ਪੰਜਾਬ ਵਿੱਚ ਚੱਕਾ ਜਾਮ ਹੋਣ ਬਾਰੇ ਹੋ ਗਿਆ ਵੱਡਾ ਐਲਾਨ

Uncategorized

ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਅਾਂ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਅਕਸਰ ਹੀ ਧਰਨੇ ਪ੍ਰਦਰਸ਼ਨ ਹੁੰਦੇ ਹੋਏ ਦਿਖਾਈ ਦਿੰਦੇ ਹਨ ਬਹੁਤ ਸਾਰੇ ਲੋਕ ਜਿਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਅਕਸਰ ਹੀ ਉਹ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਕਰਦੇ ਹੋਏ ਦਿਖਾਈ ਦਿੰਦੇ ਹਨ ਕੱਚੇ ਮੁਲਾਜ਼ਮਾਂ ਜੋ ਪਨਬੱਸ ਤੇ ਪੀਆਰਟੀਸੀ ਅਤੇ ਰੋਡਵੇਜ਼ ਦੇ ਵਿਚ ਕੰਮ ਕਰਦੇ ਹਨ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨਪਿਛਲੀ ਸਰਕਾਰ ਦੇ ਵੱਲੋਂ ਵੀ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਸੁਣੀ ਗਈ ਸੀ ਪਰ ਚੋਣ ਪ੍ਰਚਾਰ ਦੇ ਵਿੱਚ ਭਗਵੰਤ ਮਾਨ ਸਰਕਾਰ

ਦੇ ਵੱਲੋਂ ਵੱਡੇ ਵੱਡੇ ਵਾਅਦੇ ਉਨ੍ਹਾਂ ਦੇ ਨਾਲ ਕੀਤੇ ਗਏ ਸੀ ਕਿ ਪਹਿਲ ਦੇ ਆਧਾਰ ਤੇ ਉਨ੍ਹਾਂ ਦੇ ਕੰਮ ਹੱਲ ਕਰ ਦਿੱਤੇ ਜਾਣਗੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ ਪਰ ਇਸੇ ਪ੍ਰਕਾਰ ਦੇ ਨਾਲ ਇਨ੍ਹਾਂ ਦੀ ਕੋਈ ਮਦਦ ਨਹੀਂ ਹੋਈ ਹੈ ਕੋਈ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਇੱਕ ਮਈ ਨੂੰ ਇਨ੍ਹਾਂ ਦੇ ਵੱਲੋਂ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪਰ ਇਨ੍ਹਾਂ ਦੀਅਾਂ ਮੰਗਾਂ ਦੇ ਉੱਤੇ ਕਿਸੇ ਪ੍ਰਕਾਰ ਦੀ ਕੋਈ ਗੌਰ ਨਹੀਂ ਕੀਤੀ ਗਈ ਅਤੇ ਹੁਣ ਇਨ੍ਹਾਂ ਦੇ ਵਲੋਂ ਇਕ ਵਾਰ ਫਿਰ ਤੋਂ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤਿੰਨਾਂ ਦਾ ਕਹਿਣਾ ਹੈ ਕਿ ਅੱਠ ਨੌੰ ਅਤੇ ਦੱਸ ਜੂਨ ਨੂੰ

ਇਨ੍ਹਾਂ ਦੇ ਵੱਲੋਂ ਚੱਕਾ ਜਾਮ ਕੀਤਾ ਜਾਵੇਗਾ ਪਨਬੱਸ ਤੇ ਪੀਆਰਟੀਸੀ ਅਤੇ ਰੋਡਵੇਜ਼ ਦੀਆਂ ਬੱਸਾਂ ਨੂੰ ਬੰਦ ਕੀਤਾ ਜਾਵੇਗਾ ਤੇ ਇਸ ਦੌਰਾਨ ਜੋ ਵੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਧਾਰਨਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਤੇ ਕੀਤੇ ਗਏ ਸੀ ਉਨ੍ਹਾਂ ਨੂੰ ਉਸ ਤਰੀਕੇ ਨਾਲ ਨਿਭਾਇਆ ਨਹੀਂ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.