ਸਿੱਧੂ ਮੂਸੇ ਵਾਲੇ ਦੇ ਕ+ਤਲ ਮਾਮਲੇ ਵਿੱਚ ਫੜੇ ਗਏ ਮਨਪ੍ਰੀਤ ਭਾਊ ਦੇ ਮਾਂ ਪਿਓ ਆਈ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਡਾ ਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੈ ਪਹਿਲਾਂ ਵੀ ਪੰਜਾਬ ਦੇ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਸੀ ਪਰ ਸਿੱਧੂ ਮੂਸੇ ਵਾਲਾ ਕੋਈ ਆਮ ਹਸਤੀ ਨਹੀਂ ਸੀ ਉਹ ਇੱਕ ਡਾ ਕਪੂਰ ਹਸਤੀ ਸੀ ਕੁਝ ਹੀ ਸਾਲਾਂ ਦੇ ਵਿੱਚ ਉਸ ਨੇ ਆਪਣਾ ਬਹੁਤ ਵੱਡਾ ਨਾਮ ਕਮਾ ਲਿਆ ਸੀ ਬਹੁਤ ਸਾਰੇ ਲੋਕ ਉਸ ਨੂੰ ਪਸੰਦ ਕਰਦੇ ਸੀ ਅਤੇ ਪਿਛਲੇ ਦਿਨਾਂ ਦੇ ਵਿੱਚ ਜਿਸ ਤਰੀਕੇ ਦੇ ਨਾਲ ਉਸ ਨੂੰ ਮਾਰਿਆ ਗਿਆ ਹੈ ਉਸ ਨੂੰ ਦੇਖ ਸੁਣ ਕੇ ਹਰ ਕਿਸੇ ਦੀ ਰੂਹ ਕੰਬ ਜਾਂਦੀ ਹੈ ਤੇ ਹੁਣ

ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਉੱਤੇ ਸਵਾਲ ਖਡ਼੍ਹੇ ਹੋ ਰਹੇ ਹਨ ਤਾਂ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਲਗਾਤਾਰ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਭਾਵ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੇ ਕੋਲੋਂ ਪੁੱਛ ਗਿੱਛ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸੇ ਤਰੀਕੇ ਦੇ ਨਾਲ ਮਨਪ੍ਰੀਤ ਭਾਊ ਨਾਮ ਦਾ ਇੱਕ ਨੌਜਵਾਨ ਉਹ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਛੇ ਜਣੇ ਹਿਰਾਸਤ ਵਿੱਚ ਲਏ ਗਏ ਸਨ ਜਿਨ੍ਹਾਂ ਦੇ ਵਿਚੋਂ ਪੰਜ ਨੂੰ ਛੱਡ ਦਿੱਤਾ ਗਿਆ ਹੈ ਅਤੇ ਇੱਕੋ ਜਿਸ ਦਾ ਨਾਮ ਮਨਪ੍ਰੀਤ ਹੈ ਉਸ ਨੂੰ ਚਾਰ ਦਿਨਾਂ ਦੇ ਰਿਮਾਂਡ ਤੇ ਲਿਆ ਗਿਆ ਹੈ ਤੇ ਹੁਣ ਉਸ ਦੇ ਪਰਿਵਾਰਕ ਮੈਂਬਰ ਸਾਹਮਣੇ ਆਏ ਹਨ ਅਤੇ ਉਨ੍ਹਾਂ ਦੇ ਵੱਲੋਂ ਦੱਸਿਆ ਗਿਆ ਹੈ

ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦਾ ਲੜਕਾ ਆਪਣੇ ਕੁਝ ਦੋਸਤਾਂ ਦੇ ਨਾਲ ਕਿਸੇ ਗੁਰੂ ਧਾਮ ਤੇ ਮੱਥਾ ਟੇਕਣ ਦੇ ਲਈ ਗਿਆ ਸੀ ਅਤੇ ਰਸਤੇ ਵਿਚ ਹੀ ਦੇਹਰਾਦੂਨ ਦੇ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪੁਲੀਸ ਰਿਮਾਂਡ ਤੇ ਲਿਆ ਗਿਆ ਹੈ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਦਾ ਇਸ ਮਾਮਲੇ ਦੇ ਵਿੱਚ ਕੋਈ ਹੱਥ ਨਹੀਂ ਹੈ ਇਨ੍ਹਾਂ ਦੇ ਵੱਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਛੇ ਮਹੀਨੇ ਪਹਿਲਾਂ ਇਨ੍ਹਾਂ ਦੇ ਘਰ ਸਿੱਧੂ ਮੂਸੇਵਾਲਾ ਦੇ ਘਰੋਂ ਇੱਕ ਗੱਡੀ ਲਿਆਂਦੀ ਗਈ ਸੀ ਇਨ੍ਹਾਂ ਨੂੰ ਜ਼ਰੂਰਤ ਸੀ ਇਸ ਲਈ ਦੋ ਢਾਈ ਮਹੀਨੇ ਇਨ੍ਹਾਂ ਦੇ ਵੱਲੋਂ ਗੱਡੀ ਇਸਤੇਮਾਲ ਦੇ ਵਿੱਚ ਲਈ ਗਈ ਉਸ ਤੋਂ ਬਾਅਦ ਇਹ ਉਸ ਗੱਡੀ ਨੂੰ ਵਾਪਸ ਉਨ੍ਹਾਂ ਦੇ ਘਰ ਹੀ ਛੱਡ ਆਏ ਸੀ

ਉਸ ਤੋਂ ਬਾਅਦ ਉਹ ਗੱਡੀ ਕਿੱਥੇ ਗਈ ਇਨ੍ਹਾਂ ਨੂੰ ਵੀ ਜਾਣਕਾਰੀ ਨਹੀਂ ਹੈ ਪਰ ਇਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੋ ਸਕਦਾ ਹੈ ਉਸ ਗੱਡੀ ਦੀ ਵਜ੍ਹਾ ਕਾਰਨ ਇਨ੍ਹਾਂ ਦੇ ਪੁੱਤਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੋਵੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *