ਹੁਣੇ ਹੁਣੇ ਮੌਸਮ ਬਾਰੇ ਆਈ ਤਾਜ਼ਾ ਜਾਣਕਾਰੀ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਮੌਸਮ ਦੇ ਵਿੱਚ ਬਦਲਾਅ ਹੁੰਦਾ ਰਹਿੰਦਾ ਹੈ ਕਈ ਵਾਰ ਕੁਝ ਥਾਵਾਂ ਤੇ ਗੜਬੜੀ ਹੋ ਜਾਂਦੀ ਹੈ ਜਿਸਦੇ ਚੱਲਦੇ ਤੇਜ਼ ਹਵਾਵਾਂ ਚਲਦੀਆਂ ਹਨ ਧੂੜ ਭਰੀਆਂ ਹਨੇਰੀਆਂ ਦੇ ਨਾਲ ਭਾਰੀ ਮੀਂਹ ਵੀ ਪੈਂਦਾ ਹੈ ਪੰਜਾਬ ਦੇ ਵਿੱਚ ਵੀ ਮੌਸਮ ਕਾਫ਼ੀ ਜ਼ਿਆਦਾ ਬਦਲਦਾ ਰਹਿੰਦਾ ਹੈ ਅਤੇ ਦੇਸ਼ ਭਰ ਦੇ ਵਿੱਚ ਮੌਸਮ ਦੇ ਬਦਲਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿਉਂਕਿ ਮੌਨਸੂਨ ਇਸ ਵਾਰ ਤਿੰਨ ਦਿਨ ਪਹਿਲਾਂ ਸ਼ੁਰੂ ਹੋਇਆ ਕੇਰਲ ਦੇ ਵਿੱਚ ਤਿੰਨ ਦਿਨ ਪਹਿਲਾਂ ਹੀ ਪਹੁੰਚ ਜਾਂਦਾ ਹੈ ਅਨੁਮਾਨ ਲਗਾਇਆ ਜਾ ਰਿਹਾ ਸੀ

ਉਸ ਤੋਂ ਪਹਿਲਾਂ ਹੀ ਮੌਨਸੂਨ ਆ ਜਾਂਦਾ ਹੈ ਜਿਸ ਤੋਂ ਬਾਅਦ ਇੱਥੇ ਕਾਫੀ ਜ਼ਿਆਦਾ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਉਸ ਤੋਂ ਬਾਅਦ ਦੇਸ਼ ਦੇ ਬਾਕੀ ਹਿੱਸਿਆਂ ਦੇ ਵਿੱਚ ਵੀ ਮੌਨਸੂਨ ਪਹੁੰਚਣਾ ਸ਼ੁਰੂ ਹੋ ਗਿਆ ਹੈ ਤੇ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਵਿੱਚ ਵੀ ਮੌਸਮ ਬਦਲੇਗਾ ਦੱਸਿਆ ਜਾ ਰਿਹਾ ਹੈ ਕਿ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ ਸੋ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ ਕਿ ਪੰਜਾਬ ਦੇ ਵਿੱਚ ਕਦੋਂ ਮੀਂਹ ਪੈ ਸਕਦਾ ਹੈ

ਪਰ ਦੱਸਿਆ ਇਹ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਦਿੱਲੀ ਦੇ ਆਸ ਪਾਸ ਦੇ ਖੇਤਰਾਂ ਦੇ ਵਿਚ ਵੀ ਮੀਂਹ ਪੈ ਸਕਦਾ ਹੈ ਧੂੜ ਭਰੀਆਂ ਹਨੇਰੀਆਂ ਚਲ ਸਕਦੀਆਂ ਹਨ ਸੋ ਵੇਖਿਆ ਜਾਵੇ ਤਾਂ ਲਗਾਤਾਰ ਮੌਸਮ ਦੇ ਵਿੱਚ ਤਬਦੀਲੀ ਹੁੰਦੀ ਰਹਿੰਦੀ ਹੈ ਇਸ ਲਈ ਜੇਕਰ ਕੋਈ ਆਪਣੇ ਘਰਾਂ ਤੋਂ ਬਾਹਰ ਜਾ ਰਿਹਾ ਹੈ ਉਨ੍ਹਾਂ ਕਿਸੇ ਅਸੁਰੱਖਿਅਤ ਥਾਂ ਤੇ ਜਾ ਰਿਹਾ ਹੈ ਤਾਂ ਉਨ੍ਹਾਂ ਨੂੰ ਮੌਸਮ ਬਾਰੇ ਜਾਣਕਾਰੀ ਹੋਣਾ ਲਾਜ਼ਮੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *