ਦੇਖੋ ਕਿਵੇਂ ਫੜੇ ਜਾ ਸਕਦੇ ਨੇ ਸਿੱਧੂ ਮੂਸੇਵਾਲੇ ਦੇ ਕਾ+ਤਲ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਲੋਕ ਦੁੱਖ ਦੇ ਵਿੱਚ ਵੀ ਹਨ ਚਾਰੇ ਪਾਸੇ ਸੋਗ ਦੀ ਲਹਿਰ ਹੈ ਇਸ ਦੇ ਨਾਲ ਹੀ ਲੋਕ ਗੁੱਸੇ ਦੇ ਵਿੱਚ ਵੀ ਹਨ ਕਿਉਂਕਿ ਪ੍ਰਸ਼ਾਸਨ ਨੇ ਬਹੁਤ ਤੁਹਾਡੀ ਗਲਤੀ ਕੀਤੀ ਹੈ ਪੰਜਾਬ ਸਰਕਾਰ ਦੇ ਉੱਤੇ ਵੀ ਲੋਕਾਂ ਦਾ ਗੁੱਸਾ ਨਿਕਲ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਕਿਉਰਿਟੀ ਵਾਪਸ ਲਈ ਗਈ ਉਸ ਤੋਂ ਬਾਅਦ ਇਸ ਬਾਰੇ ਸਾਰੇ ਪਾਸੇ ਦੱਸ ਦਿੱਤਾ ਗਿਆ ਕਿ ਸਕਿਊਰਿਟੀ ਵਾਪਸ ਲਈ ਜਾ ਚੁੱਕੀ ਹੈ

ਪਰ ਇਸ ਮਾਮਲੇ ਸਬੰਧੀ ਹੁਣ ਸਵਾਲ ਖੜ੍ਹਾ ਏ ਹੁੰਦਾ ਹੈ ਕਿ ਕਾਤਲਾਂ ਨੂੰ ਕਦੋਂ ਤੱਕ ਫਡ਼ਿਆ ਜਾਵੇਗਾ ਭਾਵੇਂ ਕਿ ਲੋਕ ਦਬਾਅ ਬਣਾ ਰਹੇ ਹਨ ਕਿ ਜਲਦੀ ਤੋਂ ਜਲਦੀ ਅਜਿਹਾ ਹੋਣਾ ਚਾਹੀਦਾ ਹੈ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਫਡ਼ਿਅਾ ਜਾਣਾ ਚਾਹੀਦਾ ਹੈ ਉਪਰੋਕਤ ਵੀਡੀਓ ਦੇ ਵਿੱਚ ਇਕ ਜਿਸ ਵਿਅਕਤੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਨੂੰ ਫੜਿਆ ਜਾ ਸਕਦਾ ਹੈ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਿੰਡ ਦੇ ਵਿੱਚ ਜੋ ਟਾਵਰ ਪੈਂਦਾ ਹੈ ਉਸ ਤੋਂ ਲੈ ਕੇ ਜਿਹੜੇ ਰਸਤੇ ਦੇ ਵਿੱਚ ਉਹ ਗਿਆ ਸੀ

ਅਤੇ ਜਿਹੜੇ ਜਿਹੜੇ ਟਾਵਰ ਉਸ ਰਸਤੇ ਵਿੱਚ ਆਉਂਦੇ ਹਨ ਉਨ੍ਹਾਂ ਸਾਰੇ ਟਾਵਰਾਂ ਤੋਂ ਉਹ ਕਾਲ ਡਿਟੇਲ ਕਢਵਾਈਆਂ ਜਾਣ ਜਿਨ੍ਹਾਂ ਤੋਂ ਵਾਰ ਵਾਰ ਫੋਨ ਲਗਾਏ ਗਏ ਕਿਉਂਕਿ ਇਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਸਿੱਧੂ ਮੂਸੇ ਵਾਲਾ ਪਿੰਡ ਤੋਂ ਬਾਹਰ ਨਿਕਲੇ ਹੋਣਗੇ ਤਾਂ ਉਸ ਸਮੇਂ ਵੀ ਕਿਸੇ ਨਾ ਕਿਸੇ ਵਿਅਕਤੀ ਨੇ ਉਨ੍ਹਾਂ ਦੁਸ਼ਮਣਾਂ ਨੂੰ ਫੋਨ ਜ਼ਰੂਰ ਕੀਤਾ ਹੋਵੇਗਾ ਇਸ ਤੋਂ ਇਲਾਵਾ ਰਸਤੇ ਦੇ ਵਿੱਚ ਵੀ ਉਨ੍ਹਾਂ ਦਾ ਪਿੱਛਾ ਕਰਦੀ ਹੋਈ ਕਿਸੇ ਕਾਰ ਨੇ ਵਾਰ ਵਾਰ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੋਵੇਗੀ ਕਿਉਂਕਿ ਸਿੱਧੂ ਮੂਸੇਵਾਲੇ ਨੇ ਬਰਨਾਲੇ ਤੱਕ ਦਾ ਸਿੱਧਾ ਰਸਤਾ ਨਹੀਂ ਚੁਣਿਆ ਸੀ ਉਹ ਪਿੰਡਾਂ ਵਿੱਚ ਦੀ ਜਾ ਰਹੀ ਸੀ ਇਸ ਦਾ ਮਤਲਬ ਇਹੀ ਹੈ ਕਿ ਕੋਈ ਨਾ ਕੋਈ ਜਾਣ ਪਛਾਣ ਵਾਲਾ ਵਿਅਕਤੀ ਉਨ੍ਹਾਂ ਦੇ ਪਿੱਛੇ ਲੱਗਿਆ ਹੋਇਆ ਸੀ ਅਤੇ ਉਸ ਦੇ ਵੱਲੋਂ ਹੀ ਇਹ ਸਾਰੀ ਜਾਣਕਾਰੀ ਉਨ੍ਹਾਂ ਹ ਮ ਲਾ ਵਰਾਂ ਨੂੰ ਦਿੱਤੀ ਜਾ ਰਹੀ ਸੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *