ਆਮ ਆਦਮੀ ਪਾਰਟੀ ਦੇ ਇਸ ਮਸ਼ਹੂਰ ਲੀਡਰ ਦਾ ਹੋਇਆ ਭਿਆਨਕ ਐਕਸੀਡੈਂਟ

Uncategorized

ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਾਂ ਨਹੀਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰ ਰਹੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਵਧਦੀਆਂ ਹੋਈਆਂ ਮੁਸ਼ਕਲਾਂ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਇਸ ਮੌਕੇ ਲਗਾਤਾਰ ਮਾਹੌਲ ਖ਼ਰਾਬ ਹੋ ਰਿਹਾ ਹੈ ਅਤੇ ਬਹੁਤ ਸਾਰੇ ਸੜਕ ਹਾਦਸੇ ਵੀ ਵਾਪਰ ਰਹੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਚ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਡਾ ਜਸਬੀਰ ਸਿੰਘ ਜੋ ਕਿ ਆਮ ਆਦਮੀ ਪਾਰਟੀ ਦੇ ਲੀਡਰ ਹਨ

ਉਨ੍ਹਾਂ ਦਾ ਇੱਕ ਐਕਸੀਡੈਂਟ ਹੋ ਜਾਂਦਾ ਹੈ ਸੜਕ ਹਾਦਸੇ ਦੇ ਵਿੱਚ ਉਹ ਜ਼ਖ਼ਮੀ ਹੋ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੱਛਮੀ ਵਾਲੀ ਸਾਈਡ ਇਹ ਹਾਦਸਾ ਵਾਪਰਿਆ ਹੈ ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੇ ਸੀ ਤਾਂ ਇਸ ਦੌਰਾਨ ਹੀ ਇਹ ਸਭ ਕੁਝ ਹੋਇਆ ਹੈ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਉਨ੍ਹਾਂ ਤੁਸੀਂ ਚੰਗੀ ਸਿਹਤ ਦੇ ਲਈ ਦੋਵਾਂ ਕਰ ਰਹੇ ਹਨ ਬਹੁਤ ਸਾਰੇ ਲੋਕ ਇਸ ਤਰ੍ਹਾਂ ਦੇ ਹਾਦਸਿਆਂ ਦੇ ਸਬੰਧੀ ਗੱਲਬਾਤ ਕਰ ਰਹੇ ਹਨ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ

ਬਹੁਤ ਸਾਰੇ ਲੋਕਾਂ ਦੇ ਵੱਲੋਂ ਲਾਪ੍ਰਵਾਹੀ ਵਰਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਘਟਨਾਵਾਂ ਵਾਪਰਦੀਆਂ ਹਨ ਬਹੁਤ ਸਾਰੇ ਲੋਕ ਅਣਗਹਿਲੀ ਵਰਤਦੇ ਹਨ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਬਹੁਤ ਸਾਰੇ ਲੋਕਾਂ ਦੀ ਜਾਨ ਖਤਰੇ ਵਿਚ ਪੈ ਜਾਂਦੀ ਹੈ ਪਰ ਫਿਰ ਵੀ ਲੋਕਾਂ ਦੇ ਵੱਲੋਂ ਸਮਝਦਾਰੀ ਨਹੀਂ ਦਿਖਾਈ ਜਾਂਦੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.