ਹੁਣੇ ਹੁਣੇ ਲਾਰੈਂਸ ਬਿਸ਼ਨੋਈ ਨੂੰ ਲੱਗਿਆ ਵੱਡਾ ਝਟਕਾ,ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਸਿੱਧੂ ਮੂਸੇਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਪੰਜਾਬ ਦੇ ਵਿੱਚ ਦਹਿਸ਼ਤ ਦਾ ਮਾਹੌਲ ਵੀ ਵੇਖਿਆ ਜਾ ਸਕਦਾ ਹੈ ਕੁਝ ਲੋਕਾਂ ਦੇ ਵਿਚ ਨਾਰਾਜ਼ਗੀ ਵੀ ਵੇਖੀ ਜਾ ਸਕਦੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਗ਼ਲਤ ਫ਼ੈਸਲਿਆਂ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਗੈਂਗਸਟਰਾਂ ਦੇ ਉੱਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿਉਂਕਿ ਗੈਂਗਸਟਰਾਂ ਦੀ ਵਜ੍ਹਾ ਕਾਰਨ ਹੀ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ

ਅਤੇ ਹੁਣ ਜਦੋਂ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਤਾਂ ਹੁਣ ਇੱਥੇ ਲਾਰੈਂਸ ਬਿਸ਼ਨੋਈ ਦਾ ਨਾਮ ਵੀ ਸਾਹਮਣੇ ਆਇਆ ਹੈ ਪਿਛਲੇ ਦਿਨਾਂ ਦੇ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਵੀ ਕੁਝ ਪੋਸਟਾਂ ਪਾਈਆਂ ਹਨ ਜਿਨ੍ਹਾਂ ਦੇ ਵਿੱਚ ਲਾਰੈਂਸ ਬਿਸ਼ਨੋਈ ਦਾ ਨਾਮ ਸਾਹਮਣੇ ਆਇਆ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਪੰਜ ਦਿਨਾਂ ਦੇ ਰਿਮਾਂਡ ਤੇ ਵੀ ਲਿਆ ਜਾ ਚੁੱਕਿਆ ਹੈ ਇਸ ਦੇ ਨਾਲ ਹੀ ਪਿਛਲੇ ਦਿਨਾਂ ਦੇ ਵਿੱਚ ਲਾਰੈਂਸ ਬਿਸ਼ਨੋਈ ਨੇ ਕਿਹਾ ਸੀ ਕਿ ਉਸ ਨੂੰ ਐਨਕਾਉਂਟਰ ਦਾ ਖ਼ਤਰਾ ਹੈ

ਇਸ ਲਈ ਉਸ ਦੀ ਸੁਰੱਖਿਆ ਵਧਾਈ ਜਾਵੇ ਸੋ ਇਸ ਮਾਮਲੇ ਸਬੰਧੀ ਅਦਾਲਤ ਨੇ ਕਿਸੇ ਪ੍ਰਕਾਰ ਦੀ ਕੋਈ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਸੋ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਪੰਜਾਬ ਦੇ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਦਿਨ ਦਿਹਾੜੇ ਕੁਝ ਗੈਂਗਸਟਰਾਂ ਦੇ ਵੱਲੋਂ ਬੇਖੌਫ ਹੋ ਕੇ ਮਾਵਾਂ ਦੇ ਪੁੱਤ ਮਾਰੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਵੱਲੋਂ ਲਗਾਤਾਰ ਗਲਤ ਫੈਸਲੇ ਲਏ ਜਾ ਰਹੇ ਹਨ ਭਾਰਤ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *