਸੇ ਵਾਲੇ ਦੇ ਅੰਤਿਮ ਸੰਸਕਾਰ ਮੌਕੇ ਬਹੁਤ ਸਾਰੇ ਲੋਕ ਇੱਥੇ ਪਹੁੰਚੇ ਉਸ ਦੇ ਪਿੰਡ ਵਾਸੀ ਵੀ ਮੌਜੂਦ ਸੀ ਇਸ ਦੇ ਨਾਲ ਹੀ ਪੰਜਾਬ ਦੇ ਅਤੇ ਬਾਹਰਲੇ ਸੂਬਿਆਂ ਦੇ ਲੋਕ ਵੀ ਇੱਥੇ ਪਹੁੰਚੇ ਸੀ ਵੱਡਾ ਇਕੱਠ ਹੋਇਆ ਇਸ ਦੇ ਲਈ ਸਿੱਧੂ ਮੂਸੇਵਾਲੇ ਦੀ ਹਵੇਲੀ ਦੇ ਵਿੱਚ ਵੀ ਪੈਰ ਰੱਖਣ ਦੇ ਲਈ ਥਾਂ ਨਹੀਂ ਸੀ ਜਿਸ ਦੀ ਵਜ੍ਹਾ ਕਾਰਨ ਪੁਲਸ ਪ੍ਰਸ਼ਾਸਨ ਦੇ ਵੱਲੋਂ ਪਿੰਡ ਦੇ ਲੋਕਾਂ ਨੂੰ ਬਾਹਰ ਹੀ ਬੈਠਣ ਦੇ ਲਈ ਕਿਹਾ

ਇੱਥੇ ਬਹੁਤ ਸਾਰੀਆਂ ਬੀਬੀਆਂ ਵੀ ਕੱਠੀਆਂ ਹੋਈਆਂ ਦਿਖਾਈ ਦਿੱਤੀਆਂ ਜਿਨ੍ਹਾਂ ਦੇ ਵੱਲੋਂ ਵਿਰਲਾਪ ਕੀਤਾ ਜਾ ਰਿਹਾ ਸੀ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਹੰਝੂ ਵਹਾਏ ਜਾ ਰਹੇ ਸੀ ਇਸ ਤੋਂ ਇਲਾਵਾ ਇੱਥੇ ਹੀ ਇੱਕ ਬਜ਼ੁਰਗ ਬਾਪੂ ਸਟੀਆਂ ਦੇ ਉੱਤੇ ਪਿਆ ਹੋਇਆ ਦਿਖਾਈ ਦਿੱਤਾ ਅਤੇ ਕਾਫੀ ਦਾ ਦੁਖੀ ਵੀ ਲੱਗ ਰਿਹਾ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਸਿੱਧੂ ਮੂਸੇ ਵਾਲੇ ਦਾ ਦਾਦਾ ਲੱਗਦਾ ਸੀ ਇਸ ਬਜ਼ੁਰਗ ਬਾਪੂ ਦੇ ਵੱਲੋਂ ਦੱਸਿਆ ਗਿਆ ਕਿ ਸਿੱਧੂ ਮੂਸੇਵਾਲਾ ਇਸ ਦੇ ਭਰਾ ਦਾ ਪੋਤਰਾ ਸੀ ਤੇ ਇਨ੍ਹਾਂ ਦੇ ਹੱਥਾਂ ਦੇ ਵਿੱਚ ਹੀ ਸਿੱਧੂ ਮੂਸੇ ਵਾਲਾ ਵੱਡਾ ਹੋਇਆ ਸੀ

ਅਤੇ ਹੁਣ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਵਾਲੇ ਉਸ ਨੂੰ ਅੰਦਰ ਨਹੀਂ ਜਾਣ ਦੇ ਰਹੇ ਸੀ ਕਿ ਅੰਦਰ ਜਗ੍ਹਾ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਇਹ ਇੱਥੇ ਆ ਕੇ ਬੈਠ ਗਿਆ ਅਤੇ ਕਾਫੀ ਦਾ ਦੁਖੀ ਵੀ ਦਿਖਾਈ ਦੇ ਰਿਹਾ ਸੀ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਵੇਖ ਕੇ ਹੰਝੂ ਵਹਾਏ ਜਾ ਰਹੇ ਹਨ ਬਹੁਤ ਸਾਰੇ ਲੋਕ ਭਾਵੁਕ ਹੋ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਇਸ ਬਜ਼ੁਰਗ ਬਾਪੂ ਦੇ ਨਾਲ ਕਈ ਵਾਰ ਦਿੱਤਾ ਉਪਰੋਕਤ ਸਾਰੀਆਂ ਵੀਡੀਓਜ਼ ਦੇ ਵਿਚ ਉਹ ਇਸ ਬਜ਼ੁਰਗ ਬਾਪੂ ਨੂੰ ਵੀ ਲੈ ਕੇ ਆਉਂਦੇ ਸੀ ਤੇ ਦੱਸਿਆ ਇਹ ਵੀ ਜਾ ਰਿਹਾ ਹੈ ਇਕ ਗਾਣੇ ਦੇ ਵਿਚ ਵੀ ਇਸ ਬਜ਼ੁਰਗ ਬਾਪੂ ਨੂੰ ਲਿਆ ਗਿਆ ਸੀ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਿੱਧੂ ਮੂਸੇਵਾਲੇ ਦਾ ਇਨ੍ਹਾਂ ਦੇ ਨਾਲ ਕਿੰਨਾ ਜ਼ਿਆਦਾ ਪਿਆਰ ਸੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.