ਹੁਣੇ ਹੁਣੇ ਭਗਵੰਤ ਮਾਨ ਨੇ ਦਿੱਤੇ ਇਹ ਵੱਡੇ ਹੁਕਮ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੀਆਂ ਜੇਲ੍ਹਾਂ ਦੇ ਵਿੱਚ ਮਾਹੌਲ ਤਣਾਪੂਰਨ ਬਣ ਰਿਹਾ ਹੈ ਕਿਉਂਕਿ ਇਕ ਪਾਸੇ ਸਿੱਧੂ ਮੂਸੇਵਾਲੇ ਦੀ ਮੌਤ ਦੀ ਵਜ੍ਹਾ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਇਸੇ ਦੌਰਾਨ ਕੀ ਹੁਣ ਜੇਲ੍ਹਾਂ ਦੇ ਵਿੱਚ ਵੀ ਕਈ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਪਹਿਲਾਂ ਵੀ ਜੇਲ੍ਹਾਂ ਦੇ ਵਿਚ ਕਾਫੀ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਜੇਲ੍ਹਾਂ ਦੇ ਵਿੱਚ ਨਸ਼ਾ ਵੀ ਪਹੁੰਚਾਇਆ ਜਾਂਦਾ ਰਿਹਾ ਹੈ ਇਸ ਦੇ ਨਾਲ ਹੀ ਇੱਥੇ ਮੋਬਾਇਲ ਫੋਨ ਵੀ ਪਹੁੰਚਾਏ ਜਾਂਦੇ ਰਹੇ ਹਨ ਅਤੇ ਕੁਝ ਕੈਦੀਆਂ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾਂਦਾ ਸੀ ਜਿਸ ਨੂੰ ਖਤਮ ਕਰਨ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਭਾਵ ਨਵੀਂ ਬਣੀ ਸਰਕਾਰ ਦੇ

ਵੱਲੋਂ ਇਸ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਹੁਣ ਜਦੋਂ ਤੋਂ ਸਿੱਧੂ ਮੂਸੇਵਾਲੇ ਦੀ ਮੌਤ ਹੋਈ ਹੈ ਤਾਂ ਉਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵੀ ਵਧੀਆਂ ਹੋਈਆਂ ਹਨ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਉਨ੍ਹਾਂ ਦੇ ਵੱਲੋਂ ਜੇਲ੍ਹਾਂ ਦਾ ਵਾਧੂ ਚਾਰਜ ਹਰਪ੍ਰੀਤ ਸਿੰਘ ਸਿੱਧੂ ਨੂੰ ਸੌਂਪ ਦਿੱਤਾ ਗਿਆ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ

ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਨੂੰ ਕੁਝ ਅਜਿਹੇ ਫੈਸਲੇ ਲੈਣੇ ਚਾਹੀਦੇ ਹਨ ਜਿਸ ਦੇ ਨਾਲ ਪੰਜਾਬ ਦੇ ਵਿੱਚ ਜੋ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਨ੍ਹਾਂ ਦੇ ਉੱਤੇ ਕਾਬੂ ਪਾਇਆ ਜਾ ਸਕੇ ਕਿਉਂਕਿ ਲਗਾਤਾਰ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.