ਹੁਣੇ ਹੁਣੇ ਪੰਜਾਬ ਸਰਕਾਰ ਨੇ ਲੈ ਲਿਆ ਇਹ ਵੱਡਾ ਫੈਸਲਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਪੰਜਾਬ ਦੇ ਵਿੱਚ ਸਿਸਟਮ ਦੇ ਵਿੱਚ ਬਹੁਤ ਜ਼ਿਆਦਾ ਖ਼ਰਾਬੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਨਵੀਂ ਸਰਕਾਰ ਦੇ ਵੱਲੋਂ ਇਸ ਨੂੰ ਥੋੜ੍ਹਾ ਸੁਧਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਵੱਲੋਂ ਸਿਰਫ਼ ਆਪਣੇ ਰੋਜ਼ਾਨਾ ਭਰੇ ਗਏ ਹਨ ਉਨ੍ਹਾਂ ਦੇ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਭਰਨ ਦੇ ਲਈ ਕਿਸੇ ਵੀ ਪ੍ਰਕਾਰ ਦਾ ਕੋਈ ਕਦਮ ਨਹੀਂ ਚੁੱਕਿਆ ਗਿਆ ਕੋਈ ਅਜਿਹਾ ਸਿਸਟਮ ਲਈ ਲਿਆਂਦਾ ਗਿਆ ਜਿਸ ਦੇ ਨਾਲ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ ਜਾਂ ਫਿਰ ਲੋਕਾਂ ਦੀਆਂ ਦਿੱਕਤਾਂ ਨੂੰ

ਘੱਟ ਕੀਤਾ ਜਾ ਸਕੇ ਪਰ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਹੁਣ ਕਾਗਜ਼ੀ ਸਟੈਂਪ ਨੂੰ ਖਤਮ ਕੀਤਾ ਜਾਵੇਗਾ ਇਸ ਦੀ ਥਾਂ ਤੇ ਈ ਸਟੈਂਪ ਸ਼ੁਰੂ ਕੀਤੀ ਜਾਵੇਗੀ ਜਿਸ ਦੇ ਨਾਲ ਸਰਕਾਰ ਦਾ ਮੰਨਣਾ ਹੈ ਕਿ ਕਈ ਕਰੋੜ ਰੁਪਏ ਨੂੰ ਬਚਾਇਆ ਜਾ ਸਕਦਾ ਹੈ ਇਹਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਬਹੁਤ ਸਾਰੇ ਕਾਗਜ਼ ਦੀ ਬੱਚਤ ਹੋ ਜਾਵੇਗੀ ਦੇਖਿਆ ਜਾਵੇ ਤਾਂ ਪਿਛਲੇ ਸਮੇਂ ਵਿੱਚ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਲੋਕਾਂ ਨੂੰ ਸਾਹਮਣਾ

ਕਰਨਾ ਪੈਂਦਾ ਹੈ ਪਰ ਸਰਕਾਰ ਦਾ ਇੱਥੇ ਕਹਿਣਾ ਹੈ ਕਿ ਲੋਕਾਂ ਦੇ ਨਾਲ ਜੋ ਵੀ ਹੇਰਾਫੇਰੀ ਹੁੰਦੀ ਐ ਉਸ ਹੇਰਾਫੇਰੀ ਤੋਂ ਵੀ ਬਚਿਆ ਜਾ ਸਕੇਗਾ ਅਤੇ ਸਰਕਾਰ ਦੇ ਖਜ਼ਾਨੇ ਦੇ ਵਿਚ ਵੀ ਵਾਧਾ ਹੋਵੇਗਾ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਬਹੁਤ ਸਾਰੇ ਲੋਕ ਆਸਾਨੀ ਦੇ ਨਾਲ ਆਪਣਾ ਕੰਮ ਕਰਵਾ ਸਕਣਗੇ ਉਪਰੋਕਤ ਵੀਡੀਓ ਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਹ ਸਿਸਟਮ ਕੰਮ ਕਰੇਗਾ ਅਤੇ ਕਿਸ ਤਰੀਕੇ ਦੇ ਨਾਲ ਲੋਕਾਂ ਦਾ ਫ਼ਾਇਦਾ ਹੋ ਸਕਦਾ ਹੈ ਅਤੇ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਵਿੱਚ ਵਾਧਾ ਕਰ ਸਕਦੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *