ਰਾਧਾਸਵਾਮੀ ਸਤਿਸੰਗ ਬਿਆਸ ਵੱਲੋਂ ਕੀਤਾ ਗਿਆ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਚੌਗਿਰਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਵਿੱਚ ਲੋਕਾਂ ਦੀਆਂ ਸ਼ਰਦਾ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ ਦਿਖਾਉਂਦਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਸਾਰੇ ਡੇਰਿਆਂ ਦੇ ਵਿੱਚ ਜਾ ਕੇ ਨਤਮਸਤਕ ਹੋਇਆ ਜਾਂਦਾ ਹੈ ਉਹ ਆਪਣੇ ਇਨ੍ਹਾਂ ਡੇਰਿਆਂ ਨੂੰਹ ਹੀ ਆਪਣੇ ਧਰਮ ਅਸਥਾਨ ਮੰਨ ਲੈਂਦੇ ਹਨ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਹੁਣ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਡੇਰਾ ਰਾਧਾ ਸੁਆਮੀ ਬਿਆਸ ਵਿੱਚ ਜਾ ਕੇ ਸੱਤ ਸਾਲ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ

ਨਾਲ ਰਲੀ ਹੋਈ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਇੱਥੋਂ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਹਾ ਗਿਆ ਹੈ ਜੁਲਾਈ ਵਿੱਚ ਹੋਣ ਵਾਲੇ ਇਨ੍ਹਾਂ ਦੇ ਸਾਰੇ ਹੀ ਦੇਸ਼ ਵਿੱਚ ਜਾਂ ਵਿਦੇਸ਼ ਵਿੱਚ ਹੋਣ ਵਾਲੇ ਸਤਿਸੰਗ ਰੱਦ ਕਰ ਦਿੱਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅਨੁਸਾਰ ਇਹ ਲੋਕ ਜੋ ਕਿ ਇਨ੍ਹਾਂ ਸੱਤ ਸੰਘਾਂ ਤੇ ਜਾਣਾ ਚਾਹੁੰਦੇ ਸਨ ਉਨ੍ਹਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *