ਜੇ ਸਿੱਧੂ ਮੂਸੇ ਵਾਲੇ ਦੇ ਕ ਤ ਲ ਦੇ ਦੋਸ਼ੀ ਨਾ ਫੜੇ ਤਾਂ ਜਲਦ ਡਿੱਗੇਗੀ ਭਗਵੰਤ ਮਾਨ ਸਰਕਾਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇ ਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਵੀ ਵੇਖੀ ਜਾ ਰਹੀ ਹੈ ਇਸ ਦੌਰਾਨ ਹੀ ਪੰਜਾਬ ਦੇ ਵਿੱਚ ਮਾਹੌਲ ਵੀ ਤਣਾਅਪੂਰਨ ਬਣਿਆ ਹੋਇਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਭਾਨਾਂ ਸਿੱਧੂ ਦਾ ਨਾਮ ਵੀ ਕਾਫ਼ੀ ਜਗ੍ਹਾ ਚਰਚਾ ਦੇ ਵਿੱਚ ਰਹਿੰਦਾ ਹੈ ਕਿਉਂਕਿ ਪੰਜਾਬ ਦੇ ਹਰ ਇੱਕ ਮੁੱਦੇ ਉੱਤੇ ਬੇਬਾਕ ਹੋ ਕੇ ਬੋਲਦੇ ਹਨ ਜਦੋਂ ਹੁਣ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਤਾਂ ਉਸ ਤੋਂ ਬਾਅਦ ਭਾਨਾ ਸਿੱਧੂ ਦੇ ਵੱਲੋਂ ਕੁਝ ਅਜਿਹੇ ਖੁਲਾਸੇ ਕੀਤੇ

ਗਏ ਹਨ ਜਿਨ੍ਹਾਂ ਬਾਰੇ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਮੰਤਰਾਲੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਨੂੰ ਰਾਜਨੀਤੀ ਦੇ ਵਿੱਚ ਆਉਣ ਦੇ ਲਈ ਉਕਸਾਇਆ ਗਿਆ ਉਸ ਨੂੰ ਮਜਬੂਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਹ ਰਾਜਨੀਤੀ ਦੇ ਵਿੱਚ ਆਇਆ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਪਿਛਲੇ ਦਿਨਾਂ ਦੇ ਵਿੱਚ ਜੋ ਸਭ ਕੁਝ ਵੇਖਿਆ ਗਿਆ ਉਸ ਦੇ ਉੱਤੇ ਇਹ ਵੀ ਚਰਚਾ ਕੀਤੀ ਗਈ ਹੈ ਕਿ ਕਿਸ ਤਰੀਕੇ ਦੇ ਨਾਲ ਸਾਰੀਆਂ ਹੀ ਸਿਆਸੀ ਪਾਰਟੀਆਂ ਰਾਜਨੀਤੀ ਕਰ ਰਹੀਆਂ ਸੀ ਇੱਥੋਂ ਤਕ ਕਿ ਜਿਸ ਪਾਰਟੀ ਦੇ ਨਾਲ ਸਿੱਧੂ ਮੂਸੇ ਵਾਲਾ ਜੁੜੇ ਹੋਏ ਸੀ ਉਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਵੀ ਰਾਜਨੀਤੀ ਕੀਤੀ ਜਾ ਰਹੀ ਸੀ ਤਾਂ ਇੱਥੇ ਇਨ੍ਹਾਂ ਦੇ ਵਲੋਂ ਸਵਾਲ ਇਹ ਵੀ ਕੀਤਾ ਗਿਆ ਹੈ ਕਿ ਰਾਜਾ ਵੜਿੰਗ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਸਿੱਧੂ ਮੂਸੇ ਵਾਲੇ ਦੇ ਪਲ ਚਿੰਨ੍ਹਾਂ ਦੇ ਉੱਤੇ ਚੱਲਣਗੇ ਕਿਉਂਕਿ ਉਹ ਉਸ ਨੂੰ ਆਪਣਾ ਭਰਾ ਮੰਨਦੇ ਹਨ ਪਰ ਸਵਾਲ ਵੱਡਾ ਇਹ ਖੜ੍ਹਾ

ਹੁੰਦਾ ਹੈ ਕਿ ਸਿੱਧੂ ਮੂਸੇ ਵਾਲਾ ਆਪਣਾ ਆਈਡਲ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਮੰਨਦੇ ਸੀ ਕਿ ਕੀ ਉੱਥੇ ਹੁਣ ਰਾਜਾ ਵੜਿੰਗ ਵੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਆਪਣਾ ਆਈਡਲ ਮੰਨ ਸਕਦੇ ਹਨ ਉਨ੍ਹਾਂ ਦੇ ਪਦ ਚਿੰਨ੍ਹਾਂ ਦੇ ੳੁੱਤੇ ਚੱਲ ਸਕਦੇ ਹਨ ਕਿਉਂਕਿ ਸਿੱਧੂ ਮੂਸੇ ਵਾਲੇ ਦੇ ਵੱਲੋਂ ਅਕਸਰ ਹੀ ਪੰਜਾਬ ਦੀ ਗੱਲ ਕੀਤੀ ਜਾਂਦੀ ਸੀ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਜਾਂਦੀ ਸੀ ਇਸ ਤੋਂ ਇਲਾਵਾ ਜਿਸ ਤਰ੍ਹਾਂ ਦੇ ਨਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਹ ਥਿਆਰਾਂ ਦੀ ਗੱਲ ਕਰਿਆ ਕਰਦੇ ਸੀ ਤਾਂ ਸਿੱਧੂ ਮੂਸੇ ਵਾਲੇ ਦੇ ਗੀਤਾਂ ਦੇ ਵਿੱਚ ਵੀ ਹਥਿਅਾਰਾਂ ਦੀ ਗੱਲ ਹੁੰਦੀ ਸੀ।ਨਾਲ ਹੀ ਇਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੇ ਖੁਲਾਸੇ ਕੀਤੇ ਗਏ ਹਨ ਉਪਰੋਕਤ ਵੀਡੀਓ ਦੇ ਵਿੱਚ ਤੁਸੀਂ ਪੂਰੀ ਜਾਣਕਾਰੀ ਦੇਖ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *