ਸਿੱਧੂ ਮੂਸੇਵਾਲੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ ਜ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਵੇਖੀ ਜਾ ਸਕਦੀ ਹੈ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵੀ ਵਧੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਵੱਡੀ ਗਲਤੀ ਕੀਤੀ ਗਈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਜਿਸ ਦੀ ਵਜ੍ਹਾ ਕਾਰਨ ਇਹ ਸਭ ਕੁਝ ਵਾਪਰਿਆ ਹੈ ਉਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਉੱਤੇ ਦਬਾਅ ਲਗਾਤਾਰ ਵਧਦਾ ਜਾ ਰਿਹਾ ਹੈ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਕੁਝ ਨਵੇਂ ਐਕਸ਼ਨ ਵੀ ਲਏ ਜਾ ਰਹੇ ਹਨ ਪਿਛਲੇ ਦਿਨਾਂ ਦੇ

ਵਿਚ ਉਨ੍ਹਾਂ ਨੇ ਇੱਕ ਐਸਆਈਟੀ ਦਾ ਗਠਨ ਕੀਤਾ ਸੀ ਜਿਸਦੇ ਵਿਚ ਤਿੰਨਾਂ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਸੀ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਐਸਆਈਟੀ ਦਾ ਪੁਨਰਗਠਨ ਕੀਤਾ ਗਿਆ ਹੈ ਜਿਸਦੇ ਵਿਚ ਤਿੰਨ ਹੋਰ ਅਧਿਕਾਰੀਆਂ ਨੂੰ ਸ਼ਾਮਲ ਕਰ ਲਿਆ ਗਿਆ ਹੈ ਸੋ ਪੰਜਾਬ ਸਰਕਾਰ ਇਹ ਚਾਹੁੰਦੀ ਹੈ ਕਿ ਜਲਦੀ ਤੋਂ ਜਲਦੀ ਇਸ ਮਾਮਲੇ ਦਾ ਹੱਲ ਲੱਭਿਆ ਜਾਵੇ ਕਿਉਂਕਿ ਬਹੁਤ ਸਾਰਾ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ ਕਿ ਜੇਕਰ ਉਨ੍ਹਾਂ ਨੇ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਨਾ

ਫੜਿਆ ਕਿਉਂਕਿ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਦੇ ਫੈਨ ਹਨ ਉਹ ਚਾਹੁੰਦੇ ਹਨ ਕਿ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇ ਜੇਕਰ ਪੰਜਾਬ ਸਰਕਾਰ ਅਜਿਹਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਜਿਹੜੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.