ਪੰਜਾਬ ਦੇ ਰਾਜ ਸਭਾ ਮੈਂਬਰਾਂ ਬਾਰੇ ਆਈ ਤਾਜ਼ਾ ਵੱਡੀ ਖ਼ਬਰ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਜਿਸ ਦੇ ਲਈ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਕੁਝ ਨਵੇਂ ਫੈਸਲੇ ਵੀ ਕੀਤੇ ਜਾ ਰਹੇ ਹਨ ਅਤੇ ਪਿਛਲੇ ਦਿਨਾਂ ਦੇ ਵਿਚ ਪੰਜਾਬ ਸਰਕਾਰ ਦੇ ਵੱਲੋਂ ਕੁਝ ਵੱਡੇ ਫ਼ੈਸਲੇ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਰਾਜ ਸਭਾ ਦੇ ਮੈਂਬਰ ਦੇ ਨਾਮ ਚੁਣੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਰਾਜ ਸਭਾ ਮੈਂਬਰਾਂ ਦੀਆਂ ਦੋ ਸੀਟਾਂ ਕਿਸਾਨਾਂ ਜਿਨ੍ਹਾਂ ਦੇ ਉੱਤੇ ਹੁਣ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮ ਸਿੰਘ ਸਾਹਨੀ ਨੂੰ ਬਿਠਾਇਆ ਜਾਵੇਗਾ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ ਗਏ ਹਨ ਦੇਖਿਆ ਜਾਵੇ ਤਾਂ ਇਨ੍ਹਾਂ ਦੇ ਵਿਰੋਧ ਵਿੱਚ ਵੀ ਕੋਈ ਨਹੀਂ ਹੈ ਭਾਵੇਂ ਕਿ ਇਸ ਤੋਂ ਪਹਿਲਾਂ ਜੋ ਰਾਜ ਸਭਾ ਮੈਂਬਰ ਪੰਜਾਬ ਦੇ ਵੱਲੋਂ ਭੇਜੇ ਗਏ ਸੀ ਉਨ੍ਹਾਂ ਦਾ ਵਿਰੋਧ ਪੰਜਾਬ ਦੇ ਲੋਕਾਂ ਨੇ ਬਹੁਤ ਜ਼ਿਆਦਾ ਕੀਤਾ ਸੀ ਪਰ ਫਿਰ ਵੀ ਪੰਜਾਬ ਸਰਕਾਰ ਦੇ ਵੱਲੋਂ ਆਪਣਾ ਫੈਸਲਾ ਨਹੀਂ ਬਦਲਿਆ ਗਿਆ ਭਾਰਤ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹਾ ਕਿਹਾ ਜਾ ਰਿਹਾ ਸੀ ਕਿ ਸਭ ਕੁਝ ਦਿੱਲੀ ਦੇ ਇਸ਼ਾਰੇ ਤੇ ਹੋ ਰਿਹਾ ਹੈ ਕਿਉਂਕਿ ਜਿਹੜੇ ਰਾਜ ਸਭਾ ਮੈਂਬਰ ਇਸ ਤੋਂ ਪਹਿਲਾਂ ਭੇਜੇ ਗਏ ਸੀ ਉਨ੍ਹਾਂ ਦਾ ਪੰਜਾਬ ਨੂੰ ਕੋਈ ਦੇਣ ਨਹੀਂ ਹੈ ਨਾ ਹੀ ਉਹ ਪੰਜਾਬ ਦੇ ਵਿੱਚ ਰਹਿੰਦੇ ਹਨ ਅਤੇ ਨਾ ਹੀ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਉਨ੍ਹਾਂ ਚਾਰ ਰਾਜ ਸਭਾ ਮੈਂਬਰਾਂ ਦਾ ਵਿਰੋਧ ਕਰ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.