ਸੁਖਬੀਰ ਬਾਦਲ ਨੇ ਘੇਰਿਆ ਭਗਵੰਤ ਮਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਬਹੁਤ ਸਾਰੇ ਲੋਕ ਦਹਿਸ਼ਤ ਦਾ ਸ਼ਿਕਾਰ ਹੋ ਚੁੱਕੇ ਹਨ ਕਿਉਂਕਿ ਪੰਜਾਬ ਦੇ ਵਿੱਚ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਹੁਣ ਜਦੋਂ ਤੋਂ ਸਿੱਧੂ ਮੂਸੇ ਵਾਲੇ ਨੂੰ ਮਾਰਿਆ ਗਿਆ ਹੈ ਤਾਂ ਉਸ ਤੋਂ ਬਾਅਦ ਤਾਂ ਮਾਹੌਲ ਹੋਰ ਵੀ ਜ਼ਿਆਦਾ ਤਣਾਅਪੂਰਨ ਬਣ ਚੁੱਕਿਆ ਹੈ ਅਤੇ ਮੌਜੂਦਾ ਸਰਕਾਰ ਦੇ ਉੱਤੇ ਲਗਾਤਾਰ ਤੰਜ ਵੀ ਕੱਸੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਬਹੁਤ ਵੱਡੀ ਗਲਤੀ ਕੀਤੀ ਗਈ ਹੈ

ਵਿਰੋਧੀ ਪਾਰਟੀਆਂ ਦੇ ਵਰਤੋਂ ਵੀ ਇਸ ਦਾ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਵੀ ਕੁਝ ਰਾਜਨੀਤਕ ਖੇਡਾਂ ਖੇਡੀਆਂ ਜਾ ਰਹੀਆਂ ਹਨ ਇਸਦੇ ਲਈ ਪੰਜਾਬ ਦਾ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਰਾਜਨੀਤਕ ਲੋਕਾਂ ਦੇ ਵਿਚ ਭਾਵਨਾਵਾਂ ਨਹੀਂ ਰਹੀਆਂ ਉਨ੍ਹਾਂ ਨੂੰ ਸਿਰਫ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਵੱਲ ਧਿਆਨ ਹੁੰਦਾ ਹੈ ਇਸ ਲਈ ਉਹ ਕਿਸੇ ਦੇ ਮਰਨ ਤੇ ਵੀ ਕੋਈ ਮੌਕਾ ਨਹੀਂ ਛੱਡਦੇ ਭਾਵੇਂ ਕਿ ਮੌਜੂਦਾ ਸਰਕਾਰ ਹੋਵੇ ਜਾਂ ਕੋਈ ਪਿਛਲੀਆਂ ਅਗਲੀਆਂ ਸਰਕਾਰਾਂ ਹੋਣ ਪਿੰਡ ਹੋਣਾ ਸੁਖਬੀਰ ਬਾਦਲ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੇ ਉੱਤੇ ਤੰਜ ਕੱਸਿਆ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਉੱਤੇ ਉਹ ਹੈਰਾਨ ਹਨ ਕਿ ਉਨ੍ਹਾਂ ਦੇ ਵਲੋਂ ਦਿੱਲੀ ਮਾਡਲ ਨੂੰ ਸਫਲ

ਬਣਾਉਣ ਦੇ ਲਈ ਇਨ੍ਹਾਂ ਜ਼ਿਆਦਾ ਪੈਸਾ ਖਰਚ ਕੀਤਾ ਜਾ ਰਿਹਾ ਹੈ ਤੇ ਖੁਸ਼ੀ ਦੇ ਨਾਲ ਪੈਸਾ ਉਡਾ ਰਹੇ ਹਨ ਦੇਖਿਆ ਜਾਵੇ ਤਾਂ ਲਗਾਤਾਰ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਦੇ ਉੱਤੇ ਤੰਜ ਕੱਸੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਗ਼ਲਤ ਫ਼ੈਸਲੇ ਲਏ ਜਾ ਰਹੇ ਹਨ ਜਿਸ ਦੇ ਨਾਲ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਪੈਸੇ ਦੀ ਸੰਭਾਲ ਨਹੀਂ ਕੀਤੀ ਜਾ ਰਹੀ।ਦੇਖਿਆ ਜਾਵੇ ਤਾਂ ਜਿਸ ਸਮੇਂ ਕਮਾਨ ਅਕਾਲੀਆਂ ਜਾਂ ਕਾਂਗਰਸੀਆਂ ਦੇ ਹੱਥ ਦੇ ਵਿੱਚ ਸੀ ਸਾਂਭਿਆ ਤਾਂ ਉਸ ਸਮੇਂ ਵੀ ਪੰਜਾਬ ਨੂੰ ਨਹੀਂ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *