ਸਿੱਧੂ ਮੂਸੇਵਾਲੇ ਦੀ ਹਵੇਲੀ ਪਹੁੰਚਿਆ ਭਗਵੰਤ ਮਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਮੌਤ ਹੋ ਗਈ ਸੀ ਉਸ ਨੂੰ ਬਹੁਤ ਬੇਰਹਿਮੀ ਨਾਲ ਮਾਰਿਆ ਗਿਆ ਸੀ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾ ਗਈ ਹੈ ਉਸ ਤੋਂ ਬਾਅਦ ਲੋਕਾਂ ਦੇ ਵਿਚ ਦੁੱਖ ਵੀ ਵੇਖਿਆ ਜਾ ਸਕਦਾ ਹੈ ਅਤੇ ਗੁੱਸਾ ਵੀ ਵੇਖਿਆ ਜਾ ਸਕਦਾ ਹੈ ਸਿੱਧੂ ਮੂਸੇਵਾਲੇ ਨੂੰ ਬਹੁਤ ਸਾਰੇ ਲੋਕ ਪਸੰਦ ਕਰਦੇ ਸੀ ਉਸ ਦੇ ਗਾਣਿਆਂ ਨੂੰ ਪਸੰਦ ਕਰਦੇ ਸੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਸਾਰੇ ਲੋਕ ਵੱਡੇ ਦੁੱਖ ਦਾ ਸਾਹਮਣਾ ਕਰ ਰਹੇ ਹਨ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਇਸ ਤੋਂ ਇਲਾਵਾ ਵਰਤਮਾਨ

ਸਰਕਾਰ ਦੇ ਉੱਤੇ ਲੋਕਾਂ ਦਾ ਗੁੱਸਾ ਵੀ ਬਹੁਤ ਜ਼ਿਆਦਾ ਹੈ ਕਿਉਂਕਿ ਪਿਛਲੇ ਦਿਨਾਂ ਦੇ ਵਿੱਚ ਹੀ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲੈ ਲਈ ਗਈ ਸੀ ਇਸ ਤੋਂ ਬਾਅਦ ਇਹ ਸਭ ਕੁਝ ਹੋਇਆ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਸਿੱਧੂ ਮੂਸੇ ਵਾਲੇ ਦੇ ਘਰ ਪਹੁੰਚਦੇ ਹਨ ਉਨ੍ਹਾਂ ਦੇ ਮਾਤਾ ਪਿਤਾ ਦੇ ਨਾਲ ਗੱਲਬਾਤ ਕਰਦੇ ਹਨ ਇਸ ਦੌਰਾਨ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਪੰਦਰਾਂ ਦਿਨਾਂ ਦੇ ਅੰਦਰ ਹੀ ਸਾਰੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਇਸ ਦੇ ਨਾਲ ਹੀ ਵੇਖਿਆ ਜਾਵੇ ਤਾਂ ਉਨ੍ਹਾਂ ਦੇ ਵੱਲੋਂ ਕੁਝ ਹੋਰ

ਵਾਅਦੇ ਵੀ ਕੀਤੇ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਮੂਸੇ ਪਿੰਡ ਦੇ ਵਿਚ ਸਿੱਧੂ ਮੂਸੇਵਾਲੇ ਦੇ ਨਾਮ ਤੇ ਇਕ ਸਟੇਡੀਅਮ ਬਣੇਗਾ ਇਸ ਤੋਂ ਇਲਾਵਾ ਇਕ ਹਸਪਤਾਲ ਬਣਾਇਆ ਜਾਵੇਗਾ ਸੋ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਹੈ ਜਾਂ ਨਹੀਂ ਬਹੁਤ ਸਾਰੀਆਂ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਦਿਲ ਨੂੰ ਦਹਿਲਾ ਕੇ ਰੱਖ ਦਿੰਦੀਆਂ ਹਨ ਪਰ ਜਦੋਂ ਸਿੱਧੂ ਮੂਸੇਵਾਲੇ ਦੀ ਮੌਤ ਹੋਈ ਹੈ ਤਾਂ ਉਸ ਤੋਂ ਬਾਅਦ ਚਾਰੇ ਪਾਸੇ ਹੜਕੰਪ ਮੱਚੀ ਹੋਈ ਹੈ ਲੋਕ ਲਗਾਤਾਰ ਇੱਕੋ ਮੰਗ ਕਰ ਰਹੇ ਹਨ ਕਿ ਦੋਸ਼ੀਆਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਭੇਜਿਆ ਜਾਵੇ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *