ਲਾਰੈਂਸ ਬਿਸ਼ਨੋਈ ਬਾਰੇ ਆਈ ਤਾਜ਼ਾ ਵੱਡੀ ਖ਼ਬਰ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦਾ ਕ ਤਲ ਹੋਇਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਸਭ ਤੋਂ ਬੁਰੇ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਨੂੰ ਮਾਰਿਆ ਗਿਆ ਹੈ ਬੇਖੌਫ ਹੋ ਕੇ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੀ ਮੌਤ ਹੋ ਜਾਂਦੀ ਹੈ ਪੰਜਾਬ ਸਰਕਾਰ ਦੇ ਉੱਤੇ ਵੀ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਕਿ ਉਨ੍ਹਾਂ ਦੇ ਵੱਲੋਂ ਸੁਰੱਖਿਆ ਦੇ ਲਈ ਕੋਈ ਉੱਚ ਕਦਮ ਕਿਉਂ ਨਹੀਂ ਚੁੱਕਿਆ ਜਾ ਰਿਹਾ ਕਿਉਂਕਿ ਲਗਾਤਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਇਹ ਘਟਨਾ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਇਸੇ ਤਰੀਕੇ ਦੇ ਨਾਲ ਹਜ਼ਾਰਾਂ ਲੋਕਾਂ ਦੇ ਵਿਚਕਾਰ ਕ ਤ ਲ ਕਰ ਦਿੱਤਾ ਜਾਂਦਾ ਹੈ

ਸੋ ਇਸ ਨੂੰ ਵੇਖਦੇ ਹੋਏ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਪਰ ਉਸ ਸਮੇਂ ਵੀ ਸਰਕਾਰ ਦੇ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ ਸੀ ਕਿਸੇ ਪ੍ਰਕਾਰ ਦਾ ਕੋਈ ਇਨਸਾਫ਼ ਨਹੀਂ ਦਿਵਾਇਆ ਗਿਆ ਅਤੇ ਹੁਣ ਇੱਕ ਵਾਰ ਫਿਰ ਤੋਂ ਇਸ ਤਰ੍ਹਾਂ ਦੀ ਵੱਡੀ ਘਟਨਾ ਵਾਪਰੀ ਹੈ ਸਿੱਧੂ ਮੂਸੇਵਾਲਾ ਕੋਈ ਛੋਟਾ ਮੋਟਾ ਕਲਾਕਾਰ ਨਹੀਂ ਸੀ ਜਿਸ ਨੂੰ ਬਿਨਾਂ ਸੁਰੱਖਿਆ ਤੋਂ ਛੱਡਿਆ ਗਿਆ ਸੀ ਭਾਵੇਂ ਕਿ ਉਸ ਦੇ ਕੋਲ ਦੋ ਸਕਿਉਰਿਟੀ ਗਾਰਡ ਦੱਸੇ ਜਾ ਰਹੇ ਹਨ ਪਰ ਜਿਸ ਸਮੇਂ ਸਾਰੀ ਘਟਨਾ ਵਾਪਰਦੀ ਹੈ ਉਸ ਸਮੇਂ ਉਸ ਸਕਿਉਰਿਟੀ ਗਾਰਡ ਵੀ ਉਸਦੇ ਨਾਲ ਮੌਜੂਦ ਨਹੀਂ ਸੀ ਸੋ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਦੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨਾਂ ਦੇ ਰਿਮਾਂਡ ਤੇ ਲਿਆ ਗਿਆ

ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਤਿਹਾੜ ਜੇਲ੍ਹ ਵਿੱਚ ਬੰਦ ਸੀ ਜਿਸ ਤੋਂ ਬਾਅਦ ਹੁਣ ਉਸ ਨੂੰ ਬਾਹਰ ਲਿਆਂਦਾ ਗਿਆ ਹੈ ਅਤੇ ਉਸ ਨੂੰ ਪੰਜ ਦਿਨਾਂ ਦੇ ਰਿਮਾਂਡ ਤੇ ਲਿਆ ਗਿਆ ਹੈ ਇਸ ਦੌਰਾਨ ਇਕ ਸਪੈਸ਼ਲ ਸੈੱਲ ਦੇ ਵਿਚ ਬਿਠਾ ਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫਡ਼ਿਆ ਜਾ ਸਕੀ ਸੋ ਇਧਰ ਪੁਲੀਸ ਦੇ ੳੁੱਤੇ ਅਤੇ ਪੰਜਾਬ ਸਰਕਾਰ ਦੇ ਉੱਤੇ ਦਬਾਅ ਵਧ ਰਿਹਾ ਹੈ ਕਿਉਂਕਿ ਲੋਕਾਂ ਦੇ ਵੱਲੋਂ ਲਗਾਤਾਰ ਪੰਜਾਬ ਸਰਕਾਰ ਤੋਂ ਇੱਕੋ ਸਵਾਲ ਪੁੱਛਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਕਿਉਂ ਲਈ ਗਈ ਸੀ ਅਤੇ ਜੇਕਰ ਲਈ ਵੀ ਗਈ ਸੀ ਤਾਂ ਉਸ ਨੂੰ ਜਨਤਕ ਕਿਉਂ ਕੀਤਾ ਗਿਆ ਸੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *