ਹੁਣੇ ਹੁਣੇ ਲਾਰੈਂਸ ਬਿਸ਼ਨੋਈ ਬਾਰੇ ਆਈ ਤਾਜ਼ਾ ਵੱਡੀ ਖ਼ਬਰ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਬਹੁਤ ਬੇਰਹਿਮੀ ਦੇ ਨਾਲ ਉਸ ਨੂੰ ਮਾਰਿਆ ਗਿਆ ਹੈ ਦਿਨ ਦਿਹਾੜੇ ਬੇਖੌਫ ਤਰੀਕੇ ਦੇ ਨਾਲ ਉਸ ਦੀ ਜਾਨ ਲਈ ਗਈ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਪੰਜਾਬ ਸਰਕਾਰ ਦੇ ਉੱਤੇ ਵੀ ਸਵਾਲ ਖਡ਼੍ਹੇ ਹੋ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਸਹੀ ਫ਼ੈਸਲੇ ਕਿਉਂ ਨਹੀਂ ਲਏ ਜਾ ਰਹੇ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲਈ ਗਈ ਸੀ ਇਸ ਮਾਮਲੇ ਸਬੰਧੀ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਇਸੇ ਦੌਰਾਨ ਦਿੱਲੀ ਪੁਲੀਸ ਦੇ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨਾਂ ਦੇ ਰਿਮਾਂਡ ਤੇ ਲਿਆ ਗਿਆ ਹੈ

ਉਸ ਦੇ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਇਕ ਵਿਸ਼ੇਸ਼ ਸੈੱਲ ਦੇ ਵਿਚ ਉਸਦੇ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਲਾਰੈਂਸ ਬਿਸ਼ਨੋਈ ਤਿਹਾੜ ਜੇਲ੍ਹ ਵਿੱਚ ਬੰਦ ਸੀ ਜਿਸ ਤੋਂ ਬਾਅਦ ਹੁਣ ਉਸ ਨੂੰ ਬਾਹਰ ਲਿਆਂਦਾ ਗਿਆ ਹੈ ਦਿੱਲੀ ਪੁਲੀਸ ਦੇ ਵੱਲੋਂ ਉਸ ਨੂੰ ਬਾਹਰ ਲਿਆਂਦਾ ਗਿਆ ਹੈ ਜਿਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦਾ ਸਬੰਧ ਲਾਰੈਂਸ ਬਿਸ਼ਨੋਈ ਦੇ ਨਾਲ ਵੀ ਹੋ ਸਕਦਾ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਛਾਣਬੀਣ ਕਰ ਰਿਹਾ ਹੈ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ ਜਿਸ ਤੋਂ ਬਾਅਦ ਇਸ ਮਾਮਲੇ ਵਿਚ ਕੁਝ ਨਵੇਂ ਖੁਲਾਸੇ ਹੋ ਸਕਦੇ ਹਨ ਫਿਲਹਾਲ ਲੋਕਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਲੋਕਾਂ ਦੇ ਵੱਲੋਂ ਉਨ੍ਹਾਂ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਨੂੰ ਵੀ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਲੋਕਾਂ ਦੇ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.